ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ
July 03rd, 12:45 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ
July 03rd, 12:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਸਥਾਪਨਾ ਦਿਵਸ ’ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ
January 21st, 09:24 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ।ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਨੀਂਹ ਪੱਥਰ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 23rd, 02:11 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਵਿਰਾਜਮਾਨ ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ, ਇਸ ਪ੍ਰੋਗਰਾਮ ਵਿੱਚ ਮੌਜੂਦ ਦੇਸ਼ ਦੇ ਖੇਡ ਜਗਤ ਨਾਲ ਜੁੜੇ ਸਾਰੇ ਸੀਨੀਅਰ ਮਾਹਨੁਭਾਵ ਅਤੇ ਮੇਰੇ ਪਿਆਰੇ ਕਾਸ਼ੀ ਦੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
September 23rd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਆਧੁਨਿਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਾਰਾਣਸੀ ਦੇ ਗੰਜਾਰੀ, ਰਾਜਾਤਾਲਾਬ ਵਿੱਚ 450 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ ਅਤੇ ਇਹ 30 ਏਕੜ ਤੋਂ ਅਧਿਕ ਖੇਤਰ ਵਿੱਚ ਫੈਲਿਆ ਹੋਵੇਗਾ।ਭਾਰਤ ਮਣੀਪੁਰ ਦੇ ਲੋਕਾਂ ਦੇ ਨਾਲ ਹੈ: ਪ੍ਰਧਾਨ ਮੰਤਰੀ
August 15th, 05:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਮਣੀਪੁਰ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਉੱਥੋਂ ਦੀਆਂ ਸਮੱਸਿਆਵਾਂ ਦਾ ਸ਼ਾਂਤੀਪੂਰਨ ਸਮਾਧਾਨ ਹੋਵੇਗਾ।Despite hostilities of TMC in Panchayat polls, BJP West Bengal Karyakartas doing exceptional work: PM Modi
August 12th, 11:00 am
Addressing the Kshetriya Panchayati Raj Parishad in West Bengal via video conference, Prime Minister Narendra Modi remarked that the no-confidence motion tabled by the Opposition against the NDA government was defeated in the Lok Sabha. “The situation was such that the people of the opposition left the house in the middle of the discussion and ran away. The truth is that they were scared of voting on the no-confidence motion,” he said.PM Modi addresses at Kshetriya Panchayati Raj Parishad in West Bengal via VC
August 12th, 10:32 am
Addressing the Kshetriya Panchayati Raj Parishad in West Bengal via video conference, Prime Minister Narendra Modi remarked that the no-confidence motion tabled by the Opposition against the NDA government was defeated in the Lok Sabha. “The situation was such that the people of the opposition left the house in the middle of the discussion and ran away. The truth is that they were scared of voting on the no-confidence motion,” he said.ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਜਵਾਬ ਦਿੱਤਾ
August 10th, 04:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਹਰੇਕ ਨਾਗਰਿਕ ਦੁਆਰਾ ਸਰਕਾਰ ‘ਤੇ ਵਾਰ-ਵਾਰ ਭਰੋਸਾ ਜਤਾਉਣ ਲਈ ਉਨ੍ਹਾਂ ਦੇ ਪ੍ਰਤੀ ਕੋਟੀ-ਕੋਟੀ ਆਭਾਰ ਵਿਅਕਤ ਕਰਨ ਆਏ ਹਨ। ਸ਼੍ਰੀ ਮੋਦੀ ਨੇ ਉਸ ਟਿੱਪਣੀ ਨੂੰ ਵੀ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਰਕਾਰ ਦੇ ਲਈ ਫਲੌਰ ਟੈਸਟ ਨਹੀਂ ਹੈ ਬਲਕਿ ਉਨ੍ਹਾਂ ਲੋਕਾਂ ਦੇ ਲਈ ਹੈ, ਜਿਨ੍ਹਾਂ ਨੇ 2018 ਵਿੱਚ ਇਸ ਨੂੰ ਸਦਨ ਵਿੱਚ ਪੇਸ਼ ਕੀਤਾ ਸੀ, ਜਦੋਂ ਵਿਰੋਧੀ ਧਿਰ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਈ ਸੀ।ਇੰਫਾਲ, ਮਣੀਪੁਰ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 10:10 am
ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਅਨੁਰਾਗ ਠਾਕੁਰ ਜੀ, ਸਾਰੇ ਰਾਜਾਂ ਦੇ ਯੂਥ ਅਫੇ ਅਰਸ਼ ਅਤੇ ਸਪੋਰਟਸ ਮਿਨਿਸਟਰਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ
April 24th, 10:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕੀਤਾ।ਕਦੇ ਨਾਕਾਬੰਦੀ ਅਤੇ ਹਿੰਸਾ ਦੇ ਲਈ ਜਾਣਿਆ ਜਾਣ ਵਾਲਾ ਉੱਤਰ ਪੂਰਬ ਖੇਤਰ ਹੁਣ ਆਪਣੇ ਵਿਕਾਸ ਕਾਰਜਾਂ ਦੇ ਲਈ ਜਾਣਿਆ ਜਾਂਦਾ ਹੈ : ਪ੍ਰਧਾਨ ਮੰਤਰੀ
March 26th, 10:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਹਿਲਾਂ ਉੱਤਰ ਪੂਰਬ ਖੇਤਰ ਨਾਕਾਬੰਦੀ ਅਤੇ ਹਿੰਸਾ ਦੇ ਲਈ ਜਾਣਿਆ ਜਾਂਦਾ ਸੀ, ਹੁਣ ਇਹ ਖੇਤਰ ਆਪਣੇ ਵਿਕਾਸ ਕਾਰਜਾਂ ਅਤੇ ਸਰਬਪੱਖੀ ਵਿਕਾਸ ਦੇ ਲਈ ਜਾਣਿਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
January 21st, 10:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ।ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਦੂਸਰੇ ਸਾਂਸਦ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 18th, 04:39 pm
ਯੂਪੀ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਸਾਡੇ ਯੁਵਾ ਮਿੱਤਰ ਭਾਈ ਹਰੀਸ਼ ਦ੍ਵਿਵੇਦੀ ਜੀ, ਵਿਭਿੰਨ ਖੇਡਾਂ ਦੇ ਖਿਡਾਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਇਕਗਣ ਹੋਰ ਸਾਰੇ ਜਨਪ੍ਰਤੀਨਿਧੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਮੈਂ ਦੇਖ ਰਿਹਾ ਹਾਂ ਚਾਰੋਂ ਤਰਫ਼ ਨੌਜਵਾਨ ਹੀ ਨੌਜਵਾਨ ਹਨ। ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
January 18th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਸਾਲ 2021 ਤੋਂ ਬਸਤੀ ਤੋਂ ਸਾਂਸਦ ਸ਼੍ਰੀ ਹਰੀਸ਼ ਦਿਵੇਦੀ ਦੁਆਰਾ ਬਸਤੀ ਜ਼ਿਲੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਖੇਲ ਮਹਾਕੁੰਭ ਦੌਰਾਨ ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਤੋਂ ਇਲਾਵਾ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।