ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ ਨੂੰ ਉਨ੍ਹਾਂ ਦੀ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ
November 11th, 08:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਰੀਸ਼ਸ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ ਨੂੰ ਉਨ੍ਹਾਂ ਦੀ ਚੋਣਾਂ ‘ਚ ਇਤਿਹਾਸਿਕ ਜਿੱਤ ‘ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
August 15th, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ
June 05th, 10:08 pm
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕਾਲ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਜਗਨਨਾਥ ਨੇ ਇਤਿਹਾਸਕ ਤੌਰ 'ਤੇ ਲਗਾਤਾਰ ਤੀਜੀ ਵਾਰ ਪੀਐੱਮ ਬਣਨ 'ਤੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਰੇਖਾਂਕਿਤ ਕੀਤਾ ਕਿ ਇਹ ਜਿੱਤ ਵਿਸ਼ਵ ਦੀ ਸਭ ਤੋਂ ਵੱਡੀ ਵੋਟ ਗਿਣਤੀ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਤੇ ਜਤਾਏ ਗਏ ਭਰੋਸੇ ਦਾ ਪ੍ਰਮਾਣ ਹੈ। ਪ੍ਰਧਾਨ ਮੰਤਰੀ ਜਗਨਨਾਥ ਨੇ ਵੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਅਭਿਆਸ ਦੇ ਸਫਲ ਅਤੇ ਪ੍ਰੇਰਨਾਦਾਇਕ ਅਮਲ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ।ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ, ਪ੍ਰਵਿੰਦ ਜਗਨਨਾਥ ਦੇ ਨਾਲ ਅਗਲੇਗਾ ਦ੍ਵੀਪ ਸਮੂਹ ਵਿੱਚ ਹਵਾਈ ਪੱਟੀ ਅਤੇ ਜੇਟੀ ਦੇ ਸੰਯੁਕਤ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
February 29th, 01:15 pm
Your Excellency ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਜੀ, ਮੌਰੀਸ਼ਸ ਮੰਤਰੀਮੰਡਲ ਦੇ ਉਪਸਥਿਤ ਮੈਂਬਰਗਣ, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ, ਅੱਜ ਇਸ ਸਮਾਰੋਹ ਨਾਲ ਜੁੜੇ ਅਗਲੇਗਾ ਦੇ ਵਾਸੀ, ਅਤੇ ਸਾਰੇ ਸਾਥੀਗਣ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਸਾਂਝੇ ਤੌਰ ‘ਤੇ ਅਗਾਲੇਗਾ ਆਈਲੈਂਡ (Agalega Island) ‘ਤੇ ਨਿਊ ਏਅਰਸਟ੍ਰਿਪ ਅਤੇ ਇੱਕ ਜੇੱਟੀ ਦਾ ਉਦਘਾਟਨ ਕੀਤਾ
February 29th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨੌਥ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਗਾਲੇਗਾ ਆਈਲੈਂਡ ਵਿੱਚ ਛੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਜੈਕਟਸ ਦੇ ਨਾਲ-ਨਾਲ ਨਵੀਂ ਏਅਰ ਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਭਾਰਤ ਅਤੇ ਮੌਰੀਸ਼ਸ ਦਰਮਿਆਨ ਮਜ਼ਬੂਤ ਅਤੇ ਦਹਾਕਿਆਂ ਪੁਰਾਣੀ ਵਿਕਾਸ ਸਾਂਝੇਦਾਰੀ ਦਾ ਪ੍ਰਮਾਣ ਹੈ, ਜਿਸ ਨਾਲ ਮੇਨ ਲੈਂਡ ਮੌਰੀਸ਼ਸ ਅਤੇ ਅਗਾਲੇਗਾ ਦਰਮਿਆਨ ਬਿਹਤਰ ਕਨੈਕਟੀਵਿਟੀ ਦੀ ਮੰਗ ਪੂਰੀ ਹੋਵੇਗੀ, ਮੈਰੀਟਾਈਮ ਸਕਿਉਰਿਟੀ ਮਜ਼ਬੂਤ ਹੋਵੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਬਹੁਤ ਅਹਿਮ ਹੈ ਕਿਉਂਕਿ ਇਹ ਉਦਘਾਟਨ ਹੁਣੇ ਹਾਲ ਹੀ ਵਿੱਚ 12 ਫਰਵਰੀ 2024 ਨੂੰ ਦੋਵੇਂ ਨੇਤਾਵਾਂ ਦੁਆਰਾ ਮੌਰੀਸ਼ਸ ਵਿੱਚ ਯੂਪੀਆਈ ਅਤੇ ਰੁਪੇ ਕਾਰਡ ਸੇਵਾਵਾਂ ਦੇ ਲਾਂਚ ਤੋਂ ਬਾਅਦ ਹੋਇਆ ਹੈ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਨਾਥ (PravindJugnauth) 29 ਫਰਵਰੀ ਨੂੰ ਮੌਰੀਸ਼ਸ ਦੇ ਅਗਾਲੇਗਾ ਦ੍ਵੀਪ ‘ਤੇ ਨਵੀਂ ਏਅਰਸਟ੍ਰਿਪ ਅਤੇ ਇੱਕ ਜੈੱਟੀ ਦਾ ਸੰਯੁਕਤ ਰੂਪ ਨਾਲ ਉਦਘਾਟਨ ਕਰਨਗੇ
February 27th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਪ੍ਰਵਿੰਦ ਜੁਗਨਨਾਥ 29 ਫਰਵਰੀ 2024 ਨੂੰ ਦੁਪਹਿਰ ਬਾਅਦ 1 ਵਜੇ ਵੀਡੀਓ ਕਾਨਫਰੰਸ ਦੇ ਰਾਹੀਂ ਮੌਰੀਸ਼ਸ ਦੇ ਅਗਾਲੇਗਾ ਦ੍ਵੀਪ ਵਿੱਚ ਛੇ ਕਮਿਊਨਿਟੀ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨਵੀਂ ਏਅਰਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ।ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਰਹਿਣਗੇ
February 11th, 03:13 pm
ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਉਪਸਥਿਤ ਰਹਿਣਗੇ। 12 ਫਰਵਰੀ, 2024 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ-UPI) ਸੇਵਾਵਾਂ ਦੇ ਲਾਂਚ ਦਾ ਕਾਰਜਕ੍ਰਮ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਮਾਰੀਸ਼ਸ ਵਿੱਚ ਰੁਪੇ ਕਾਰਡ ਸੇਵਾਵਾਂ (RuPay card services) ਭੀ ਲਾਂਚ ਕੀਤੀਆਂ ਜਾਣਗੀਆਂ।ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
January 26th, 10:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੇ ਅਵਸਰ ‘ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ (Prime Minister of Mauritius Pravind Kumar Jugnauth) ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਲੋਕਾਂ ਦੁਆਰਾ ਗਾਏ ਗਏ ਸ਼੍ਰੀ ਰਾਮ ਭਗਤੀ ਦੇ ਭਜਨ ਅਤੇ ਕਥਾ (Bhajan and Kathas of Shri Ram bhakti) ਸਾਂਝੇ ਕੀਤੇ
January 20th, 09:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਦੇ ਲੋਕਾਂ ਦੁਆਰਾ ਗਾਏ ਗਏ ਸ਼੍ਰੀ ਰਾਮ ਭਗਤੀ (Shri Ram bhakti) ਦੇ ਭਜਨ ਅਤੇ ਕਥਾ ਸਾਂਝੇ ਕੀਤੇ।ਗਲੋਬਲ ਬਾਇਓਫਿਊਲ ਅਲਾਇੰਸ (ਜੀਬੀਏ) ਦੀ ਸ਼ੁਰੂਆਤ
September 09th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ 9 ਸਤੰਬਰ 2023 ਨੂੰ ਸਿੰਗਾਪੁਰ, ਬੰਗਲਾਦੇਸ਼, ਇਟਲੀ, ਸੰਯੁਕਤ ਰਾਜ ਅਮਰੀਕਾ (ਯੂਐੱਸਏ), ਬ੍ਰਾਜ਼ੀਲ, ਅਰਜਨਟੀਨਾ, ਮਾਰੀਸ਼ਸ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨੇਤਾਵਾਂ ਦੇ ਨਾਲ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਕੀਤੀ।ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਐਂਡ ਇਨਵੈਸਟਮੈਂਟ (ਪੀਜੀਆਈਆਈ- PGII) ਅਤੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ-IMEC)
September 09th, 09:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਅ ਬਾਇਡਨ ਨੇ 9 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਐਂਡ ਇਨਵੈਸਟਮੈਂਟ (ਪੀਜੀਆਈਆਈ-PGII) ਅਤੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ-IMEC) 'ਤੇ ਹੋਏ ਇੱਕ ਵਿਸ਼ੇਸ਼ ਸਮਾਗਮ ਦੀ ਸੰਯੁਕਤ ਤੌਰ ‘ਤੇ ਪ੍ਰਧਾਨਗੀ ਕੀਤੀ।ਈਵੈਂਟ ਔਨ ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਇਨਵੈਸਟਮੈਂਟ (ਪੀਜੀਆਈਆਈ) ਐਂਡ ਇੰਡੀਆ-ਮਿਡਲ ਈਸਟ-ਯੂਰੋਪ ਇਕਨੌਮਿਕ ਕੌਰੀਡੋਰ ਸਮੇਂ ਪ੍ਰਧਾਨ ਮੰਤਰੀ ਦਾ ਬਿਆਨ
September 09th, 09:27 pm
ਮੇਰੇ ਮਿੱਤਰ ਰਾਸ਼ਟਰਪਤੀ ਬਾਇਡਨ ਦੇ ਨਾਲ ਇਸ ਈਵੈਂਟ ਨੂੰ co-chair ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਅੱਜ ਅਸੀਂ ਸਭ ਨੇ ਇੱਕ ਹੋਰ ਮਹੱਤਵਪੂਰਨ ਇਤਿਹਾਸਿਕ ਸਮਝੌਤਾ ਸੰਪੰਨ ਹੁੰਦੇ ਹੋਏ ਦੇਖਿਆ ਹੈ। ਆਉਣ ਵਾਲੇ ਸਮੇਂ ਵਿੱਚ ਇਹ ਭਾਰਤ, ਪੱਛਮ ਏਸ਼ੀਆ ਅਤੇ ਯੂਰੋਪ ਦੇ ਦਰਮਿਆਨ economic integration ਦਾ ਪ੍ਰਭਾਵੀ ਮਾਧਿਅਮ ਬਣੇਗਾ।ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ
September 08th, 08:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ 8 ਸਤੰਬਰ 2023 ਨੂੰ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ
September 08th, 01:40 pm
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਇਹ ਅੱਜ ਸ਼ਾਮ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਪ੍ਰਵਿੰਦ ਕੁਮਾਰ ਜਗਨਨਾਥ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ , ਜੋਅ ਬਾਇਡਨ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ।77ਵੇਂ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ
August 15th, 04:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਮਾਰੀਸ਼ਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਸਥਾਪਿਤ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ
May 01st, 03:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਸਥਾਪਿਤ ਕੀਤੇ ਜਾਣ ’ਤੇ ਹਰ ਭਾਰਤੀ ਦੇ ਮਾਣ ਨੂੰ ਅਭਿਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ
January 26th, 09:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੇ 76ਵੇਂ ਸੁਤੰਤਰਤਾ ਦਿਵਸ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ
August 15th, 10:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ ਹੈ।