ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਮੇਘਾਲਿਆ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 03rd, 10:05 pm
ਮੇਘਾਲਿਆ ਦੇ ਰਾਜਪਾਲ, ਸ਼੍ਰੀ ਸੀ ਐੱਚ ਵਿਜੈਸ਼ੰਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 15th, 12:18 pm
ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ (Hemant Soren) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ
January 21st, 09:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਰੀ ਭੋਈ ਦੀ ਰਹਿਣ ਵਾਲੀ ਸਿਲਮੇ ਮਰਾਕ ਨੂੰ ਕਿਹਾ, ਤੁਸੀਂ ਆਪਣੇ ਪਿੰਡ ਦੇ ਮੋਦੀ ਹੋ
January 18th, 03:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ(Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਕੈਬਨਿਟ ਨੇ ਤ੍ਰਿਪੁਰਾ ਵਿੱਚ ਖੋਵਾਈ-ਹਰੀਨਾ ਸੜਕ ਦੇ 135 ਕਿਲੋਮੀਟਰ ਹਿੱਸੇ ਦੇ ਸੁਧਾਰ ਅਤੇ ਚੌੜਾ ਕਰਨ ਨੂੰ ਪ੍ਰਵਾਨਗੀ ਦਿੱਤੀ
December 27th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਤ੍ਰਿਪੁਰਾ ਰਾਜ ਵਿੱਚ 134.913 ਕਿਲੋਮੀਟਰ ਦੀ ਕੁੱਲ ਲੰਬਾਈ ਨੂੰ ਕਵਰ ਕਰਦੇ ਹੋਏ, ਐੱਨਐੱਚ-208 ਦੇ ਕਿਲੋਮੀਟਰ 101.300 (ਖੋਵਾਈ) ਤੋਂ ਕਿਲੋਮੀਟਰ 236.213 (ਹਰੀਨਾ) ਤੱਕ ਪੱਕੀ ਸੜਕ ਦੇ ਨਾਲ ਦੋ ਲੇਨ ਦੇ ਸੁਧਾਰ ਅਤੇ ਚੌੜਾ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।ਮੇਘਾਲਿਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 14th, 04:28 pm
ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੌਨਰਾਡ ਸੰਗਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮੇਘਾਲਿਆ ਦੇ ਅਨਾਨਾਸ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਮਿਲਣ ਨਾਲ ਪ੍ਰਸੰਨਤਾ ਦਾ ਅਨੁਭਵ, ਇਸ ਦੇ ਉਹ ਹੱਕਦਾਰ ਭੀ ਹਨ: ਪ੍ਰਧਾਨ ਮੰਤਰੀ
August 19th, 11:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਦੇਖ ਕੇ ਪ੍ਰਸੰਨਤਾ ਹੋ ਰਹੀ ਹੈ ਕਿ ਮੇਘਾਲਿਆ ਦੇ ਅਨਾਨਾਸਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉਹ ਮਾਨਤਾ ਮਿਲ ਰਹੀ ਹੈ, ਜਿਸ ਦੇ ਉਹ ਹੱਕਦਾਰ ਹਨ।ਮੇਘਾਲਿਆ ਦੇ ਮੁੱਖ ਮੰਤਰੀ, ਰਾਜ ਵਿਧਾਨ ਸਭਾ ਦੇ ਸਪੀਕਰ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 08th, 04:30 pm
ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੇ ਸੰਗਮਾ, ਰਾਜ ਵਿਧਾਨ ਸਭਾ ਦੇ ਸਪੀਕਰ, ਸ਼੍ਰੀ ਥੌਮਸ ਏ. ਸੰਗਮਾ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 12:22 pm
ਅਸਾਮ ਦੇ ਗਵਰਨਰ ਸ਼੍ਰੀਮਾਨ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਭਾਈ ਹੇਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਨਿਸ਼ੀਥ ਪ੍ਰਮਾਣਿਕ ਜੀ, ਜੌਨ ਬਾਰਲਾ ਜੀ, ਹੋਰ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ,ਪ੍ਰਧਾਨ ਮੰਤਰੀ ਨੇ ਗੁਵਾਹਾਟੀ ਨੂੰ ਨਿਊ ਜਲਪਾਈਗੁੜੀ ਨਾਲ ਜੋੜਨ ਵਾਲੀ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
May 29th, 12:21 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਾਪਦੰਡ ਅਤੇ ਗਤੀਸ਼ੀਲਤਾ ਬੇਮਿਸਾਲ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਪਹਿਲਾਂ ਦੇ ਮੁਕਾਬਲੇ, ਤਿੰਨ ਗੁਣਾ ਤੇਜ਼ੀ ਨਾਲ ਨਵੀਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਲਾਈਨਾਂ ਦਾ ਦੋਹਰੀਕਰਣ ਪਹਿਲਾਂ ਦੀ ਤੁਲਨਾ ਵਿੱਚ ਨੌ ਗੁਣਾ ਤੇਜ਼ੀ ਨਾਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰੇਲਵੇ ਲਾਈਨਾਂ ਦੇ ਦੋਹਰੀਕਰਣ ਦਾ ਕੰਮ ਪਿਛਲੇ 9 ਵਰ੍ਹਿਆਂ ਵਿੱਚ ਸ਼ੁਰੂ ਹੋਇਆ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਬਹੁਤ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ।ਏਮਸ ਗੁਵਾਹਾਟੀ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:45 pm
ਮਾਂ ਕਾਮਾਖਯਾਰ, ਏ ਪੋਬਿਟ੍ਰਾ ਭੂਮੀਰ ਪੋਰਾ ਔਹੋਮੋਰ ਹੋਮੂਹ, ਭਾਟ੍ਰਿ ਭਾੱਗਿਨਲੋਇ, ਮੋਰ ਪ੍ਰੋਨਾਮ, (मां कामाख्यार,ए पोबिट्रॉ भूमीर पोरा ऑहोमोर होमूह,भाट्रि भॉग्निलोइ, मोर प्रोनाम) ਆਪ ਸਭ ਨੂੰ ਰੋਂਗਾਲੀ ਬੀਹੂ ਦੀ ਬਹੁਤ-ਬਹੁਤ ਸ਼ੁਭਕਾਮਨਾਵਾਂ! ਇਸ ਪਾਵਨ ਅਵਸਰ ‘ਤੇ ਅਸਾਮ ਦੇ, ਨਾੱਰਥ ਈਸਟ ਦੇ ਹੈਲਥ ਇਨਫ੍ਰਾਸਟ੍ਰਕਚਰ ਨੂੰ, ਅੱਜ ਇੱਕ ਨਵੀਂ ਤਾਕਤ ਮਿਲੀ ਹੈ। ਅੱਜ ਨਾੱਰਥ ਈਸਟ ਨੂੰ ਆਪਣਾ ਪਹਿਲਾ AIIMS ਮਿਲਿਆ ਹੈ। ਅਤੇ ਅਸਾਮ ਨੂੰ 3 ਨਵੇਂ ਮੈਡੀਕਲ ਕਾਲਜ ਮਿਲੇ ਹਨ। IIT ਗੁਵਾਹਾਟੀ ਦੇ ਨਾਲ ਮਿਲ ਕੇ ਆਧੁਨਿਕ ਰਿਸਰਚ ਦੇ ਲਈ 500 ਬੈੱਡ ਵਾਲੇ ਸੁਪਰ ਸਪੈਸ਼ਲਟੀ ਹਸਪਤਾਲ ਦਾ ਵੀ ਨੀਂਹ ਪੱਥਰ ਰੱਖਿਆ ਹੈ। ਅਤੇ ਅਸਾਮ ਦੇ ਲੱਖਾਂ-ਲੱਖ ਸਾਥੀਆਂ ਤੱਕ ਆਯੁਸ਼ਮਾਨ ਕਾਰਡ ਪਹੁੰਚਾਉਣ ਦਾ ਕੰਮ ਮਿਸ਼ਨ ਮੋਡ ‘ਤੇ ਸ਼ੁਰੂ ਹੋਇਆ ਹੈ। ਨਵੇਂ ਏਮਸ ਤੋਂ ਅਸਾਮ ਦੇ ਇਲਾਵਾ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮੇਘਾਲਯ, ਮਿਜ਼ੋਰਮ ਅਤੇ ਮਣੀਪੁਰ ਦੇ ਸਾਥੀਆਂ ਨੂੰ ਵੀ ਇਸ ਦਾ ਬਹੁਤ ਲਾਭ ਮਿਲਣ ਵਾਲਾ ਹੈ। ਆਰੋਗਯ ਦੇ ਇਨ੍ਹਾਂ ਸਾਰੇ ਪ੍ਰੋਜੈਕਟਸ ਦੇ ਲਈ ਆਪ ਸਭ ਨੂੰ, ਨਾੱਰਥ ਈਸਟ ਦੇ ਸਾਰੇ ਮੇਰੇ ਭਾਈਆਂ ਭੈਣਾਂ ਨੂੰ ਬਹੁਤ-ਬਹੁਤ ਵਧਾਈ ਅਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਗੁਵਾਹਾਟੀ, ਅਸਾਮ ਵਿੱਚ 3,400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ
April 14th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਵਾਹਾਟੀ, ਅਸਾਮ ਵਿੱਚ, 3,400 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਲੋਕਾਰਪਣ ਕੀਤਾ। ਪ੍ਰਧਾਨ ਮੰਤਰੀ ਨੇ ਏਮਸ, ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅਸਾਮ ਐਡਵਾਂਸ ਹੈਲਥਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦੀ ਅਧਾਰਸ਼ਿਲਾ ਰੱਖੀ ਅਤੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦਵਾਰ ਆਯੁਸ਼ਮਾਨ’ ਅਭਿਯਾਨ ਦੀ ਸ਼ੁਰੂਆਤ ਕੀਤੀ।ਪ੍ਰਧਾਨ ਮੰਤਰੀ ਨੇ ਅਸਾਮ ਦੇ ਗੋਲਪਾੜਾ ਵਿੱਚ ਐੱਚਪੀਸੀਐੱਲ ਦੇ ਐੱਲਪੀਜੀ ਬੋਟਲਿੰਗ ਪਲਾਂਟ ਰਾਸ਼ਟਰ ਦੇ ਲਈ ਸਮਰਪਿਤ ਕਰਨ ਦੀ ਸਰਾਹਨਾ ਕੀਤੀ
April 13th, 10:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਪਾੜਾ ਵਿੱਚ ਐੱਚਪੀਸੀਐੱਲ ਦੇ ਐੱਲਪੀਜੀ ਬੋਟਲਿੰਗ ਪਲਾਂਟ ਰਾਸ਼ਟਰ ਦੇ ਲਈ ਸਮਰਪਿਤ ਕਰਨ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਦਮ ਨਾਲ ਅਸਾਮ, ਤ੍ਰਿਪੁਰਾ ਅਤੇ ਮੇਘਾਲਿਆ ਦੇ ਉਪਭੋਗਤਾਵਾਂ ਨੂੰ ਅਤਿਅਧਿਕ ਸਹਾਇਤਾ ਮਿਲੇਗੀ।ਪ੍ਰਧਾਨ ਮੰਤਰੀ 14 ਅਪ੍ਰੈਲ ਨੂੰ ਅਸਾਮ ਦਾ ਦੌਰਾ ਕਰਨਗੇ
April 12th, 09:45 am
ਪ੍ਰਧਾਨ ਮੰਤਰੀ ਦੁਪਹਿਰ ਕਰੀਬ 12 ਵਜੇ ਏਮਸ ਗੁਵਾਹਾਟੀ ਪਹੁੰਚਣਗੇ ਅਤੇ ਇਸ ਦੇ ਨਵਨਿਰਮਿਤ ਕੈਂਪ ਦਾ ਨਿਰੀਖਣ ਕਰਨਗੇ। ਇਸ ਦੇ ਬਾਅਦ ਇੱਕ ਜਨਤਕ ਸਮਾਰੋਹ ਵਿੱਚ, ਉਹ ਏਮਸ ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਅਸਾਮ ਐਡਵਾਂਸਡ ਹੈਲਥ ਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਪਾਤਰ ਲਾਭਾਰਥੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦੁਆਰ ਆਯੁਸ਼ਮਾਨ’ ਮੁਹਿੰਮ ਲਾਂਚ ਕਰਨਗੇ ।ਪ੍ਰਧਾਨ ਮੰਤਰੀ ਨੇ ਮੇਘਾਲਿਆ ਨੂੰ ਪਹਿਲੀ ਵਾਰ ਇਲੈਕਟ੍ਰਿਕ ਟ੍ਰੇਨ ਪ੍ਰਾਪਤ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ
March 17th, 09:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਨੂੰ ਪਹਿਲੀ ਵਾਰ ਇਲੈਕਟ੍ਰਿਕ ਟ੍ਰੇਨ ਪ੍ਰਾਪਤ ਹੋਣ ’ਤੇ ਆਪਣੀ ਪ੍ਰਸੰਨਤਾ ਵਿਅਕਤ ਕੀਤੀ ਹੈ। ਭਾਰਤੀ ਰੇਲਵੇ ਨੇ ਅਭਯਪੁਰੀ– ਪੰਚਰਤਨ ਅਤੇ ਦੁਧਨਾਈ- ਮੇਂਦੀਪਥਾਰ ਦੇ ਦਰਮਿਆਨ ਮਹੱਤਵਪੂਰਨ ਸੈਕਸ਼ਨਾਂ ਉੱਤੇ ਬਿਜਲੀਕਰਣ ਦਾ ਕਾਰਜ ਪੂਰਾ ਕੀਤਾ ਹੈ ।ਮੇਘਾਲਿਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 13th, 06:09 pm
ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੋਨਰਾਡ ਕੇ. ਸੰਗਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਵਿੱਚ ਬਿਤਾਏ ਦਿਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
March 08th, 08:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਉੱਤਰ-ਪੂਰਬ ਵਿੱਚ ਬਿਤਾਏ ਦਿਨ ਦੀਆਂ ਝਲਕੀਆਂ ਅੱਜ ਸਾਂਝੀਆਂ ਕੀਤੀਆਂ ਹਨ, ਜਦੋਂ ਉਹ ਮੇਘਾਲਿਆ ਅਤੇ ਨਾਗਾਲੈਂਡ ਵਿੱਚ ਨਵੀਆਂ ਸਰਕਾਰਾਂ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਅੱਜ ਉਹ ਤ੍ਰਿਪੁਰਾ ਵਿੱਚ ਰਹਿਣਗੇ, ਜਿੱਥੇ ਉਹ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣਗੇ ।ਪ੍ਰਧਾਨ ਮੰਤਰੀ ਨੇ ਸ਼ਿਲੌਂਗ ਵਿੱਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
March 07th, 02:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੋਨਰਾਡ ਕੇ. ਸੰਗਮਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਅੱਜ ਸਹੁੰ ਚੁੱਕਣ ਵਾਲੇ ਸਾਰੇ ਨੇਤਾਵਾਂ ਨੂੰ ਵਧਾਈਆਂ ਦਿੱਤੀਆਂ ਹਨ।