PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.ਕੈਬਨਿਟ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਫੇਜ ।। ਨੂੰ ਮੰਜ਼ੂਰੀ ਦੇ ਦਿੱਤੀ ਜਿਸ ਵਿੱਚ ਤਿੰਨ ਕੌਰੀਡੋਰਜ਼ ਸ਼ਾਮਲ ਹਨ- (i)ਮਾਧਵਰਮ ਤੋਂ ਸਿਪਕੋਟ (ii)ਲਾਈਟ ਹਾਊਸ ਤੋਂ ਪੂਨਮੱਲੀ ਬਾਈਪਾਸ ਅਤੇ (iii) ਮਾਧਵਰਮ ਤੋਂ ਸ਼ੋਲਿੰਗਨੱਲੂਰ ਤੱਕ
October 03rd, 09:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਦੇ ਦੂਜੇ ਫੇਜ ਦੇ ਲਈ ਆਵਾਸਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਪ੍ਰਸਤਾਵ ਨੂੰ ਮੰਜ਼ੂਰੀ ਦੇ ਦਿੱਤੀ ਹੈ। ਇਸ ਫੇਜ ਵਿੱਚ ਤਿੰਨ ਕੌਰੀਡੋਰ ਸ਼ਾਮਲ ਹਨ। ਸਵੀਕ੍ਰਿਤ ਲਾਈਨਾਂ ਦੀ ਕੁੱਲ ਲੰਬਾਈ 118.9 ਕਿਲੋਮੀਟਰ ਹੋਵੇਗੀ ਅਤੇ ਇਸ ਵਿੱਚ 128 ਸਟੇਸ਼ਨ ਹੋਣਗੇ।Cabinet approves two corridors of Bangalore Metro Rail Project Phase-3 project for 44.65 km with 31stations
August 16th, 09:56 pm
Bangalore Metro Rail Project Phase-3: The Cabinet, chaired by PM Modi, has approved two corridors of the Bangalore Metro Rail Project's Phase-3, covering a total of 44.65 km with 31 stations. This expansion aims to boost urban mobility in Bangalore, reducing traffic congestion and offering a more efficient transportation alternative.Cabinet approves Thane integral Ring Metro Rail Project
August 16th, 09:43 pm
Thane Integral Ring Metro Rail Project: Approval has been granted by the Cabinet, chaired by PM Modi, for the Thane Integral Ring Metro Rail Project. This project is expected to significantly enhance public transportation options in Thane, offering a seamless travel experience across the city.The priority of RJD and Congress is not you, the people, but their own vote bank: PM Modi in Hajipur
May 13th, 11:21 pm
Hajipur, Bihar welcomed Prime Minister Narendra Modi with great enthusiasm. Addressing the gathering, PM Modi emphasized BJP’s unwavering dedication to building a Viksit Bharat and Viksit Bihar. He assured equal participation in decision-making for all.PM Modi energizes crowds in Hajipur, Muzaffarpur and Saran, Bihar, with his powerful words
May 13th, 10:30 am
Hajipur, Muzaffarpur and Saran welcomed Prime Minister Narendra Modi with great enthusiasm, today. Addressing the massive gathering in Bihar, PM Modi emphasized BJP’s unwavering dedication to building a Viksit Bharat and Viksit Bihar. He assured equal participation in decision-making for all.This election is to free country from mentality of 1000 years of slavery: PM in Aonla
April 25th, 01:07 pm
In the Aonla rally, PM Modi continued to criticize the opposition, whether it be the Congress or the Samajwadi Party, stating that they only think about their own families. He said, “For these people, their family is everything, and they do not care about anyone else. In Uttar Pradesh, the Samajwadi Party did not find a single Yadav outside their family to whom they could give a ticket. Whether it's Badaun, Mainpuri, Kannauj, Azamgarh, Firozabad, everywhere, tickets have been given only to members of the same family. Such people will always prioritize the welfare of their own family, and for them, anyone outside their family holds no significance.”We are ending 'Tushtikaran' and working for 'Santushtikaran': PM Modi in Agra
April 25th, 12:59 pm
In anticipation of the 2024 Lok Sabha Elections, Prime Minister Narendra Modi delivered a stirring address to a massive crowd in Agra, Uttar Pradesh. Amidst an outpouring of affection and respect, PM Modi unveiled a transparent vision for a Viksit Uttar Pradesh and a Viksit Bharat. The PM exposed the harsh realities of the Opposition’s trickery and their “loot system”.PM Modi captivates massive audiences at vibrant public gatherings in Agra, Aonla & Shahjahanpur, Uttar Pradesh
April 25th, 12:45 pm
In anticipation of the 2024 Lok Sabha Elections, Prime Minister Narendra Modi delivered stirring addresses to massive crowds in Agra, Aonla and Shahjahanpur in Uttar Pradesh. Amidst an outpouring of affection and respect, PM Modi unveiled a transparent vision for a Viksit Uttar Pradesh and a Viksit Bharat. The PM exposed the harsh realities of the Opposition’s trickery and their “loot system”.ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ, ਪ੍ਰਵਿੰਦ ਜਗਨਨਾਥ ਦੇ ਨਾਲ ਅਗਲੇਗਾ ਦ੍ਵੀਪ ਸਮੂਹ ਵਿੱਚ ਹਵਾਈ ਪੱਟੀ ਅਤੇ ਜੇਟੀ ਦੇ ਸੰਯੁਕਤ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
February 29th, 01:15 pm
Your Excellency ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਜੀ, ਮੌਰੀਸ਼ਸ ਮੰਤਰੀਮੰਡਲ ਦੇ ਉਪਸਥਿਤ ਮੈਂਬਰਗਣ, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ, ਅੱਜ ਇਸ ਸਮਾਰੋਹ ਨਾਲ ਜੁੜੇ ਅਗਲੇਗਾ ਦੇ ਵਾਸੀ, ਅਤੇ ਸਾਰੇ ਸਾਥੀਗਣ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਸਾਂਝੇ ਤੌਰ ‘ਤੇ ਅਗਾਲੇਗਾ ਆਈਲੈਂਡ (Agalega Island) ‘ਤੇ ਨਿਊ ਏਅਰਸਟ੍ਰਿਪ ਅਤੇ ਇੱਕ ਜੇੱਟੀ ਦਾ ਉਦਘਾਟਨ ਕੀਤਾ
February 29th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨੌਥ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਗਾਲੇਗਾ ਆਈਲੈਂਡ ਵਿੱਚ ਛੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਜੈਕਟਸ ਦੇ ਨਾਲ-ਨਾਲ ਨਵੀਂ ਏਅਰ ਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਭਾਰਤ ਅਤੇ ਮੌਰੀਸ਼ਸ ਦਰਮਿਆਨ ਮਜ਼ਬੂਤ ਅਤੇ ਦਹਾਕਿਆਂ ਪੁਰਾਣੀ ਵਿਕਾਸ ਸਾਂਝੇਦਾਰੀ ਦਾ ਪ੍ਰਮਾਣ ਹੈ, ਜਿਸ ਨਾਲ ਮੇਨ ਲੈਂਡ ਮੌਰੀਸ਼ਸ ਅਤੇ ਅਗਾਲੇਗਾ ਦਰਮਿਆਨ ਬਿਹਤਰ ਕਨੈਕਟੀਵਿਟੀ ਦੀ ਮੰਗ ਪੂਰੀ ਹੋਵੇਗੀ, ਮੈਰੀਟਾਈਮ ਸਕਿਉਰਿਟੀ ਮਜ਼ਬੂਤ ਹੋਵੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਬਹੁਤ ਅਹਿਮ ਹੈ ਕਿਉਂਕਿ ਇਹ ਉਦਘਾਟਨ ਹੁਣੇ ਹਾਲ ਹੀ ਵਿੱਚ 12 ਫਰਵਰੀ 2024 ਨੂੰ ਦੋਵੇਂ ਨੇਤਾਵਾਂ ਦੁਆਰਾ ਮੌਰੀਸ਼ਸ ਵਿੱਚ ਯੂਪੀਆਈ ਅਤੇ ਰੁਪੇ ਕਾਰਡ ਸੇਵਾਵਾਂ ਦੇ ਲਾਂਚ ਤੋਂ ਬਾਅਦ ਹੋਇਆ ਹੈ।ਪ੍ਰਧਾਨ ਮੰਤਰੀ 16 ਫਰਵਰੀ ਨੂੰ ਰੇਵਾੜੀ ਦੌਰੇ ‘ਤੇ ਜਾਣਗੇ
February 15th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫਰਵਰੀ, 2024 ਨੂੰ ਰੇਵਾੜੀ , ਹਰਿਆਣਾ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 1 ਵਜ ਕੇ 15 ਮਿੰਟ ‘ਤੇ, ਪ੍ਰਧਾਨ ਮੰਤਰੀ ਸ਼ਹਿਰੀ ਟ੍ਰਾਂਸਪੋਰਟ, ਸਿਹਤ, ਰੇਲ ਅਤੇ ਟੂਰਿਜ਼ਮ ਸੈਕਟਰ ਨਾਲ ਸਬੰਧਿਤ 9750 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਆਯੋਜਿਤ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 04:31 pm
ਹੁਣੇ ਮੈਂ ਪੀਯੂਸ਼ ਜੀ ਨੂੰ ਸੁਣ ਰਿਹਾ ਸਾਂ, ਉਹ ਕਹਿ ਰਹੇ ਸਨ ਕਿ ਆਪ (ਤੁਸੀਂ) ਆਏ ਤਾਂ ਸਾਡਾ ਹੌਸਲਾ ਵਧ ਜਾਂਦਾ ਹੈ। ਲੇਕਿਨ ਮੈਂ ਦੇਖ ਰਿਹਾ ਸਾਂ ਇੱਥੇ ਤਾਂ ਸਾਰੇ ਹੌਰਸ ਪਾਵਰ ਵਾਲੇ ਲੋਕ ਬੈਠੇ ਹਨ। ਤਦ ਤੈਅ ਹੋ ਗਿਆ ਹੈ ਕਿ ਕਿਸ ਨੂੰ ਕਿੱਥੋਂ ਹੌਸਲਾ ਮਿਲਣ ਵਾਲਾ ਹੈ। ਸਭ ਤੋਂ ਪਹਿਲੇ ਤਾਂ ਮੈਂ Automotive Industry ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ। ਮੈਂ ਅੱਜ ਹਰ ਸਟਾਲ ‘ਤੇ ਤਾਂ ਨਹੀਂ ਜਾ ਪਾਇਆ, ਲੇਕਿਨ ਜਿਤਨੇ ਭੀ ਸਟਾਲਸ ਮੈਂ ਦੇਖੇ, ਉਹ ਬਹੁਤ ਹੀ ਪ੍ਰਭਾਵਿਤ ਕਰਨ ਵਾਲੇ ਸਨ। ਸਾਡੇ ਦੇਸ਼ ਵਿੱਚ ਇਹ ਸਭ ਹੋ ਰਿਹਾ ਹੈ, ਦੇਖਦੇ ਹਾਂ ਤਾਂ ਹੋਰ ਆਨੰਦ ਹੋ ਜਾਂਦਾ ਹੈ। ਮੈਂ ਤਾਂ ਕਦੇ ਗੱਡੀ ਖਰੀਦੀ ਨਹੀਂ ਹੈ, ਇਸ ਲਈ ਮੈਨੂੰ ਕੋਈ ਅਨੁਭਵ ਨਹੀਂ ਹੈ, ਕਿਉਂਕਿ ਮੈਂ ਕਦੇ ਸਾਇਕਲ ਭੀ ਨਹੀਂ ਖਰੀਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਭੀ ਕਹਾਂਗਾ ਕਿ ਇਸ ਐਕਸਪੋ ਨੂੰ ਆ ਕੇ ਜ਼ਰੂਰ ਦੇਖਣ। ਇਹ ਆਯੋਜਨ Mobility Community ਅਤੇ ਪੂਰੀ Supply Chain ਨੂੰ ਇੱਕ ਮੰਚ ‘ਤੇ ਲਿਆਇਆ ਹੈ। ਮੈਂ ਆਪ ਸਭ (ਤੁਹਾਡਾ ਸਾਰਿਆਂ) ਦਾ Bharat Mobility Global Expo ਵਿੱਚ ਅਭਿਨੰਦਨ ਕਰਦਾ ਹਾਂ, ਅਤੇ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸ਼ਾਇਦ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਯਾਦ ਹੋਵੇਗਾ ਕਿ ਜਦੋਂ ਮੇਰੀ ਪਹਿਲੀ ਟਰਮ ਸੀ, ਉਸ ਸਮੇਂ ਮੈਂ ਇੱਕ ਗਲੋਬਲ ਲੈਵਲ ਦੀ mobility conference ਪਲਾਨ ਕੀਤੀ ਸੀ। ਅਤੇ ਉਸ ਸਮੇਂ ਦੀਆਂ ਚੀਜ਼ਾਂ ਅਗਰ ਆਪ (ਤੁਸੀਂ) ਨਿਕਾਲ ਕੇ (ਕੱਢ ਕੇ) ਦੇਖੋਗੇ ਤਾਂ ਬੈਟਰੀ ‘ਤੇ ਸਾਡਾ ਫੋਕਸ ਕਿਉਂ ਹੋਣਾ ਚਾਹੀਦਾ ਹੈ, Electric Vehicle ਦੀ ਤਰਫ਼ ਸਾਨੂੰ ਕਿਵੇਂ ਜਲਦੀ ਜਾਣਾ ਚਾਹੀਦਾ ਹੈ, ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਬਹੁਤ ਵਿਸਤਾਰ ਨਾਲ ਉਹ ਸਮਿਟ ਹੋਇਆ ਸੀ, ਗਲੋਬਲ ਐਕਸਪਰਟਸ ਆਏ ਸਨ। ਅਤੇ ਅੱਜ ਮੈਂ ਮੇਰੀ ਦੂਸਰੀ ਟਰਮ ਵਿੱਚ ਦੇਖ ਰਿਹਾ ਹਾਂ ਕਿ ਅੱਛੀ ਖਾਸੀ ਮਾਤਰਾ ਵਿੱਚ ਪ੍ਰਗਤੀ ਹੋ ਰਹੀ ਹੈ। ਅਤੇ ਮੈਨੂੰ ਵਿਸ਼ਵਾਸ ਹੈ ਕਿ ਤੀਸਰੀ ਟਰਮ ਵਿੱਚ.. ਚਲੋ ਸਮਝਦਾਰ ਨੂੰ ਇਸ਼ਾਰਾ ਕਾਫੀ ਹੁੰਦਾ ਹੈ। ਅਤੇ ਆਪ (ਤੁਸੀਂ) ਲੋਕ ਤਾਂ mobility ਦੀ ਦੁਨੀਆ ਵਿੱਚ ਹੋ, ਤਾਂ ਇਹ ਇਸ਼ਾਰਾ ਦੇਸ਼ ਵਿੱਚ ਜਲਦੀ ਤੋਂ ਪਹੁੰਚੇਗਾ।ਪ੍ਰਧਾਨ ਮੰਤਰੀ ਨੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) 2024 ਨੂੰ ਸੰਬੋਧਨ ਕੀਤਾ
February 02nd, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੇ ਤਰ੍ਹਾਂ ਦੀ ਪਹਿਲੀ ਗਤੀਸ਼ੀਲਤਾ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਐਕਸਪੋ ਦਾ ਅਵਲੋਕਨ ਭੀ ਕੀਤਾ । ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਗਤੀਸ਼ੀਲਤਾ ਅਤੇ ਮੋਟਰ ਵਾਹਨਾਂ ਦੀਆਂ ਵੈਲਿਊ ਚੇਨਸ ਵਿੱਚ ਭਾਰਤ ਦੀਆਂ ਸਮੱਰਥਾਵਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਵਿੱਚ ਪ੍ਰਦਰਸ਼ਨੀਆਂ, ਸੰਮੇਲਨ, ਖਰੀਦਦਾਰ-ਵਿਕ੍ਰੇਤਾ ਬੈਠਕਾਂ, ਸਟੇਟ ਸੈਸ਼ਨਸ, ਸੜਕ ਸੁਰੱਖਿਆ ਮੰਡਪ ਅਤੇ ਗੋ-ਕਾਰਟਿੰਗ (go-karting) ਜਿਹੇ ਜਨ-ਕੇਂਦ੍ਰਿਤ (public-centric) ਆਕਰਸ਼ਣ ਸ਼ਾਮਲ ਹਨ।ਸੂਰਤ, ਗੁਜਰਾਤ ਵਿੱਚ ਸੂਰਤ ਡਾਇਮੰਡ ਬੋਰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 17th, 12:00 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਸਥਾਨਕ ਸਾਂਸਦ, ਸੀ ਆਰ ਪਾਟਿਲ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਦੇਸ਼ ਦੀ ਡਾਇਮੰਡ ਇੰਟਸਟਰੀ ਦੇ ਜਾਣੇ-ਮਾਣੇ ਸਾਰੇ ਚਿਹਰੇ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਸੂਰਤ ਡਾਇਮੰਡ ਬੋਰਸ ਦਾ ਉਦਘਾਟਨ ਕੀਤਾ
December 17th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਸੂਰਤ ਡਾਇਮੰਡ ਬੋਰਸ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਤੋਂ ਪਹਿਲਾਂ, ਪ੍ਰਧਾਨ ਮੰਤਰੀ ਪੰਚਤਤਵ ਗਾਰਡਨ ਵੀ ਦੇਖਣ ਗਏ, ਸੂਰਤ ਡਾਇਮੰਡ ਬੋਰਸ ਅਤੇ ਸਪਾਈਨ-4 ਦਾ ਹਰਿਤ ਭਵਨ ਵੀ ਦੇਖਿਆ ਅਤੇ ਵਿਜ਼ੀਟਰ ਬੁਕਲੈੱਟ ‘ਤੇ ਹਸਤਾਖਰ ਕੀਤੇ। ਇਸ ਸਮਾਰੋਹ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਸੂਰਤ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਭਵਨ ਦਾ ਵੀ ਉਦਘਾਟਨ ਕੀਤਾ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।ਨਵੀਂ ਦਿੱਲੀ ਵਿੱਚ ਆਯੋਜਿਤ 21ਵੇਂ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 04th, 07:30 pm
ਸਭ ਤੋਂ ਪਹਿਲਾਂ ਤਾਂ ਮੈਂ ਆਪ ਸਭ ਤੋਂ ਮੁਆਫੀ ਚਾਹੁੰਦਾ ਹਾਂ ਕਿਉਂਕਿ ਮੈਂ ਚੁਣਾਵੀ ਮੈਦਾਨ ਵਿੱਚ ਸੀ ਤਾਂ ਉੱਥੋਂ ਆਉਂਦੇ-ਆਉਂਦੇ ਥੋੜੀ ਦੇਰ ਹੋ ਗਈ। ਲੇਕਿਨ ਸਿੱਧਾ ਏਅਰਪੋਰਟ ਤੋਂ ਪਹੁੰਚਿਆ ਹਾਂ ਤੁਹਾਡੇ ਵਿੱਚ। ਸ਼ੋਭਨਾ ਜੀ ਬਹੁਤ ਵਧੀਆ ਬੋਲ ਰਹੀ ਸੀ, ਯਾਨੀ ਮੁੱਦੇ ਚੰਗੇ ਸੀ, ਜ਼ਰੂਰ ਕਦੇ ਨਾ ਕਦੇ ਪੜ੍ਹਣ ਨੂੰ ਵੀ ਮਿਲੇਗਾ। ਚਲੋ ਉਸ ਵਿੱਚ ਦੇਰ ਹੋ ਗਈ।ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਨੂੰ ਸੰਬੋਧਿਤ ਕੀਤਾ
November 04th, 07:00 pm
ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਵਿੱਚ ਉਨ੍ਹਾਂ ਨੂੰ ਸੱਦਾ ਦੇਣ ਦੇ ਲਈ ਐੱਚਟੀ ਸਮੂਹ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕਿਵੇਂ ਐੱਚਟੀ ਸਮੂਹ ਨੇ ਹਮੇਸ਼ਾ ਇਸ ਲੀਡਰਸ਼ਿਪ ਸਮਿਟ ਦੇ ਵਿਸ਼ਿਆਂ ਦੇ ਜ਼ਰੀਏ ਭਾਰਤ ਦੇ ਅੱਗੇ ਵਧਣ ਦੇ ਸੰਦੇਸ਼ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਸਮਿਟ ਦੇ ਵਿਸ਼ਾ ‘ਰੀਸ਼ੇਪਿੰਗ ਇੰਡੀਆ’ ਨੂੰ ਯਾਦ ਕੀਤਾ, ਜਦੋਂ ਵਰਤਮਾਨ ਸਰਕਾਰ 2014 ਵਿੱਚ ਸੱਤਾ ਆਈ ਸੀ। ਉਨ੍ਹਾਂ ਨੇ ਕਿਹਾ ਕਿ ਇਸ ਸਮੂਹ ਨੂੰ ਇਸ ਗੱਲ ਦਾ ਪੂਰਵਦ੍ਰਿਸ਼ਟੀ ਸੀ ਕਿ ਵੱਡੇ ਬਦਲਾਵ ਹੋਣ ਵਾਲੇ ਹਨ ਅਤੇ ਭਾਰਤ ਨੂੰ ਨਵਾਂ ਆਕਾਰ ਮਿਲਣ ਵਾਲਾ ਹੈ। ਉਨ੍ਹਾਂ ਨੇ ਇਹ ਵੀ ਯਾਦ ਕੀਤਾ ਕਿ ‘ਬਿਹਤਰ ਕੱਲ੍ਹ ਦੇ ਲਈ ਗੱਲਬਾਤ’ ਸਿਰਲੇਖ ਵਿਸ਼ਾ ਤਦ ਰੱਖਿਆ ਗਿਆ ਸੀ ਜਦੋਂ ਵਰਤਮਾਨ ਸਰਕਾਰ 2019 ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਜਿੱਤਣ ਦੇ ਬਾਅਦ ਸੱਤਾ ਵਿੱਚ ਇੱਕ ਵਾਰ ਫਿਰ ਤੋਂ ਬਹਾਲ ਹੋਈ ਸੀ। ਹੁਣ 2023 ਵਿੱਚ, ਜਦੋਂ ਆਮ ਚੋਣਾਂ ਨਜ਼ਦੀਕ ਹਨ, ਸ਼੍ਰੀ ਮੋਦੀ ਨੇ ਇਸ ਸਮਿਟ ਦੇ ‘ਬ੍ਰੇਕਿੰਗ ਬੈਰੀਅਰਸ’ ਸਿਰਲੇਖ ਵਿਸ਼ਾ ਅਤੇ ਇਸ ਦੇ ਇਸ ਅੰਤਰਨਿਰਹਿਤ ਸੰਦੇਸ਼ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਵਰਤਮਾਨ ਸਰਕਾਰ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਆਗਾਮੀ ਆਮ ਚੋਣਾਂ ਵਿੱਚ ਜਿੱਤ ਹੋਵੇਗੀ। ਸ਼੍ਰੀ ਮੋਦੀ ਨੇ ਕਿਹਾ, “2024 ਦੀਆਂ ਸਧਾਰਣ ਚੋਣਾ ਦੇ ਨਤੀਜੇ ਰੁਕਾਵਟਾਂ ਤੋਂ ਪਰੇ ਹੋਣਗੇ।”