ਪ੍ਰਧਾਨ ਮੰਤਰੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦ੍ਰਾਗੀ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ

April 21st, 10:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ, ਮਾਰੀਓ ਦ੍ਰਾਗੀ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਰੋਮ ਵਿੱਚ ਜੀ-20 ਸਮਿਟ ਦੇ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦ੍ਰਾਗੀ ਨਾਲ ਮੁਲਾਕਾਤ ਕੀਤੀ

October 29th, 10:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 29 ਅਕਤੂਬਰ, 2021 ਨੂੰ ਰੋਮ ਵਿੱਚ ਜੀ-20 ਸਮਿਟ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਮਾਰੀਓ ਦ੍ਰਾਗੀ ਨਾਲ ਮੁਲਾਕਾਤ ਕੀਤੀ। ਇਹ ਉਨ੍ਹਾਂ ਦੀ ਪਹਿਲੀ ਵਿਅਕਤੀਗਤ ਮੁਲਾਕਾਤ ਸੀ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਮਹਾਮਾਰੀ ਦੇ ਦਰਮਿਆਨ ਜੀ-20 ਦੀ ਸਫ਼ਲਤਾਪੂਰਵਕ ਮੇਜ਼ਬਾਨੀ ਕਰਨ ਲਈ ਪ੍ਰਧਾਨ ਮੰਤਰੀ ਦ੍ਰਾਗੀ ਨੂੰ ਵਧਾਈ ਦਿੱਤੀ। ਗਲਾਸਗੋ ਵਿੱਚ ਸੀਓਪੀ-26 ਦੇ ਆਯੋਜਨ ਵਿੱਚ ਵੀ ਇਟਲੀ ਯੂਕੇ ਨਾਲ ਭਾਈਵਾਲੀ ਕਰ ਰਿਹਾ ਹੈ।

Prime Minister Shri Narendra Modi speaks on telephone with Prime Minister of Italy H.E. Mr. Mario Draghi

August 27th, 10:45 pm

PM Modi spoke on telephone with PM Draghi of Italy. They stressed upon the need for international cooperation, including at the level of the G20, in addressing the humanitarian crisis and long term security concerns arising out of the developments in Afghanistan.