
India is going to open doors of new possibilities of space for the world: PM Modi
June 28th, 08:24 pm
PM Modi interacted with the astronaut Shubhanshu Shukla from the International Space Station. The PM stated that their conversation embodied the emotions and enthusiasm of 140 crore Indians. The PM said that Shubhanshu now had the rare honour of performing parikrama of Mother Earth herself. Shubhanshu Shukla wholeheartedly agreed with the PM's reflection that ‘science and spirituality are twin pillars of India’s strength’.
Prime Minister Shri Narendra Modi interacts with Group Captain Shubhanshu Shukla aboard the International Space Station
June 28th, 08:22 pm
PM Modi interacted with the astronaut Shubhanshu Shukla from the International Space Station. The PM stated that their conversation embodied the emotions and enthusiasm of 140 crore Indians. The PM said that Shubhanshu now had the rare honour of performing parikrama of Mother Earth herself. Shubhanshu Shukla wholeheartedly agreed with the PM's reflection that ‘science and spirituality are twin pillars of India’s strength’.
ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।"ਪਰੀਕਸ਼ਾ ਪੇ ਚਰਚਾ 2025" ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
February 10th, 11:30 am
ਇਹ ਇੱਕ ਬਹੁਤ Privilege ਦੀ ਬਾਤ ਹੈ ਕਿ ਇਤਨੇ ਸਾਰੇ ਬੱਚਿਆਂ ਨੇ ਇਸ ਵਿੱਚ ਰਜਿਸਟਰ ਕੀਤਾ ਸੀ and we were one of them.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪਰੀਕਸ਼ਾ ਪੇ ਚਰਚਾ 2025' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁੰਦਰ ਨਰਸਰੀ ਵਿਖੇ ਪਰੀਕਸ਼ਾ ਪੇ ਚਰਚਾ (ਪੀਪੀਸੀ) ਦੇ 8ਵੇਂ ਸੰਸਕਰਣ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਵਿੱਚ ਕਈ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਤਿਲ (sesame) ਤੋਂ ਬਣੀਆਂ ਮਠਿਆਈਆਂ ਵੰਡੀਆਂ, ਜੋ ਰਵਾਇਤੀ ਤੌਰ 'ਤੇ ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਖਾਧੀਆਂ ਜਾਂਦੀਆਂ ਹਨ।ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਧਿਆਨ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ
December 21st, 12:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਧਿਆਨ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਧਿਆਨ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਧਿਆਨ ਇੱਕ ਵਿਅਕਤੀ ਦੇ ਜੀਵਨ ਦੇ ਨਾਲ-ਨਾਲ ਸਾਡੇ ਸਮਾਜ ਅਤੇ ਧਰਤੀ ‘ਤੇ ਸ਼ਾਂਤੀ ਅਤੇ ਸਦਭਾਵ ਲਿਆਉਣ ਦਾ ਇੱਕ ਸਸ਼ਕਤ ਤਰੀਕਾ ਹੈ।