ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
December 13th, 10:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 2001 ਦੇ ਸੰਸਦ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਅੱਜ ਸ਼ਰਧਾਂਜਲੀ ਅਰਪਿਤ ਕੀਤੀ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
February 14th, 11:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਯਾਦ ਕੀਤਾ ਜੋ ਸੰਨ 2019 ਵਿੱਚ ਪੁਲਵਾਮਾ ਵਿੱਚ ਸ਼ਹੀਦ ਹੋ ਗਏ ਸਨ।ਪ੍ਰਧਾਨ ਮੰਤਰੀ ਨੇ ਵਿਜੈ ਦਿਵਸ ਦੇ ਅਵਸਰ ‘ਤੇ ਵੀਰ ਨਾਇਕਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ
December 16th, 09:44 am
ਵਿਜੈ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 1971 ਦੇ ਯੁੱਧ ਵਿੱਚ ਕਰਤੱਵ-ਨਿਸ਼ਠਾ ਨਾਲ ਭਾਰਤ ਦੀ ਸੇਵਾ ਕਰਨ ਵਾਲੇ ਵੀਰ ਨਾਇਕਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸੰਨ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਸ਼ਹੀਦ ਹੋਏ ਬਹਾਦਰ ਸੁਰੱਖਿਆ ਕਰਮੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ
December 13th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਨ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਸ਼ਹੀਦ ਹੋਏ ਬਹਾਦਰ ਸੁਰੱਖਿਆ ਕਰਮੀਆਂ ਨੂੰ ਅੱਜ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਵਿਜੈ ਦਿਵਸ ਦੀ ਪੂਰਵ ਸੰਧਿਆ 'ਤੇ ਆਰਮੀ ਹਾਊਸ ਵਿਖੇ 'ਐਟ ਹੋਮ’ ਰਿਸੈਪਸ਼ਨ ਵਿੱਚ ਹਿੱਸਾ ਲਿਆ
December 15th, 08:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈ ਦਿਵਸ ਦੀ ਪੂਰਵ ਸੰਧਿਆ 'ਤੇ ਆਰਮੀ ਹਾਊਸ ਵਿੱਚ ‘ਐਟ ਹੋਮ’ ਰਿਸੈਪਸ਼ਨ ਵਿੱਚ ਹਿੱਸਾ ਲਿਆ।ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
July 31st, 11:30 am
ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।ਸਾਨੂੰ ਪਾਣੀ ਬਚਾਉਣ ਦੇ ਲਈ ਹਰ ਸੰਭਵ ਪ੍ਰਯਤਨ ਕਰਨਾ ਚਾਹੀਦਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
March 27th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਹਫ਼ਤੇ ਅਸੀਂ ਇੱਕ ਅਜਿਹੀ ਪ੍ਰਾਪਤੀ ਹਾਸਲ ਕੀਤੀ, ਜਿਸ ਨੇ ਸਾਨੂੰ ਮਾਣ ਨਾਲ ਭਰ ਦਿੱਤਾ। ਤੁਸੀਂ ਸੁਣਿਆ ਹੋਵੇਗਾ ਕਿ ਭਾਰਤ ਨੇ ਪਿਛਲੇ ਹਫ਼ਤੇ 400 ਬਿਲੀਅਨ ਡਾਲਰ ਯਾਨੀ 30 ਲੱਖ ਕਰੋੜ ਰੁਪਏ ਦੇ ਨਿਰਯਾਤ ਦਾ ਟੀਚਾ (export ਦਾ target) ਹਾਸਲ ਕੀਤਾ ਹੈ। ਪਹਿਲੀ ਵਾਰੀ ਸੁਣਨ ਵਿੱਚ ਲਗਦਾ ਹੈ ਕਿ ਇਹ ਅਰਥਵਿਵਸਥਾ ਨਾਲ ਜੁੜੀ ਗੱਲ ਹੈ, ਲੇਕਿਨ ਇਹ ਅਰਥਵਿਵਸਥਾ ਤੋਂ ਵੀ ਜ਼ਿਆਦਾ ਭਾਰਤ ਦੀ ਸਮਰੱਥਾ, ਭਾਰਤ ਦੇ potential ਨਾਲ ਜੁੜੀ ਗੱਲ ਹੈ। ਇੱਕ ਵੇਲੇ ਭਾਰਤ ਤੋਂ ਨਿਰਯਾਤ ਦਾ ਅੰਕੜਾ ਕਦੇ 100 ਬਿਲੀਅਨ, ਕਦੇ 150 ਬਿਲੀਅਨ, ਕਦੇ 200 ਬਿਲੀਅਨ ਤੱਕ ਹੋਇਆ ਕਰਦਾ ਸੀ ਪਰ ਅੱਜ ਭਾਰਤ 400 ਬਿਲੀਅਨ ਡਾਲਰ ਤੱਕ ਪਹੁੰਚ ਗਿਆ ਹੈ। ਇਸ ਦਾ ਇਹ ਮਤਲਬ ਹੈ ਕਿ ਦੁਨੀਆ ਭਰ ਵਿੱਚ ਭਾਰਤ ’ਚ ਬਣੀਆਂ ਚੀਜ਼ਾਂ ਦੀ ਡਿਮਾਂਡ ਵਧ ਰਹੀ ਹੈ, ਦੂਸਰਾ ਮਤਲਬ ਇਹ ਕਿ ਭਾਰਤ ਦੀ ਸਪਲਾਈ ਚੇਨ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਇਸ ਦਾ ਇੱਕ ਬਹੁਤ ਵੱਡਾ ਸੰਦੇਸ਼ ਵੀ ਹੈ। ਦੇਸ਼ ਵਿਸ਼ਾਲ ਕਦਮ ਉਦੋਂ ਚੁੱਕਦਾ ਹੈ, ਜਦੋਂ ਸੁਪਨਿਆਂ ਤੋਂ ਵੱਡੇ ਸੰਕਲਪ ਹੁੰਦੇ ਹਨ, ਜਦੋਂ ਸੰਕਲਪਾਂ ਦੇ ਲਈ ਦਿਨ-ਰਾਤ ਇਮਾਨਦਾਰੀ ਨਾਲ ਕੋਸ਼ਿਸ਼ ਹੁੰਦੀ ਹੈ ਤਾਂ ਉਹ ਸੰਕਲਪ ਸਿੱਧ ਵੀ ਹੁੰਦੇ ਹਨ ਅਤੇ ਤੁਸੀਂ ਵੇਖੋ, ਕਿਸੇ ਵਿਅਕਤੀ ਦੇ ਜੀਵਨ ਵਿੱਚ ਵੀ ਤਾਂ ਅਜਿਹਾ ਹੀ ਹੁੰਦਾ ਹੈ। ਜਦੋਂ ਕਿਸੇ ਦੇ ਸੰਕਲਪ, ਉਸ ਦੇ ਯਤਨ, ਉਸ ਦੇ ਸੁਪਨਿਆਂ ਤੋਂ ਵੀ ਵੱਡੇ ਹੋ ਜਾਂਦੇ ਹਨ ਤਾਂ ਸਫ਼ਲਤਾ ਓਹਦੇ ਕੋਲ ਖ਼ੁਦ ਚਲ ਕੇ ਆਉਂਦੀ ਹੈ।ਭਾਰਤੀ ਸੱਭਿਆਚਾਰ ਦੀ ਜੀਵੰਤਤਾ ਨੇ ਹਮੇਸ਼ਾ ਦੁਨੀਆ ਭਰ ਦੇ ਲੋਕਾਂ ਨੂੰ ਆਕਰਸ਼ਿਤ ਕੀਤਾ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
January 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਦੇ ਜ਼ਰੀਏ ਅਸੀਂ ਇਕੱਠੇ ਹੋ ਰਹੇ ਹਾਂ। ਇਹ 2022 ਦੀ ਪਹਿਲੀ ‘ਮਨ ਕੀ ਬਾਤ’ ਹੈ। ਅੱਜ ਅਸੀਂ ਫਿਰ ਅਜਿਹੀਆਂ ਚਰਚਾਵਾਂ ਨੂੰ ਅੱਗੇ ਵਧਾਵਾਂਗੇ ਜੋ ਸਾਡੇ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਸਕਾਰਾਤਮਕ ਪ੍ਰੇਰਣਾਵਾਂ ਅਤੇ ਸਮੂਹਿਕ ਯਤਨਾਂ ਨਾਲ ਜੁੜੀਆਂ ਹੋਈਆਂ ਹਨ। ਅੱਜ ਸਾਡੇ ਪੂਜਨੀਕ ਬਾਪੂ ਮਹਾਤਮਾ ਗਾਂਧੀ ਜੀ ਦੀ ਬਰਸੀ ਵੀ ਹੈ। 30 ਜਨਵਰੀ ਦਾ ਇਹ ਦਿਨ ਸਾਨੂੰ ਬਾਪੂ ਦੀਆਂ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਅਸੀਂ ਗਣਤੰਤਰ ਦਿਵਸ ਵੀ ਮਨਾਇਆ। ਦਿੱਲੀ ਵਿੱਚ ਰਾਜਪਥ ’ਤੇ ਅਸੀਂ ਦੇਸ਼ ਦੀ ਬਹਾਦਰੀ ਅਤੇ ਸਮਰੱਥਾ ਦੀ ਜੋ ਝਾਕੀ ਵੇਖੀ, ਉਸ ਨੇ ਸਾਨੂੰ ਮਾਣ ਅਤੇ ਉਤਸ਼ਾਹ ਨਾਲ ਭਰ ਦਿੱਤਾ ਹੈ। ਇੱਕ ਬਦਲਾਅ ਜੋ ਤੁਸੀਂ ਵੇਖਿਆ ਹੋਵੇਗਾ, ਹੁਣ ਗਣਤੰਤਰ ਦਿਵਸ ਸਮਾਰੋਹ 23 ਜਨਵਰੀ, ਯਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਨਮ ਜਯੰਤੀ ਤੋਂ ਸ਼ੁਰੂ ਹੋਵੇਗਾ ਅਤੇ 30 ਜਨਵਰੀ ਤੱਕ ਯਾਨੀ ਗਾਂਧੀ ਜੀ ਦੀ ਬਰਸੀ ਤੱਕ ਚਲੇਗਾ। ਇੰਡੀਆ ਗੇਟ ’ਤੇ ਨੇਤਾ ਜੀ ਦਾ digital ਬੁੱਤ ਵੀ ਸਥਾਪਿਤ ਕੀਤਾ ਗਿਆ ਹੈ। ਇਸ ਗੱਲ ਦਾ ਜਿਸ ਤਰ੍ਹਾਂ ਨਾਲ ਦੇਸ਼ ਨੇ ਸਵਾਗਤ ਕੀਤਾ, ਦੇਸ਼ ਦੇ ਹਰ ਕੋਨੇ ਤੋਂ ਅਨੰਦ ਦੀ ਜੋ ਲਹਿਰ ਉੱਠੀ, ਹਰ ਦੇਸ਼ਵਾਸੀ ਨੇ ਜਿਸ ਤਰ੍ਹਾਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ, ਉਸ ਨੂੰ ਅਸੀਂ ਕਦੇ ਭੁੱਲ ਨਹੀਂ ਸਕਦੇ।ਪ੍ਰਧਾਨ ਮੰਤਰੀ ਨੇ 2001 ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 13th, 11:42 am
ਪ੍ਰਧਾਨ ਮੰਤਰੀ ,ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ, ਜੋ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਆਪਣੇ ਕਰਤੱਵ ਦਾ ਪਾਲਨ ਕਰਦੇ ਹੋਏ ਸ਼ਹੀਦ ਹੋ ਗਏ ਸਨ।ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ
November 13th, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅੱਜ ਸ਼ਹੀਦ ਹੋਏ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ।When policies and intentions are clear, will power is strong and efforts honest, everything is possible: PM
September 16th, 11:01 am
Prime Minister Narendra Modi inaugurated the Defence Offices Complexes at Kasturba Gandhi Marg and Africa Avenue in New Delhi. Addressing the gathering, the PM said that in today’s inauguration of complexes, India has taken another step in developing the nation’s capital according to needs and aspirations of a new India in the 75th year of India’s independence.PM inaugurates the Defence Offices Complexes at Kasturba Gandhi Marg and Africa Avenue
September 16th, 11:00 am
Prime Minister Narendra Modi inaugurated the Defence Offices Complexes at Kasturba Gandhi Marg and Africa Avenue in New Delhi. Addressing the gathering, the PM said that in today’s inauguration of complexes, India has taken another step in developing the nation’s capital according to needs and aspirations of a new India in the 75th year of India’s independence.Not right for any country to ignore the horrors of its past: PM Modi
August 28th, 08:48 pm
PM Modi dedicated the renovated complex of Jallianwala Bagh Smarak to the nation. The PM said Jallianwala Bagh is the place which inspired countless revolutionaries and fighters like Sardar Udham Singh, Sardar Bhagat Singh to die for the freedom of India. He added that those 10 minutes of April 13, 1919, became the immortal story of our freedom struggle, due to which we are able to celebrate the Amrit Mahotsav of freedom today.PM dedicates renovated complex of Jallianwala Bagh Smarak to the nation
August 28th, 08:46 pm
PM Modi dedicated the renovated complex of Jallianwala Bagh Smarak to the nation. The PM said Jallianwala Bagh is the place which inspired countless revolutionaries and fighters like Sardar Udham Singh, Sardar Bhagat Singh to die for the freedom of India. He added that those 10 minutes of April 13, 1919, became the immortal story of our freedom struggle, due to which we are able to celebrate the Amrit Mahotsav of freedom today.Glimpses from the renovated Jallianwala Bagh Smarak
August 27th, 07:38 am
Prime Minister Narendra Modi will dedicate the renovated complex of Jallianwala Bagh Smarak to the nation, on Saturday, 28th August. He will inaugurate museum galleries developed at the Smarak. The event will also showcase the multiple development initiatives taken by the government to upgrade the complex.PM to dedicate renovated complex of Jallianwala Bagh Smarak to the nation on 28th August
August 26th, 06:51 pm
Prime Minister Shri Narendra Modi will dedicate the renovated complex of Jallianwala Bagh Smarak to the nation on 28th August, 2021 at 6:25 PM via video conferencing. He will also inaugurate museum galleries developed at the Smarak. The event will also showcase the multiple development initiatives taken by the government to upgrade the complex.PM pays tribute to martyrs of Jallianwala Bagh massacre
April 13th, 09:25 am
Prime Minister, Shri Narendra Modi has paid tribute to the martyrs of Jallianwala Bagh massacre.PM pays tributes to Martyrs on Shaheedi Diwas
March 23rd, 09:08 am
The Prime Minister, Shri Narendra Modi has paid tributes to Bhagat Singh, Sukhdev and Rajguru on the occasion of the Shaheedi Diwas today.