ਨਤੀਜਿਆਂ ਦੀ ਸੂਚੀ: ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜ਼ੁ ਦੀ ਭਾਰਤ ਦੀ ਸਰਕਾਰੀ ਯਾਤਰਾ (06 ਅਕਤੂਬਰ ਤੋਂ 10 ਅਕਤੂਬਰ, 2024)
October 07th, 03:40 pm
ਭਾਰਤ-ਮਾਲਦੀਵਜ਼ ਨੂੰ ਅਪਣਾਉਣਾ: ਵਿਸਤਾਰਿਤ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਦਾ ਇੱਕ ਵਿਜ਼ਨਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੋਹੰਮਦ ਮੁਇਜ਼ੂ ਨਾਲ ਸਾਂਝੇ ਪ੍ਰੈੱਸ ਸੰਬੋਧਨ ਦਾ ਮੂਲ -ਪਾਠਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।
October 07th, 12:25 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ
December 01st, 09:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 01 ਦਸੰਬਰ 2023 ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸੀਓਪੀ-28(COP-28) ਸਮਿਟ ਦੇ ਮੌਕੇ ‘ਤੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਮੁਹੰਮਦ ਮੁਇੱਜ਼ੂ ਨਾਲ ਮੁਲਾਕਾਤ ਕੀਤੀ।77ਵੇਂ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ
August 15th, 04:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ।ਆਈਟੀਯੂ ਏਰੀਆ ਆਫਿਸ ਐਂਡ ਇਨੋਵੇਸ਼ਨ ਸੈਂਟਰ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 22nd, 03:34 pm
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ, ਬਹੁਤ ਪਵਿੱਤਰ ਹੈ। ਅੱਜ ਤੋਂ ‘ਹਿੰਦੂ ਕੈਲੰਡਰ’ ਦਾ ਨਵਾਂ ਵਰ੍ਹਾ ਸ਼ੁਰੂ ਹੋਇਆ ਹੈ । ਮੈਂ ਤੁਹਾਨੂੰ ਸਾਰਿਆਂ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਵਿਕ੍ਰਮ ਸੰਵਤ 2080 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਡੇ ਇਤਨੇ ਵਿਸ਼ਾਲ ਦੇਸ਼ ਵਿੱਚ, ਵਿਵਿਧਤਾ ਨਾਲ ਭਰੇ ਦੇਸ਼ ਵਿੱਚ ਸਦੀਆਂ ਤੋਂ ਅਲੱਗ-ਅਲੱਗ ਕੈਲੰਡਰਸ ਪ੍ਰਚਲਿਤ ਹਨ। ਕੋੱਲਮ ਕਾਲ ਦਾ ਮਲਿਆਲਮ ਕੈਲੰਡਰ ਹੈ, ਤਮਿਲ ਕੈਲੰਡਰ ਹੈ,ਜੋ ਸੈਂਕੜੇ ਵਰ੍ਹਿਆਂ ਤੋਂ ਭਾਰਤ ਨੂੰ ਮਿਤੀ ਗਿਆਨ ਦਿੰਦੇ ਆ ਰਹੇ ਹੋ। ਵਿਕ੍ਰਮ ਸੰਵਤ ਵੀ 2080 ਵਰ੍ਹੇ ਪਹਿਲਾਂ ਤੋਂ ਚਲ ਰਿਹਾ ਹੈ। ਗ੍ਰੇਗੋਰੀਅਨ ਕੈਲੰਡਰ ਵਿੱਚ ਹੁਣ ਸਾਲ 2023 ਚਲ ਰਿਹਾ ਹੈ, ਲੇਕਿਨ ਵਿਕ੍ਰਮ ਸੰਵਤ ਉਸ ਤੋਂ ਵੀ 57 ਸਾਲ ਪਹਿਲਾਂ ਦਾ ਹੈ। ਮੈਨੂੰ ਖੁਸ਼ੀ ਹੈ ਕਿ ਨਵ ਵਰ੍ਹੇ ਦੇ ਪਹਿਲੇ ਦਿਨ ਟੈਲੀਕੌਮ, ICT ਅਤੇ ਇਸ ਨਾਲ ਜੁੜੇ ਇਨੋਵੇਸ਼ਨ ਨੂੰ ਲੈ ਕੇ ਇੱਕ ਬਹੁਤ ਵੱਡੀ ਸ਼ੁਰੂਆਤ ਭਾਰਤ ਵਿੱਚ ਹੋ ਰਹੀ ਹੈ । ਅੱਜ ਇੱਥੇ International Tele-communication Union (ITU) ਦੇ ਏਰੀਆ ਆਫਿਸ ਅਤੇ ਸਿਰਫ਼ ਏਰੀਆ ਆਫਿਸ ਨਹੀਂ, ਏਰੀਆ ਆਫਿਸ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ ਹੋਈ ਹੈ। ਇਸ ਦੇ ਨਾਲ-ਨਾਲ ਅੱਜ 6G Test-Bed ਨੂੰ ਵੀ ਲਾਂਚ ਕੀਤਾ ਗਿਆ ਹੈ। ਇਸ ਟੈਕਨੋਲੋਜੀ ਨਾਲ ਜੁੜੇ ਸਾਡੇ ਵਿਜ਼ਨ ਡਾਕੂਮੈਂਟ ਨੂੰ unveil ਕੀਤਾ ਗਿਆ ਹੈ । ਇਹ ਡਿਜੀਟਲ ਇੰਡੀਆ ਨੂੰ ਨਵੀਂ ਊਰਜਾ ਦੇਣ ਦੇ ਨਾਲ ਹੀ ਸਾਊਥ ਏਸ਼ੀਆ ਦੇ ਲਈ , ਗਲੋਬਲ ਸਾਊਥ ਦੇ ਲਈ, ਨਵੇਂ ਸਮਾਧਾਨ, ਨਵੇਂ ਇਨੋਵੇਸ਼ਨ ਲੈ ਕੇ ਆਵੇਗਾ । ਖਾਸ ਤੌਰ ’ਤੇ ਸਾਡੇ ਐਕੇਡੀਮੀਆ, ਸਾਡੇ ਇਨੋਵੇਟਰਸ-ਸਟਾਰਟ ਅੱਪਸ, ਸਾਡੀ ਇੰਡਸਟ੍ਰੀ ਦੇ ਲਈ ਇਸ ਤੋਂ ਅਨੇਕ ਨਵੇਂ ਅਵਸਰ ਬਣਨਗੇ।ਪ੍ਰਧਾਨ ਮੰਤਰੀ ਨੇ ਆਈਟੀਯੂ ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ
March 22nd, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈਟੀਯੂ) ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ 6ਜੀ ਵਿਜ਼ਨ ਦਸਤਾਵੇਜ਼ ਦਾ ਵੀ ਉਦਘਾਟਨ ਕੀਤਾ ਅਤੇ 6ਜੀ ਆਰ ਐਂਡ ਡੀ ਟੈਸਟ ਬੈੱਡ ਨੂੰ ਲਾਂਚ ਕੀਤਾ। ਉਨ੍ਹਾਂ ਨੇ ‘ਕਾਲ ਬਿਫੌਰ ਯੂ ਡਿਗ’ ('Call Before u Dig') ਐਪ ਵੀ ਲਾਂਚ ਕੀਤੀ। ਆਈਟੀਯੂ ਸੂਚਨਾ ਅਤੇ ਸੰਚਾਰ ਟੈਕਨੋਲੋਜੀਆਂ (ਆਈਸੀਟੀ’ਸ) ਲਈ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਏਜੰਸੀ ਹੈ। ਭਾਰਤ ਨੇ ਏਰੀਆ ਦਫਤਰ ਦੀ ਸਥਾਪਨਾ ਲਈ ਆਈਟੀਯੂ ਦੇ ਨਾਲ ਮਾਰਚ 2022 ਵਿੱਚ ਇੱਕ ਮੇਜ਼ਬਾਨ ਦੇਸ਼ ਸਮਝੌਤਾ (Host Country Agreement) ਕੀਤਾ ਸੀ। ਇਹ ਭਾਰਤ, ਨੇਪਾਲ, ਭੂਟਾਨ, ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਅਫਗਾਨਿਸਤਾਨ ਅਤੇ ਈਰਾਨ ਨੂੰ ਸੇਵਾਵਾਂ ਦੇਵੇਗਾ, ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਅਤੇ ਖੇਤਰ ਵਿੱਚ ਆਪਸੀ ਲਾਭਕਾਰੀ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰੇਗਾ।ਪ੍ਰਧਾਨ ਮੰਤਰੀ 22 ਮਾਰਚ ਨੂੰ ਅੰਤਰਰਾਸ਼ਟਰੀ ਦੂਰਸੰਚਾਰ ਸੰਘ ਦੇ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ
March 21st, 04:00 pm
ਪ੍ਰਧਾਨ ਮੰਤਰੀ. ਸ਼੍ਰੀ ਨਰੇਂਦਰ ਮੋਦੀ 22 ਮਾਰਚ, 2023 ਨੂੰ ਦੁਪਹਿਰ ਬਾਅਦ 12:30 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਸੰਘ (ਆਈਟੀਊ) ਦੇ ਨਵੇਂ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੇ ਦੌਰਾਨ, ਭਾਰਤ 6-ਜੀ ਦ੍ਰਿਸ਼ਟੀ ਪੱਤਰ ਦਾ ਅਨਾਵਰਣ ਕਰਨਗੇ ਅਤੇ 6-ਜੀ ਖੋਜ ਅਤੇ ਵਿਕਾਸ ਕੇਂਦਰ ਦਾ ਲਾਂਚ ਵੀ ਕਰਨਗੇ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ‘ਕਾਲ ਬਿਫੋਰ ਯੂ ਡਿਗ’ ਯਾਨੀ ‘ਖੁਦਾਈ ਤੋਂ ਪਹਿਲਾਂ ਕਾਲ ਕਰੋ’ ਐੱਪ ਵੀ ਲਾਂਚ ਕਰਨਗੇ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸਭਾ ਨੂੰ ਵੀ ਸੰਬੋਧਨ ਕਰਨਗੇ।ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਿਲ ਐੱਨਡੀਆਰਐੱਫ ਕਰਮਚਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਸੰਵਾਦ ਦਾ ਮੂਲ-ਪਾਠ
February 20th, 06:20 pm
ਤੁਸੀਂ ਮਾਨਵਤਾ ਦੇ ਲਈ ਇੱਕ ਬਹੁਤ ਬੜਾ ਕੰਮ ਕਰਕੇ ਪਰਤੇ ਹੋ। ਅਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, NDRF ਹੋਵੇ, ਆਰਮੀ ਹੋਵੇ, ਏਅਰਫੋਰਸ ਹੋਵੇ ਜਾਂ ਸਾਡੀਆਂ ਦੂਸਰੀਆਂ ਸੇਵਾਵਾਂ ਦੇ ਸਾਥੀ ਹੋਣ, ਸਭ ਨੇ ਬਹੁਤ ਹੀ ਬਿਹਤਰੀਨ ਕੰਮ ਕੀਤਾ ਹੈ ਅਤੇ ਇੱਥੇ ਤੱਕ ਕਿ ਸਾਡੇ ਬੇਜ਼ੁਬਾਨ ਦੋਸਤਾਂ, Dog squads ਦੇ ਮੈਂਬਰਾਂ ਨੇ ਵੀ ਅਦਭੁਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡੇ ਸਭ ‘ਤੇ ਦੇਸ਼ ਨੂੰ ਬਹੁਤ ਗਰਵ(ਮਾਣ) ਹੈ।ਪ੍ਰਧਾਨ ਮੰਤਰੀ ਨੇ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਐੱਨਡੀਆਰਐੱਫ ਕਰਮੀਆਂ ਦੇ ਨਾਲ ਗੱਲਬਾਤ ਕੀਤੀ
February 20th, 06:00 pm
ਪ੍ਰਧਾਨ ਮੰਤਰੀ ਨੇ ਅੱਜ ਭੁਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ
January 26th, 09:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੇ 76ਵੇਂ ਸੁਤੰਤਰਤਾ ਦਿਵਸ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ
August 15th, 10:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ ਹੈ।ਪਰਿਣਾਮਾਂ ਦੀ ਸੂਚੀ: ਮਾਲਦੀਵ ਦੇ ਰਾਸ਼ਟਰਪਤੀ ਦਾ ਭਾਰਤ ਦਾ ਸਰਕਾਰੀ ਦੌਰਾ
August 02nd, 10:20 pm
ਗ੍ਰੇਟਰ ਮਾਲੇ ਕਨੈਕਟੀਵਿਟੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਾ-500 ਮਿਲੀਅਨ ਅਮਰੀਕੀ ਡਾਲਰ ਦੇ ਭਾਰਤ ਦੁਆਰਾ ਵਿੱਤ ਪੋਸ਼ਿਤ ਪ੍ਰੋਜੈਕਟ-ਇਸ ਦੇ ਸਥਾਈ ਕਾਰਜਾਂ ਦੀ ਸ਼ੁਰੂਆਤ ਕਰਨਾ।ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ
August 02nd, 10:18 pm
ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 02nd, 12:30 pm
ਸਭ ਤੋਂ ਪਹਿਲਾਂ ਮੈਂ ਆਪਣੇ ਮਿੱਤਰ ਰਾਸ਼ਟਰਪਤੀ ਸੋਲਿਹ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦਾ ਹਾਂ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਅਤੇ ਮਾਲਦੀਵ ਦੇ ਮਿੱਤਰਾਪੂਰਨ ਸਬੰਧਾਂ ਵਿੱਚ ਨਵਾਂ ਜੋਸ਼ ਆਇਆ ਹੈ, ਸਾਡੀਆਂ ਨਜ਼ਦੀਕੀਆਂ ਵਧੀਆਂ ਹਨ। ਮਹਾਮਾਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਸਾਡਾ ਸਹਿਯੋਗ ਇੱਕ ਵਿਆਪਕ ਭਾਗੀਦਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਇਬ੍ਰਾਹਿਮ ਮੋਹੰਮਦ ਸੋਲਿਹ ਨੂੰ ਉਨ੍ਹਾਂ ਦੀ ਸਫ਼ਲ ਸਰਜਰੀ ਦੇ ਲਈ ਵਧਾਈਆਂ ਦਿੱਤੀਆਂ
February 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਇਬ੍ਰਾਹਿਮ ਮੋਹੰਮਦ ਸੋਲਿਹ ਨੂੰ ਉਨ੍ਹਾਂ ਦੀ ਸਫ਼ਲ ਸਰਜਰੀ ਅਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।IPS Probationers interact with PM Modi
July 31st, 11:02 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.Move forward for ‘Su-rajya’: PM Modi to IPS Probationers
July 31st, 11:01 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.PM interacts with IPS probationers at Sardar Vallabhbhai Patel National Police Academy
July 31st, 11:00 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.Call on Prime Minister by PGA-elect and Foreign Minister of the Maldives Abdulla Shahid
July 23rd, 06:37 pm
The President-elect of the 76th session of the United Nations General Assembly (UNGA) and Foreign Minister of the Malpes, H.E. Abdulla Shahid, called on Prime Minister Shri Narendra Modi today.