ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ
July 28th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਸੈਮੀਕੰਡਕਟਰਾਂ ਦੇ ਉਤਪਾਦਨ ਨਾਲ ਜੁੜੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਮਾਇਕ੍ਰੋਨ ਟੈਕਨੋਲੋਜੀ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 30th, 11:20 am
ਦਿੱਲੀ ਯੂਨੀਵਰਸਿਟੀ ਦੇ ਇਸ ਸਵਰਣਿਮ (ਸੁਨਹਿਰੀ) ਸਮਾਰੋਹ ਵਿੱਚ ਉਪਸਥਿਤ ਦੇਸ਼ ਦੇ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਜੀ, ਡੀਯੂ (ਦਿੱਲੀ ਯੂਨੀਵਰਸਿਟੀ) ਦੇ ਵਾਈਸ ਚਾਂਸਲਰ ਸ਼੍ਰੀਮਾਨ ਯੋਗੇਸ਼ ਸਿੰਘ ਜੀ, ਸਾਰੇ ਪ੍ਰੋਫੈਸਰਸ, ਸਿੱਖਿਅਕ ਗਣ (ਅਧਿਆਪਕ ਗਣ) ਅਤੇ ਸਾਰੇ ਮੇਰੇ ਯੁਵਾ ਸਾਥੀ। ਤੁਸੀਂ ਲੋਕਾਂ ਨੇ ਮੈਨੂੰ ਜਦੋਂ ਇਹ ਨਿਮੰਤ੍ਰਣ (ਸੱਦਾ) ਦਿੱਤਾ ਸੀ, ਤਦੇ ਮੈਂ ਤੈਅ ਕਰ ਲਿਆ ਸੀ ਕਿ ਮੈਨੂੰ ਤੁਹਾਡੇ ਇੱਥੇ ਤਾਂ ਆਉਣਾ ਹੀ ਹੈ। ਅਤੇ ਇੱਥੇ ਆਉਣਾ, ਆਪਣਿਆਂ ਦੇ ਦਰਮਿਆਨ ਆਉਣ ਜਿਹਾ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
June 30th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਦੇ ਮਲਟੀਪਰਪਜ਼ ਹਾਲ ਵਿੱਚ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਦੇ ਨੌਰਥ ਕੈਂਪਸ ਵਿੱਚ ਬਣਨ ਵਾਲੇ ਫੈਕਲਟੀ ਆਵ੍ ਟੈਕਨੋਲੋਜੀ, ਕੰਪਿਊਟਰ ਸੈਂਟਰ ਅਤੇ ਅਕਾਦਮਿਕ ਬਲਾਕ ਦੇ ਭਵਨ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਯਾਦਗਾਰੀ ਸ਼ਤਾਬਦੀ ਅੰਕ- ਸ਼ਤਾਬਦੀ ਸਮਾਰੋਹ ਦਾ ਸੰਕਲਨ, ਲੋਗੋ ਬੁੱਕ- ਦਿੱਲੀ ਯੂਨੀਵਰਸਿਟੀ ਅਤੇ ਇਸ ਦੇ ਕਾਲਜਾਂ ਦੀ ਲੋਗੋ; ਔਰਾ - ਦਿੱਲੀ ਯੂਨੀਵਰਸਿਟੀ ਦੇ ਸੌ ਵਰ੍ਹੇ ਜਾਰੀ ਕੀਤੇ।