ਪ੍ਰਧਾਨ ਮੰਤਰੀ ਨੇ ਸ਼ਹੀਦ ਬੱਚਿਆਂ ਦੀ ਯਾਦ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ

August 23rd, 03:24 pm

ਪ੍ਰਧਾਨ ਮੰਤਰੀ ਯੁੱਧ ਵਿੱਚ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੀ ਯਾਦ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਤੋਂ ਅਤਿਅਧਿਕ ਪ੍ਰਭਾਵਿਤ ਹੋਏ। ਉਨ੍ਹਾਂ ਨੇ ਬੱਚਿਆਂ ਦੀ ਦਰਦਨਾਕ ਮੌਤ 'ਤੇ ਦੁੱਖ ਵਿਅਕਤ ਕੀਤਾ ਅਤੇ ਸਨਮਾਨ ਦੇ ਤੌਰ ‘ਤੇ ਉਨ੍ਹਾਂ ਦੀ ਯਾਦ ਵਿੱਚ ਇੱਕ ਖਿਡੌਣਾ ਅਰਪਿਤ ਕੀਤਾ।