ਇੰਦੌਰ ਵਿੱਚ ‘ਮਜ਼ਦੂਰੋਂ ਕਾ ਹਿਤ ‘ਮਜ਼ਦੂਰੋਂ ਕੋ ਸਮਰਪਿਤ’ ਵਿੱਚ ਪ੍ਰਧਾਨ ਮੰਤਰੀ ਨੇ ਸੰਬੋਧਨ ਦਾ ਮੂਲ-ਪਾਠ
December 25th, 12:30 pm
ਮੱਧ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਜੀ, ਸਾਬਕਾ ਲੋਕ ਸਭਾ ਸਪੀਕਰ ਅਤੇ ਲੰਬੇ ਸਮੇਂ ਤੱਕ ਇੰਦੌਰ ਦੀ ਸੇਵਾ ਕਰਦੇ ਰਹੇ, ਅਜਿਹੀ ਸਾਡੀ ਸਭ ਦੀ ਤਾਈ ਸੁਮਿਤਰਾ ਤਾਈ, ਸੰਸਦ ਵਿੱਚ ਮੇਰੇ ਸਹਿਯੋਗੀਗਣ, ਨਵੀਂ ਵਿਧਾਨ ਸਭਾ ਵਿੱਚ ਚੁਣ ਕੇ ਆਏ ਵਿਧਾਇਕ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਮਜ਼ਦੂਰ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ
December 25th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਹੁਕੁਮਚੰਦ ਮਿਲ ਵਰਕਰਾਂ ਦੀ ਬਕਾਇਆ ਰਾਸ਼ੀ ਨਾਲ ਸਬੰਧਿਤ ਲਗਭਗ 224 ਕਰੋੜ ਰੁਪਏ ਦਾ ਇੱਕ ਚੈੱਕ ਵੀ ਆਧਿਕਾਰਿਕ ਪਰਿਸਮਾਪਕ (ਲਿਕਿਵਡੇਟਰ) ਅਤੇ ਹੁਕੁਮਚੰਦ ਮਿਲ, ਇੰਦੌਰ ਦੇ ਲੇਬਰ ਯੂਨੀਅਨ ਦੇ ਪ੍ਰਮੁੱਖਾਂ ਨੂੰ ਸੌਂਪਿਆ। ਇਹ ਪ੍ਰੋਗਰਾਮ ਹੁਕੁਮਚੰਦ ਮਿਲ ਵਰਕਰਾਂ ਦੀ ਕਾਫੀ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਨ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਖਰਗੋਨ ਜ਼ਿਲ੍ਹੇ ਵਿੱਚ 60 ਮੈਗਾਵਾਟ ਦੇ ਸੌਰ ਊਰਜਾ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ 25 ਦਸੰਬਰ ਨੂੰ ‘ਮਜ਼ਦੂਰੋਂ ਕਾ ਹਿਤ ਮਜ਼ਦੂਰਾਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਹੁਕੁਮਚੰਦ ਮਿਲ ਦੇ ਵਰਕਰਾਂ ਦੇ ਬਕਾਏ ਦੇ ਚੈੱਕ ਸੌਂਪਣਗੇ
December 24th, 07:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ‘ਮਜ਼ਦੂਰੋਂ ਕਾ ਹਿਤ ਮਜ਼ਦੂਰਾਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ 25 ਦਸੰਬਰ 2023 ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੁਕੁਮਚੰਦ ਮਿਲ, ਇੰਦੌਰ ਦੇ ਵਰਕਰਾਂ ਦੇ ਬਕਾਏ ਨਾਲ ਸਬੰਧਿਤ ਲਗਭਗ 224 ਕਰੋੜ ਰੁਪਏ ਦਾ ਚੈੱਕ ਹੁਕੁਮਚੰਦ ਮਿਲ ਦੇ ਆਧਿਕਾਰਿਕ ਪਰਿਸਮਾਪਕ ਅਤੇ ਲੇਬਰ ਯੂਨੀਅਨ ਦੇ ਪ੍ਰਮੁੱਖਾਂ ਨੂੰ ਸੌਂਪਣਗੇ। ਇਹ ਪ੍ਰੋਗਰਾਮ ਹੁਕੁਮਚੰਦ ਮਿਲ ਵਰਕਰਾਂ ਦੀਆਂ ਲੰਬਿਤ ਮੰਗਾਂ ਦੇ ਸਮਾਧਾਨ ਦਾ ਪ੍ਰਤੀਕ ਹੋਵੇਗਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।