Tribal society is the one that led the fight for centuries to protect India's culture and independence: PM Modi
November 15th, 11:20 am
PM Modi addressed Janjatiya Gaurav Diwas, emphasizing India's efforts to empower tribal communities, preserve their rich heritage, and acknowledge their vital role in nation-building.PM Modi participates in Janjatiya Gaurav Divas programme in Jamui, Bihar
November 15th, 11:00 am
PM Modi addressed Janjatiya Gaurav Diwas, emphasizing India's efforts to empower tribal communities, preserve their rich heritage, and acknowledge their vital role in nation-building.ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਭਾਰਤ ਦੇ ਭਵਿੱਖ ਲਈ ਅਭਿਲਾਸ਼ੀ ਦ੍ਰਿਸ਼ਟੀਕੋਣ ਨਿਰਧਾਰਿਤ ਕੀਤਾ
August 15th, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਕਾਸ ਨੂੰ ਆਕਾਰ ਦੇਣ, ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਦੇਸ਼ ਨੂੰ ਵਿਭਿੰਨ ਖੇਤਰਾਂ ਵਿੱਚ ਗਲੋਬਲ ਲੀਡਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਲਕਸ਼ਾਂ ਦੀ ਇੱਕ ਸੀਰੀਜ਼ ਦੀ ਰੂਪਰੇਖਾ ਪ੍ਰਸਤੁਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
July 20th, 02:37 am
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਡਾ. ਐੱਮਐੱਸ ਵਲਿਆਥਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
July 19th, 10:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੈਲਥਕੇਅਰ ਅਤੇ ਮੈਡੀਕਲ ਰਿਸਰਚ ਦੇ ਖੇਤਰ ਵਿੱਚ ਮੋਢੀ ਡਾ. ਐੱਮਐੱਸ ਵਲਿਆਥਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 06:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 13th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।Today, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.Congress and its allies wasted 60 years of the country: PM Modi in Champaran, Bihar
May 21st, 11:30 am
PM Modi addressed a spirited public meeting in Champaran, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.INDI alliance can divide the country but cannot take the country forward: PM Modi in Maharajganj, Bihar
May 21st, 11:20 am
Addressing his second public meeting in Maharajganj, Bihar, PM Modi reaffirmed his commitment to the people and outlined his vision for a developed Bihar and a prosperous India. PM Modi highlighted the increasing criticism from the opposition as June 4th approaches, and said “INDI alliance cannot tolerate that the people of this country are going to choose Modi again for the next five years.”PM Modi addresses public meetings in Champaran & Maharajganj, Bihar
May 21st, 11:00 am
PM Modi addressed spirited public meetings in Champaran and Maharajganj, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।