PM Modi inaugurates and lays foundation stone of multiple development projects in Delhi worth over Rs. 12,200 crore
January 05th, 12:15 pm
The Prime Minister Shri Narendra Modi inaugurated and laid the foundation stone of multiple development projects worth over Rs 12,200 crore in Delhi. The key focus of projects is to enhance regional connectivity and ensure ease of travel. The Prime Minister also undertook a ride in Namo Bharat Train from Sahibabad RRTS Station to New Ashok Nagar RRTS Station.PM Modi highlights extensive work done in boosting metro connectivity, strengthening urban transport
January 05th, 11:18 am
The Prime Minister, Shri Narendra Modi has highlighted the remarkable progress in expanding Metro connectivity across India and its pivotal role in transforming urban transport and improving the ‘Ease of Living’ for millions of citizens.ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਮਹਾਰਾਸ਼ਟਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 29th, 12:45 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜੀਤ ਪਵਾਰ ਜੀ, ਪੁਣੇ ਦੇ ਸਾਂਸਦ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਯੁਵਾ ਸਾਥੀ ਭਾਈ ਮੁਰਲੀਧਰ, ਕੇਂਦਰ ਦੇ ਹੋਰ ਮੰਤਰੀ ਜੋ ਵੀਡੀਓ ਕਾਨਫਰੰਸ ਨਾਲ ਜੁੜੇ ਹੋਏ ਹਨ, ਮਹਾਰਾਸ਼ਟਰ ਦੇ ਸਾਰੇ ਸੀਨੀਅਰ ਮੰਤਰੀਗਣ ਵੀ ਮੇਰੇ ਸਾਹਮਣੇ ਮੈਨੂੰ ਦਿਖਾਈ ਦੇ ਰਹੇ ਹਨ, ਸਾਂਸਦਗਣ, ਵਿਧਾਇਕਗਣ, ਅਤੇ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 29th, 12:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।India's path to development will be strong through a developed Tamil Nadu: PM Modi
March 04th, 06:08 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.PM Modi addresses a public meeting in Chennai, Tamil Nadu
March 04th, 06:00 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 10th, 10:30 am
His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਨੇ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ
January 10th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿੱਚ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਵਿਸ਼ਾ ‘ਭਵਿੱਖ ਦਾ ਪ੍ਰਵੇਸ਼ ਦੁਆਰ’ ਹੈ ਅਤੇ ਇਸ ਵਿੱਚ 34 ਭਾਗੀਦਾਰ ਦੇਸ਼ਾਂ ਅਤੇ 16 ਭਾਗੀਦਾਰ ਸੰਗਠਨਾਂ ਦੀ ਭਾਗੀਦਾਰੀ ਸ਼ਾਮਲ ਹੈ। ਸਮਿਟ ਦਾ ਉਪਯੋਗ ਉੱਤਰ-ਪੂਰਬ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਕੀਤਾ ਜਾ ਰਿਹਾ ਹੈ।ਗੁਜਰਾਤ ਦੇ ਗਾਂਧੀਨਗਰ, ਵਿੱਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 12th, 12:35 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸੀ ਆਰ ਪਾਟਿਲ, ਗੁਜਰਾਤ ਸਰਕਾਰ ਦੇ ਮੰਤਰੀਗਣ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਸਾਰੇ ਲਾਭਾਰਥੀ ਪਰਿਵਾਰ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਗਾਂਧੀਨਗਰ, ਗੁਜਰਾਤ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
May 12th, 12:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ, ਗੁਜਰਾਤ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਹਿਰੀ ਵਿਕਾਸ ਵਿਭਾਗ, ਜਲ ਸਪਲਾਈ ਵਿਭਾਗ, ਰੋਡ ਅਤੇ ਟਰਾਂਸਪੋਰਟ ਵਿਭਾਗ ਅਤੇ ਖਾਣਾਂ ਅਤੇ ਖਣਿਜ ਵਿਭਾਗ ਜਿਹੇ 2450 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਅਤੇ ਉਦਘਾਟਨ ਕਰਨਾ ਸ਼ਾਮਲ ਹੈ।Due to double-engine government ‘Gati’ as well as ‘Shakti’ of development is increasing: PM Modi
October 31st, 07:00 pm
PM Modi dedicated to the nation, two railway projects worth over Rs. 2900 crores at Asarva, Ahmedabad. PM Modi emphasized, “When the government of double engine works, its effect is not only double, but it is manifold. Here one and one together are not 2 but assume the power of 11.”PM Modi dedicates various railway projects to the nation from Ahmedabad, Gujarat
October 31st, 06:53 pm
PM Modi dedicated to the nation, two railway projects worth over Rs. 2900 crores at Asarva, Ahmedabad. PM Modi emphasized, “When the government of double engine works, its effect is not only double, but it is manifold. Here one and one together are not 2 but assume the power of 11.”Big day for India of 21st century: PM Modi at launch of Vande Bharat Express and Ahmedabad Metro
September 30th, 12:11 pm
PM Modi inaugurated Phase-I of Ahmedabad Metro project. The Prime Minister remarked that India of the 21st century is going to get new momentum from the cities of the country. “With the changing times, it is necessary to continuously modernise our cities with the changing needs”, Shri Modi said.