ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਦੇ ਪਾਵਨ ਅਵਸਰ ‘ਤੇ ਸਾਡੇ ਜੀਵਨ ਵਿੱਚ ਸਦਭਾਵ ਅਤੇ ਖਿਮਾ ਦੇ ਮਹੱਤਵ ‘ਤੇ ਜ਼ੋਰ ਦਿੱਤਾ
September 07th, 10:26 pm
ਸੰਵਤਸਰੀ ਦੇ ਪਾਵਨ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਇੱਕ ਭਾਵਪੂਰਨ ਸੰਦੇਸ਼ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸਾਡੇ ਜੀਵਨ ਵਿੱਚ ਸਦਭਾਵ ਅਤੇ ਖਿਮਾ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਸਮਾਨ-ਅਨੁਭੂਤੀ ਅਤੇ ਇਕਜੁੱਟਤਾ ਨੂੰ ਅਪਣਾਉਣ ਅਤੇ ਦਇਆ ਅਤੇ ਏਕਤਾ ਦੀ ਭਾਵਨਾ ਨੂੰ ਹੁਲਾਰਾ ਦੇਣ ਦਾ ਆਗਰਹਿ ਕੀਤਾ (ਤਾਕੀਦ ਕੀਤੀ), ਜੋ ਸਾਡੀ ਸਮੂਹਿਕ ਯਾਤਰਾ ਦਾ ਮਾਰਗਦਰਸ਼ਨ ਕਰ ਸਕਦੀ ਹੈ।ਪ੍ਰਧਾਨ ਮੰਤਰੀ ਨੇ ਸੰਵਤਸਰੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
September 19th, 08:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।Tragedies like 9/11 will have a permanent solution, only through humanitarian values: PM Modi
September 11th, 11:01 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.PM performs the Lokarpan of Sardardham Bhavan and Bhoomi Pujan of Sardardham Phase – II Kanya Chhatralaya
September 11th, 11:00 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.