I am taking action against corruption, and that's why some people have lost their patience: PM Modi in Meerut

March 31st, 04:00 pm

Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”

PM Modi addresses a public meeting in Meerut, Uttar Pradesh

March 31st, 03:30 pm

Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ

August 15th, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 15th, 07:01 am

ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ, ਨਾ ਸਿਰਫ਼ ਹਿੰਦੁਸਤਾਨ ਦਾ ਹਰ ਕੋਨਾ, ਬਲਕਿ ਦੁਨੀਆ ਦੇ ਹਰ ਕੋਨੇ ਵਿੱਚ ਅੱਜ ਕਿਸੇ ਨਾ ਕਿਸੇ ਰੂਪ ਵਿੱਚ ਭਾਰਤੀਆਂ ਵੱਲੋਂ ਜਾਂ ਭਾਰਤ ਦੇ ਪ੍ਰਤੀ ਅਥਾਹ ਪ੍ਰੇਮ ਰੱਖਣ ਵਾਲਿਆਂ ਵੱਲੋਂ ਵਿਸ਼ਵ ਦੇ ਹਰ ਕੋਨੇ ਵਿੱਚ ਇਹ ਸਾਡਾ ਤਿਰੰਗਾ ਆਨ, ਬਾਨ, ਸ਼ਾਨ ਨਾਲ ਲਹਿਰਾ ਰਿਹਾ ਹੈ। ਮੈਂ ਵਿਸ਼ਵ ਭਰ ਵਿੱਚ ਫੈਲੇ ਹੋਏ ਭਾਰਤ ਪ੍ਰੇਮੀਆਂ ਨੂੰ, ਭਾਰਤੀਆਂ ਨੂੰ, ਆਜ਼ਾਦੀ ਦੇ ਇਸ ਅੰਮ੍ਰਿਤ ਮਹੋਤਸਵ ਦੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਭਾਰਤ ਨੇ 76ਵਾਂ ਸੁਤੰਤਰਤਾ ਦਿਵਸ ਮਨਾਇਆ

August 15th, 07:00 am

ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੀ ਤਾਕਤ ਇਸ ਦੀ ਵਿਵਿਧਤਾ ਵਿੱਚ ਨਿਹਿਤ ਹੈ। ਉਨ੍ਹਾਂ ਨੇ ਦੇਸ਼ ਨੂੰ ਲੋਕਤੰਤਰ ਦੀ ਜਨਨੀ ਕਿਹਾ ਅਤੇ ਅੰਮ੍ਰਿਤ ਕਾਲ ਵਿੱਚ ਵਿਕਸਿਤ ਭਾਰਤ, ਗ਼ੁਲਾਮੀ ਦੀ ਹਰ ਸੋਚ ਤੋਂ ਮੁਕਤੀ, ਵਿਰਾਸਤ 'ਤੇ ਮਾਣ, ਏਕਤਾ ਤੇ ਇਕਜੁੱਟਤਾ ਅਤੇ ਨਾਗਰਿਕਾਂ ਦੁਆਰਾ ਆਪਣੇ ਕਰਤੱਵ ਪਾਲਨ ਦੇ ਪੰਚ ਪ੍ਰਣ ਦਾ ਸੱਦਾ ਦਿੱਤਾ।

ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

August 13th, 11:31 am

ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ

August 13th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।

ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ

July 19th, 11:35 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।