ਪ੍ਰਧਾਨ ਮੰਤਰੀ ਨੇ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ
December 02nd, 08:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਸਾਂਸਦਾਂ ਦੇ ਨਾਲ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ।ਪ੍ਰਧਾਨ ਮੰਤਰੀ ਨੇ ਸਾਬਕਾ ਸਾਂਸਦ, ਸ਼੍ਰੀ ਪ੍ਰਭਾਤ ਝਾਅ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
July 26th, 01:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਾਂਸਦ, ਸ਼੍ਰੀ ਪ੍ਰਭਾਤ ਝਾਅ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਸਾਂਸਦ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
June 29th, 08:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਜ ਸਭਾ ਮੈਂਬਰ (ਸਾਂਸਦ) ਸ਼੍ਰੀ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।ਸਾਬਕਾ ਪ੍ਰਧਾਨ ਮੰਤਰੀ ਪੀ ਵੀ ਨਰਸਿਮਹਾ ਰਾਓ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ
February 09th, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀ ਵੀ ਨਰਸਿਮਹਾ ਰਾਓ ਨੂੰ ਭਾਰਤ ਰਤਨ (Bharat Ratna) ਦੇਣ ਦਾ ਐਲਾਨ ਕੀਤਾ।ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 12:20 pm
ਹਰ ਦੋ ਸਾਲ ਬਾਅਦ ਇਸ ਸਦਨ ਵਿੱਚ ਇਸ ਪ੍ਰਕਾਰ ਦਾ ਪ੍ਰਸੰਗ ਆਉਂਦਾ ਹੈ, ਲੇਕਿਨ ਇਹ ਸਦਨ ਨਿਰੰਤਰਤਾ ਦਾ ਪ੍ਰਤੀਕ ਹੈ। ਲੋਕ ਸਭਾ 5 ਸਾਲ ਦੇ ਬਾਅਦ ਨਵੇਂ ਰੰਗ-ਰੂਪ ਦੇ ਨਾਲ ਸਜ ਜਾਂਦੀ ਹੈ। ਇਹ ਸਦਨ ਹਰ 2 ਸਾਲ ਦੇ ਬਾਅਦ ਇੱਕ ਨਵੀਂ ਪ੍ਰਾਣ ਸ਼ਕਤੀ ਪ੍ਰਾਪਤ ਕਰਦਾ ਹੈ, ਇੱਕ ਨਵੀਂ ਊਰਜਾ ਪ੍ਰਾਪਤ ਕਰਦਾ ਹੈ, ਇੱਕ ਨਵੇਂ ਉਮੰਗ ਅਤੇ ਉਤਸ਼ਾਹ ਦਾ ਵਾਤਾਵਰਣ ਭਰ ਦਿੰਦਾ ਹੈ। ਅਤੇ ਇਸ ਲਈ ਹਰ 2 ਸਾਲ ਵਿੱਚ ਜੋ ਹੋਣ ਵਾਲੀ ਵਿਦਾਈ ਹੈ, ਉਹ ਵਿਦਾਈ ਇੱਕ ਪ੍ਰਕਾਰ ਨਾਲ ਵਿਦਾਈ ਨਹੀਂ ਹੁੰਦੀ ਹੈ। ਉਹ ਅਜਿਹੀਆਂ ਯਾਦਾਂ ਨੂੰ ਇੱਥੇ ਛੱਡ ਕੇ ਜਾਂਦੇ ਹਨ, ਜੋ ਯਾਦਾਂ ਆਉਣ ਵਾਲੀ ਜੋ ਨਵੀਂ ਬੈਚ ਹੁੰਦੀ ਹੈ, ਉਨ੍ਹਾਂ ਦੇ ਲਈ ਇਹ ਅਨਮੋਲ ਵਿਰਾਸਤ ਹੁੰਦੀ ਹੈ। ਜਿਸ ਵਿਰਾਸਤ ਨੂੰ ਉਹ ਇੱਥੇ ਆਪਣੇ ਕਾਰਜਕਾਲ ਦੇ ਦਰਮਿਆਨ ਹੋਰ ਅਧਿਕ ਮੁੱਲਵਾਨ ਬਣਾਉਣ ਦਾ ਪ੍ਰਯਾਸ ਕਰਦੇ ਹਨ।ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਰਿਟਾਇਰ ਹੋ ਰਹੇ ਮੈਂਬਰਾਂ ਨੂੰ ਵਿਦਾਈ ਦਿੱਤੀ
February 08th, 12:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਰਿਟਾਇਰ ਹੋ ਰਹੇ ਮੈਂਬਰਾਂ ਨੂੰ ਵਿਦਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸੂਚਿਤ ਕੀਤਾ ਕਿ ਨਮੋ (NaMo) ਐਪ ਵਿੱਚ ਇੱਕ ਮਹੱਤਵਪੂਰਨ ਸੈਕਸ਼ਨ ਹੈ ਜੋ ਸਥਾਨਕ ਸਾਂਸਦ (ਐੱਮਪੀ) ਨਾਲ ਜੁੜਨ ਵਿੱਚ ਮਦਦ ਕਰਦਾ ਹੈ
October 16th, 09:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਨਮੋ (NaMo) ਐਪ ਵਿੱਚ ਇੱਕ ਮਹੱਤਵਪੂਰਨ ਸੈਕਸ਼ਨ ਹੈ ਜੋ ਸਥਾਨਕ ਸਾਂਸਦ ਨਾਲ ਜੁੜਨ ਵਿੱਚ ਮਦਦ ਕਰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸੈਕਸ਼ਨ ਸਾਡੀ ਲੋਕਤੰਤਰੀ ਭਾਵਨਾ ਨੂੰ ਅੱਗੇ ਲਿਜਾਣ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਨੇ ਇਹ ਭੀ ਕਿਹਾ ਕਿ ਇਸ ਨਾਲ ਸਬੰਧਿਤ ਸਥਾਨਕ ਸਾਂਸਦ ਨਾਲ ਸਬੰਧਾਂ ਨੂੰ ਹੋਰ ਗਹਿਰਾ ਕਰਨ ਵਿੱਚ ਅਸਾਨੀ ਹੋਵੇਗੀ, ਸਾਂਸਦ ਨਾਲ ਸੰਪਰਕ ਕਰਨ ਦੀ ਸੁਵਿਧਾ ਮਿਲੇਗੀ ਅਤੇ ਆਯੋਜਿਤ ਕੀਤੀਆਂ ਜਾ ਰਹੀਆਂ ਵਿਭਿੰਨ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਿੱਚ ਵੀ ਮਦਦ ਮਿਲੇਗੀ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿਲ, 2023 ਦੇ ਪਾਸ ਹੋਣ ਦਾ ਸੁਆਗਤ ਕੀਤਾ
September 20th, 09:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿਲ, 2023 ਦੇ ਪਾਸ ਹੋਣ ਦਾ ਸੁਆਗਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਨਾਗਾਲੈਂਡ ਤੋਂ ਪਹਿਲੀ ਮਹਿਲਾ ਮੈਂਬਰ ਸੁਸ਼੍ਰੀ ਐੱਸ ਫਾਂਗਨੌਨ ਕੋਨਯਾਕ, ਦੁਆਰਾ ਸਦਨ ਦੀ ਪ੍ਰਧਾਨਗੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ
July 25th, 08:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਵਿੱਚ ਨਾਗਾਲੈਂਡ ਤੋਂ ਪਹਿਲੀ ਮਹਿਲਾ ਮੈਂਬਰ, ਸੁਸ਼੍ਰੀ ਐੱਸ ਫਾਂਗਨੌਨ ਕੋਨਯਾਕ ਦੁਆਰਾ ਪਿਛਲੇ ਹਫ਼ਤੇ ਰਾਜ ਸਭਾ ਦੇ ਚੇਅਰਮੈਨ, ਜਗਦੀਪ ਧਨਖੜ ਦੁਆਰਾ ਵਾਈਸ-ਚੇਅਰਪਰਸਨਸ ਦੇ ਪੈਨਲ ਵਿੱਚ ਨਾਮਾਂਕਿਤ ਕੀਤੇ ਜਾਣ ਦੇ ਬਾਅਦ ਸਦਨ ਦੀ ਪ੍ਰਧਾਨਗੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਕਨੈਕਟੀਵਿਟੀ ਵਿੱਚ ਹੀ ਦੇਸ਼ ਦੀ ਸਮ੍ਰਿੱਧੀ ਨਿਹਿਤ ਹੈ ਅਤੇ ਇਹ ਸਾਡੀਆਂ ਪ੍ਰਾਥਮਿਕਤਾਵਾਂ ਵਿੱਚ ਸਭ ਤੋਂ ਉੱਪਰ ਹੈ: ਪ੍ਰਧਾਨ ਮੰਤਰੀ
February 25th, 09:46 am
ਪ੍ਰਧਾਨ ਮੰਤਰੀ ਨੇ ਖਜਾਨੀ ਵਿਧਾਨ ਸਭਾ ਹਲਕੇ ਵਿੱਚ ਬੇਲਘਾਟ ਤੋਂ ਸਿਕਰੀਗੰਜ ਦੀ ਅੱਠ ਕਿਲੋਮੀਟਰ ਲੰਬੀ ਸੜਕ ਨੂੰ ਚੌੜਾ ਕਰਨ ਦਾ ਕੰਮ ਪੂਰਾ ਹੋ ਜਾਣ ’ਤੇ ਉਸ ਖੇਤਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ, ਸੰਤ ਕਬੀਰ ਨਗਰ ਤੋਂ ਸਾਂਸਦ ਸ਼੍ਰੀ ਪ੍ਰਵੀਣ ਨਿਸ਼ਾਦ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਸ਼੍ਰੀ ਨਿਸ਼ਾਦ ਨੇ ਉਪਰੋਕਤ ਸੜਕ ਨੂੰ ਚੌੜਾ ਕੀਤੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਸੰਸਦ ਰਤਨ ਪੁਰਸਕਾਰ-2023 ਨਾਲ ਸਨਮਾਨਿਤ ਹੋਣ ਵਾਲੇ ਸਾਂਸਦ ਸਹਿਯੋਗੀਆਂ ਨੂੰ ਵਧਾਈਆਂ ਦਿੱਤੀਆਂ
February 22nd, 12:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਰਤਨ ਪੁਰਸਕਾਰ-2023 ਨਾਲ ਸਨਮਾਨਿਤ ਹੋਣ ਵਾਲੇ ਸਾਂਸਦ ਸਹਿਯੋਗੀਆਂ ਨੂੰ ਵਧਾਈਆਂ ਦਿੱਤੀਆਂ ਹੈ।ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਦੂਸਰੇ ਸਾਂਸਦ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 18th, 04:39 pm
ਯੂਪੀ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਸਾਡੇ ਯੁਵਾ ਮਿੱਤਰ ਭਾਈ ਹਰੀਸ਼ ਦ੍ਵਿਵੇਦੀ ਜੀ, ਵਿਭਿੰਨ ਖੇਡਾਂ ਦੇ ਖਿਡਾਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਇਕਗਣ ਹੋਰ ਸਾਰੇ ਜਨਪ੍ਰਤੀਨਿਧੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਮੈਂ ਦੇਖ ਰਿਹਾ ਹਾਂ ਚਾਰੋਂ ਤਰਫ਼ ਨੌਜਵਾਨ ਹੀ ਨੌਜਵਾਨ ਹਨ। ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
January 18th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਸਾਲ 2021 ਤੋਂ ਬਸਤੀ ਤੋਂ ਸਾਂਸਦ ਸ਼੍ਰੀ ਹਰੀਸ਼ ਦਿਵੇਦੀ ਦੁਆਰਾ ਬਸਤੀ ਜ਼ਿਲੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਖੇਲ ਮਹਾਕੁੰਭ ਦੌਰਾਨ ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਤੋਂ ਇਲਾਵਾ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
December 07th, 10:00 am
ਸਰਦ ਰੁੱਤ ਸੈਸ਼ਨ ਦਾ ਅੱਜ ਪ੍ਰਥਮ ਦਿਵਸ ਹੈ। ਇਹ ਸੈਸ਼ਨ ਮਹੱਤਵਪੂਰਨ ਇਸ ਲਈ ਹੈ ਕਿਉਂਕਿ 15 ਅਗਸਤ ਤੋਂ ਪਹਿਲਾਂ ਅਸੀਂ ਮਿਲੇ ਸਾਂ। 15 ਅਗਸਤ ਨੂੰ ਆਜ਼ਾਦੀ ਦੇ 75 ਵਰ੍ਹੇ ਪੂਰਨ ਹੋਏ ਅਤੇ ਹੁਣ ਅਸੀਂ ਅੰਮ੍ਰਿਤਕਾਲ ਦੀ ਯਾਤਰਾ ਵਿੱਚ ਅੱਗੇ ਵਧ ਰਹੇ ਹਾਂ। ਇੱਕ ਐਸੇ ਸਮੇਂ ਅਸੀਂ ਲੋਕ ਅੱਜ ਮਿਲ ਰਹੇ ਹਾਂ ਜਦੋਂ ਦੇਸ਼ ਨੂੰ, ਸਾਡੇ ਹਿੰਦੁਸਤਾਨ ਨੂੰ ਜੀ-20 ਦੀ ਮੇਜ਼ਬਾਨੀ ਦਾ ਅਵਸਰ ਮਿਲਿਆ ਹੈ। ਵਿਸ਼ਵ ਸਮੁਦਾਇ ਵਿੱਚ ਜਿਸ ਪ੍ਰਕਾਰ ਨਾਲ ਭਾਰਤ ਦਾ ਸਥਾਨ ਬਣਿਆ ਹੈ, ਜਿਸ ਪ੍ਰਕਾਰ ਨਾਲ ਭਾਰਤ ਤੋਂ ਅਪੇਖਿਆਵਾਂ (ਉਮੀਦਾਂ) ਵਧੀਆਂ ਹਨ ਅਤੇ ਜਿਸ ਪ੍ਰਕਾਰ ਨਾਲ ਭਾਰਤ ਵਿਸ਼ਵ ਮੰਚ ’ਤੇ ਆਪਣੀ ਭਾਗੀਦਾਰੀ ਵਧਾਉਂਦਾ ਜਾ ਰਿਹਾ ਹੈ, ਐਸੇ ਸਮੇਂ ਇਹ ਜੀ-20 ਦੀ ਮੇਜ਼ਬਾਨੀ ਭਾਰਤ ਨੂੰ ਮਿਲਣਾ ਇੱਕ ਬਹੁਤ ਹੀ ਬੜਾ ਅਵਸਰ ਹੈ।Venkaiah ji’s quality of always staying active will keep him connected to public life for a long time to come: PM
August 08th, 07:07 pm
PM Modi attended a farewell function for the Vice President Shri M. Venkaiah Naidu at GMC Balayogi Auditorium. Speaking on the occasion, the Prime Minister pointed out the quality of Shri Venkaiah Naidu of always staying active and engaged, a quality that will always keep him connected with the activities of public life.PM attends farewell function of Vice President Shri M. Venkaiah Naidu at Balayogi Auditorium
August 08th, 07:06 pm
PM Modi attended a farewell function for the Vice President Shri M. Venkaiah Naidu at GMC Balayogi Auditorium. Speaking on the occasion, the Prime Minister pointed out the quality of Shri Venkaiah Naidu of always staying active and engaged, a quality that will always keep him connected with the activities of public life.Prime Minister Narendra Modi to interact with beneficiaries of government schemes in Shimla, Himachal Pradesh
May 30th, 12:49 pm
Prime Minister Narendra Modi will interact with the beneficiaries of about sixteen schemes and progammes spanning nine Ministries and Departments of the Government of India as part of Azadi Ka Amrit Mahotsav celebrations. The national level event, named “Garib Kalyan Sammelan”, will be held at Shimla on 31st May.Prime Minister to interact with beneficiaries of government schemes on 31st May, 2022 at Shimla, Himachal Pradesh
May 29th, 09:19 am
Prime Minister Shri Narendra Modi will interact with the beneficiaries of about sixteen schemes and progammes spanning nine Ministries and Departments of the Government of India as part of Azadi Ka Amrit Mahotsav celebrations. The national level event, named “Garib Kalyan Sammelan”, will be held at Shimla on 31st May, 2022 where the Prime Minister will directly interact with the beneficiaries from across the country through videoconferencing.ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰ ਸੁਨੀਤਾ ਦੁੱਗਲ ਦੇ ਲੇਖ ਮਹਾਤਮਾ ਫੁਲੇ ਦੀ ਵਿਰਾਸਤ ਨੂੰ ਸਾਂਝਾ ਕੀਤਾ
April 12th, 01:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਸਭਾ ਮੈਂਬਰ ਸੁਸ਼੍ਰੀ ਸੁਨੀਤਾ ਦੁੱਗਲ ਦਾ ਇੱਕ ਲੇਖ ਸਾਂਝਾ ਕੀਤਾ ਹੈ। ਇਹ ਲੇਖ ‘ਵੰਚਿਤ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੀ ਮਹਾਤਮਾ ਫੁਲੇ ਦੀ ਵਿਰਾਸਤ ਦਾ ਸੱਚਾ ਉੱਤਰਾਧਿਕਾਰੀ’ ਵਿਸ਼ੇ ‘ਤੇ ਹੈ।At Pariksha Pe Charcha, PM Modi emphasises educating the girl child
April 01st, 08:15 pm
Seema Chintan Desai, a parent from Navsari, Gujarat, asked PMModi about how society can contribute towards the upliftment of rural girls. To this, PM Modi replied that situation of girls has improved a lot compared to earlier times when girl education was ignored. He stressed that no society can improve without ensuring proper education of the girls.