ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ
December 06th, 08:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਆਂ, ਸਮਾਨਤਾ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਲਾਸਾਨੀ ਦਲੇਰੀ ਅਤੇ ਬਲੀਦਾਨ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਨਮਨ ਕੀਤਾ
December 17th, 01:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੁਤੰਤਰਤਾ ਅਤੇ ਮਨੁੱਖੀ ਗਰਿਮਾ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਅਦੁੱਤੀ ਬਲੀਦਾਨ ਅਮਿਟ ਹੈ, ਜੋ ਮਨੁੱਖਤਾ ਨੂੰ ਅਖੰਡਤਾ ਅਤੇ ਕਰੁਣਾ ਦੇ ਨਾਲ ਜਿਉਣ ਦੇ ਲਈ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ
December 08th, 01:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।Prime Minister Pays Tributes to Martyrs on Shaheedi Diwas
March 23rd, 10:53 am
Prime Minister Shri Narendra Modi paid tributes to Bhagat Singh, Sukhdev and Rajguru on the occasion of the ShaheediDiwas (Martyrs’ Day) todayPM to attend Ashara Mubaraka – Commemoration of Martyrdom of Imam Husain (SA)
September 13th, 02:08 pm
The Prime Minister, Shri Narendra Modi, will attend Ashara Mubaraka – Commemoration of the Martyrdom of Imam Husain (SA), organized by the Dawoodi Bohra community, at Indore on September 14, 2018.PM pays tributes to Bhagat Singh, Rajguru and Sukhdev on their martyrdom day
March 23rd, 09:52 am
The Prime Minister Shri Narendra Modi has paid tributes to Bhagat Singh, Rajguru and Sukhdev on the day of their martyrdom.Prime Minister pays tribute to Bhagat Singh, Rajguru & Sukhdev on their martyrdom day
March 23rd, 10:59 am
PM Narendra Modi paid rich tribute to Bhagat Singh, Rajguru & Sukhdev on their martyrdom day. The PM said, “Remembering Bhagat Singh, Rajguru & Sukhdev on the day of their martyrdom. India will never forget their courage & sacrifice.”