Assam Chief Minister meets PM Modi
December 02nd, 02:07 pm
The Chief Minister of Assam Shri Himanta Biswa Sarma met the Prime Minister, Shri Narendra Modi today.Chief Minister of Karnataka meets PM Modi
November 29th, 02:55 pm
The Chief Minister of Karnataka, Shri Siddaramaiah along with Deputy Chief Minister Shri D.K Shiva Kumar, met Prime Minister Shri Narendra Modi today.Governor of Himachal Pradesh meets PM Modi
November 28th, 01:16 pm
The Governor of Himachal Pradesh, Shri Shiv Pratap Shukla, met Prime Minister Shri Narendra Modi today.Jharkhand Chief Minister calls on PM Modi
November 26th, 05:21 pm
The Chief Minister of Jharkhand Shri Hemant Soren and MLA-elect Smt Kalpana Soren called on Prime Minister Shri Narendra Modi today.Governor of Gujarat meets PM Modi
November 26th, 05:19 pm
The Governor of Gujarat, Shri Acharya Devvrat, met Prime Minister Shri Narendra Modi today.ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ
November 19th, 08:34 am
ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 06:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਇੰਡੋਨੇਸ਼ੀਆ ਦੇ ਨਵੇਂ ਚੁਣੇ ਰਾਸ਼ਟਰਪਤੀ ਮਹਾਮਹਿਮ ਪ੍ਰਬੋਵੋ ਸੁਬਿਆਂਤੋ (H.E.Prabowo Subianto) ਨਾਲ ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 06:08 am
ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।ਪ੍ਰਧਾਨ ਮੰਤਰੀ ਨੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 05:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G-20 Summit) ਦੇ ਮੌਕੇ ‘ਤੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਰ ਕੀਰ ਸਟਾਰਮਰ (H.E. Sir Keir Starmer) ਨਾਲ ਮੁਲਾਕਾਤ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਸਟਾਰਮਰ ਨੇ ਭੀ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਿਕ ਤੀਸਰੇ ਕਾਰਜਕਾਲ ਦੇ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਰੂਸ ਦੇ ਪਹਿਲੇ ਡਿਪਟੀ ਪ੍ਰਧਾਨ ਮੰਤਰੀ ਡੈਨਿਸ ਮੰਟੁਰੋਵ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ
November 11th, 08:55 pm
ਰਸ਼ੀਅਨ ਫੈੱਡਰੇਸ਼ਨ ਦੇ ਪਹਿਲੇ ਡਿਪਟੀ ਪ੍ਰਧਾਨ ਮੰਤਰੀ, ਮਹਾਮਹਿਮ ਡੈਨਿਸ ਮੰਟੁਰੋਵ ਨੇ, ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਲਈ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 31st, 10:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਲਈ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 31st, 10:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
October 30th, 03:24 pm
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 26th, 01:46 pm
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 26th, 01:45 pm
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਹੁੰਡਈ ਮੋਟਰ ਗਰੁੱਪ ਦੇ ਸ਼੍ਰੀ ਯੂਇਸੁਨ ਚੁੰਗ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 24th, 09:17 pm
ਹੁੰਡਈ ਮੋਟਰ ਗਰੁੱਪ ਦੇ ਕਾਰਜਕਾਰੀ ਪ੍ਰਧਾਨ (Executive Chair), ਸ਼੍ਰੀ ਯੂਇਸੁਨ ਚੁੰਗ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਭਾਰਤ ਦੀ ਅਰਥਵਿਵਸਥਾ ਦਾ ਪਾਵਰਹਾਊਸ ਹੈ ਅਤੇ ਹੁੰਡਈ ਗਰੁੱਪ ਜਿਹੇ ਬੜੇ ਨਿਵੇਸ਼ ਨਾਲ ਰਾਜ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 24th, 06:45 pm
ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 22nd, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਕਜ਼ਾਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਵਰ੍ਹੇ ਇਹ ਉਨ੍ਹਾਂ ਦੀ ਦੂਸਰੀ ਮੁਲਾਕਾਤ ਹੈ। ਇਸ ਤੋਂ ਪਹਿਲਾਂ, ਦੋਹਾਂ ਨੇਤਾਵਾਂ ਨੇ ਜੁਲਾਈ 2024 ਵਿੱਚ 22ਵੇਂ ਐਨੂਅਲ ਸਮਿਟ ਦੇ ਦੌਰਾਨ ਮਾਸਕੋ ਵਿੱਚ ਮੁਲਾਕਾਤ ਕੀਤੀ ਸੀ।Prime Minister meets with the President of the Islamic Republic of Iran
October 22nd, 09:24 pm
PM Modi met Iran's President Dr. Masoud Pezeshkian on the sidelines of the 16th BRICS Summit in Kazan. PM Modi congratulated Pezeshkian on his election and welcomed Iran to BRICS. They discussed strengthening bilateral ties, emphasizing the Chabahar Port's importance for trade and regional stability. The leaders also addressed the situation in West Asia, with PM Modi urging de-escalation and protection of civilians through diplomacy.ਪ੍ਰਧਾਨ ਮੰਤਰੀ ਨੇ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ
October 17th, 09:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।