ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਨਤੀਜਿਆਂ ਦੀ ਸੂਚੀ: ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜ਼ੁ ਦੀ ਭਾਰਤ ਦੀ ਸਰਕਾਰੀ ਯਾਤਰਾ (06 ਅਕਤੂਬਰ ਤੋਂ 10 ਅਕਤੂਬਰ, 2024)
October 07th, 03:40 pm
ਭਾਰਤ-ਮਾਲਦੀਵਜ਼ ਨੂੰ ਅਪਣਾਉਣਾ: ਵਿਸਤਾਰਿਤ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਦਾ ਇੱਕ ਵਿਜ਼ਨSuccess of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਗ੍ਰੀਸ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (21 ਫਰਵਰੀ, 2024)
February 21st, 01:30 pm
ਪ੍ਰਧਾਨ ਮੰਤਰੀ ਮਿਤਸੋ-ਤਾਕਿਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂ ਬਹੁਤ ਖੁਸ਼ੀ ਹੋ ਰਹੀ ਹੈ। ਪਿਛਲੇ ਵਰ੍ਹੇ ਮੇਰੀ ਗ੍ਰੀਸ ਯਾਤਰਾ ਦੇ ਬਾਅਦ ਉਨ੍ਹਾਂ ਦੀ ਇਹ ਭਾਰਤ ਯਾਤਰਾ ਦੋਨਾਂ ਦੇਸ਼ਾਂ ਦਰਮਿਆਨ ਮਜ਼ਬੂਤ ਹੁੰਦੀ ਸਟ੍ਰੈਟੇਡਿਕ ਪਾਰਟਨਰਸ਼ਿਪ ਦਾ ਸੰਕੇਤ ਹੈ। ਅਤੇ ਸੋਲ੍ਹਾ ਵਰ੍ਹਿਆਂ ਦੇ ਬਾਅਦ, ਇੰਨੇ ਵੱਡੇ ਅੰਤਰਾਲ ਦੇ ਬਾਅਦ ਗ੍ਰੀਸ ਦੇ ਪ੍ਰਧਾਨ ਮੰਤਰੀ ਦਾ ਭਾਰਤ ਆਉਣਾ, ਆਪਣੇ ਆਪ ਵਿੱਚ ਇੱਕ ਇਤਿਹਾਸਕ ਅਵਸਰ ਹੈ।