The President’s address clearly strengthens the resolve to build a Viksit Bharat: PM Modi
February 04th, 07:00 pm
During the Motion of Thanks on the President’s Address, PM Modi highlighted key achievements, stating 250 million people were lifted out of poverty, 40 million houses were built, and 120 million households got piped water. He emphasized ₹3 lakh crore saved via DBT and reaffirmed commitment to Viksit Bharat, focusing on youth, AI growth, and constitutional values.Prime Minister Shri Narendra Modi’s reply to the Motion of Thanks on the President’s Address in Lok Sabha
February 04th, 06:55 pm
During the Motion of Thanks on the President’s Address, PM Modi highlighted key achievements, stating 250 million people were lifted out of poverty, 40 million houses were built, and 120 million households got piped water. He emphasized ₹3 lakh crore saved via DBT and reaffirmed commitment to Viksit Bharat, focusing on youth, AI growth, and constitutional values.ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।"ਕਾਂਗਰਸ ਨੇ ਭਾਰਤ ਦੀ ਸਿੱਖਿਆ ਵਿਵਸਥਾ ਨੂੰ ਬਰਬਾਦੀ ਵੱਲ ਧੱਕਿਆ, ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਪੁਨਰਜੀਵਿਤ ਕੀਤਾ": ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ
December 10th, 05:30 pm
ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮੇਂਦਰ ਪ੍ਰਧਾਨ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਸਾਖਰਤਾ ਦਰ ਵਿੱਚ ਜ਼ਿਕਰਯੋਗ ਪ੍ਰਗਤੀ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਮਹਿਲਾ ਸਾਖਰਤਾ ਵਿੱਚ ਵਾਧੇ ਦੇ ਕਾਰਨ ਭਾਰਤ ਦੀ ਗ੍ਰਾਮੀਣ ਸਾਖਰਤਾ ਦਰ 2023-24 ਵਿੱਚ ਜ਼ਿਕਰਯੋਗ ਤੌਰ 'ਤੇ ਵਧ ਕੇ 77.5% ਹੋ ਗਈ ਹੈ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।The Mahayuti government is striving for the empowerment of every section of the society: PM to BJP Karyakartas, Maharashtra
November 16th, 11:48 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”PM Modi interacts with BJP Karyakartas from Maharashtra via NaMo App
November 16th, 11:30 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”ਪ੍ਰਧਾਨ ਮੰਤਰੀ ਨੇ ਝਾਂਸੀ ਮੈਡੀਕਲ ਕਾਲਜ ਵਿੱਚ ਅਗਨੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
November 16th, 08:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਹੋਏ ਜਾਨੀ ਨੁਕਸਾਨ ‘ਤੇ ਅੱਜ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਜੁਟਿਆ ਹੈ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.