ਕਿਉਂ ਪਹਿਲਾਂ ਤੋਂ ਕਿਤੇ ਜ਼ਿਆਦਾ ਸਫ਼ਲਤਾ ਹਾਸਲ ਕਰ ਰਹੇ ਹਨ ਭਾਰਤ ਦੇ ਪਬਲਿਕ ਸੈਕਟਰ ਬੈਂਕ - ਮੋਦੀ ਯੁਗ ਦੀ ਬੈਂਕਿੰਗ ਸਕਸੈੱਸ ਸਟੋਰੀ
December 18th, 07:36 pm
ਮੋਦੀ ਯੁਗ ਨੂੰ ਉਸ ਦੇ ਪੂਰਵਜਾਂ ਤੋਂ ਅਲੱਗ ਕਰਨ ਵਾਲਾ ਕੰਪੀਟਿਟਿਵ ਅਡਵਾਂਟਿਜ਼ ਸਿਰਫ਼ ਸਫ਼ਲ ਨੀਤੀਆਂ ਨੂੰ ਬਣਾਈ ਰੱਖਣਾ ਨਹੀਂ ਹੈ, ਬਲਕਿ ਉਨ੍ਹਾਂ ਨੂੰ ਰਾਸ਼ਟਰੀ ਹਿਤ ਵਿੱਚ ਸਹੀ ਸਮੇਂ 'ਤੇ ਵਧਾਉਣਾ ਅਤੇ ਵਿਸਤਾਰਿਤ ਕਰਨਾ ਵੀ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 13th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ
December 08th, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਜੈਪੁਰ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪਾਨੀਪਤ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਐੱਲਆਈਸੀ ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਮਹਾਰਾਣਾ ਪ੍ਰਤਾਪ ਹੌਰਟੀਕਲਚਰ ਯੂਨੀਵਰਸਿਟੀ, ਦੇ ਮੇਨ ਕੈਂਪਸ ਦਾ ਨੀਂਹ ਪੱਥਰ ਰੱਖਣਗੇ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 07:20 pm
ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ
November 17th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।