ਪ੍ਰਧਾਨ ਮੰਤਰੀ ਨੇ ਗਣਿਤ-ਸ਼ਾਸਤਰੀ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ, ਸ਼੍ਰੀ ਆਰ ਐੱਲ ਕਸ਼ਯਪ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
November 12th, 11:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣਿਤ-ਸ਼ਾਸਤਰੀ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ, ਸ਼੍ਰੀ ਆਰ ਐੱਲ ਕਸ਼ਯਪ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।ਛੋਟੀਆਂ ਔਨਲਾਈਨ ਪੇਮੈਂਟਸ ਨਾਲ ਬੜੀ ਡਿਜੀਟਲ ਅਰਥਵਿਵਸਥਾ ਬਣ ਰਹੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
April 24th, 11:30 am
ਨਮਸਕਾਰ ਮੇਰੇ ਪਿਆਰੇ ਦੇਸ਼ਵਾਸੀਓ, ਨਵੇਂ ਵਿਸ਼ਿਆਂ ਨਾਲ, ਨਵੀਆਂ ਪ੍ਰੇਰਣਾਦਾਇਕ ਉਦਾਹਰਣਾਂ ਦੇ ਨਾਲ, ਨਵੇਂ ਸੰਦੇਸ਼ਾਂ ਨਾਲ, ਮੈਂ ਇੱਕ ਵਾਰ ਫਿਰ ਤੁਹਾਡੇ ਨਾਲ ‘ਮਨ ਕੀ ਬਾਤ’ ਕਰਨ ਆਇਆ ਹਾਂ। ਕੀ ਤੁਸੀਂ ਜਾਣਦੇ ਹੋ ਕਿ ਮੈਨੂੰ ਇਸ ਵਾਰ ਕਿਸ ਵਿਸ਼ੇ ਬਾਰੇ ਸਭ ਤੋਂ ਵੱਧ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ? ਇਹ ਵਿਸ਼ਾ ਅਜਿਹਾ ਹੈ ਜੋ ਇਤਿਹਾਸ, ਵਰਤਮਾਨ ਅਤੇ ਭਵਿੱਖ ਤਿੰਨਾਂ ਨਾਲ ਸਬੰਧਿਤ ਹੈ। ਮੈਂ ਦੇਸ਼ ਨੂੰ ਦਿੱਤੇ ਗਏ ਨਵੇਂ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਗੱਲ ਕਰ ਰਿਹਾ ਹਾਂ। ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ ’ਤੇ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਉਦਘਾਟਨ ਕੀਤਾ ਗਿਆ ਹੈ। ਇਸ ਨੂੰ ਦੇਸ਼ ਦੇ ਨਾਗਰਿਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇੱਕ ਸਰੋਤੇ ਹਨ ਸ਼੍ਰੀ ਸਾਰਥਕ ਜੀ। ਸਾਰਥਕ ਜੀ ਗੁਰੂਗ੍ਰਾਮ ਵਿੱਚ ਰਹਿੰਦੇ ਹਨ ਅਤੇ ਉਹ ਪਹਿਲਾ ਮੌਕਾ ਮਿਲਦੇ ਹੀ ਪ੍ਰਧਾਨ ਮੰਤਰੀ ਸੰਗ੍ਰਹਾਲਯ ਨੂੰ ਦੇਖਣ ਆਏ ਹਨ। ਸਾਰਥਕ ਜੀ ਨੇ ਮੈਨੂੰ ਨਮੋ ਐਪ ’ਤੇ ਜੋ ਸੰਦੇਸ਼ ਲਿਖਿਆ ਹੈ, ਉਹ ਬਹੁਤ ਦਿਲਚਸਪ ਹੈ।PM condoles demise of Professor M. S. Narasimhan
May 16th, 12:05 pm
The Prime Minister, Shri Narendra Modi has expressed grief over the demise of Professor M. S. Narasimhan.