“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।Next five years are crucial for Tamil Nadu's development and our battle against corruption: PM Modi in Salem
March 19th, 05:12 pm
Today, Salem, Tamil Nadu, gave a warm and affectionate welcome to PM Modi as he attended a public meeting in the state. The PM, taking pride in his recent visit, remarked in a heartfelt tone, Over the past week, I had the pleasure of visiting Tamil Nadu several times. The entire country watched the public support that BJP was getting in Tamil Nadu.PM Modi addresses a massive public rally at Salem in Tamil Nadu
March 19th, 01:00 pm
Today, Salem, Tamil Nadu, gave a warm and affectionate welcome to PM Modi as he attended a public meeting in the state. The PM, taking pride in his recent visit, remarked in a heartfelt tone, Over the past week, I had the pleasure of visiting Tamil Nadu several times. The entire country watched the public support that BJP was getting in Tamil Nadu.ਮੱਧ ਪ੍ਰਦੇਸ਼ ਦੇ ਸਾਗਰ ਵਿਖੇ ਵਿਕਾਸਾਤਮਕ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 12th, 04:42 pm
ਪ੍ਰੋਗਰਾਮ ਵਿੱਚ ਮੌਜੂਦ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ, ਸ਼੍ਰੀ ਵੀਰੇਂਦਰ ਖਟੀਕ ਜੀ, ਜਯੋਤੀਰਾਦਿੱਤਿਆ ਸਿੰਧੀਆ ਜੀ, ਪ੍ਰਹਲਾਦ ਪਟੇਲ ਜੀ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ, ਅਲੱਗ-ਅਲੱਗ ਥਾਵਾਂ ਤੋਂ ਆਏ ਹੋਏ ਸਾਰੇ ਪੂਜਯ ਸੰਤਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
August 12th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੰਤ ਸ਼੍ਰੋਮਣੀ ਗੁਰੂਦੇਵ ਸ੍ਰੀ ਰਵੀਦਾਸ ਜੀ ਸਮਾਰਕ ਦਾ ਨੀਂਹ ਪੱਥਰ, 1580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਤ ਕੀਤੇ ਜਾਣ ਵਾਲੇ ਦੋ ਸੜਕੀ ਪ੍ਰੋਜੈਕਟ ਅਤੇ ਕੋਟਾ-ਬੀਨਾ ਰੇਲ ਮਾਰਗ ਨੂੰ 2475 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਡਬਲ ਕਰਨ ਮਗਰੋਂ ਰਾਸ਼ਟਰ ਨੂੰ ਸਮਰਪਿਤ ਕਰਨਾ ਸ਼ਾਮਲ ਹੈ।Teachers pioneer culture of hygiene among students: PM Modi
May 13th, 06:10 pm
PM Modi addressed the gathering at the Akhil Bhartiya Shiksha Sangh Adhiveshan, which is the 29th Biennial Conference of the All India Primary Teacher’ Federation. In his address, he attributed the teachers as the pioneer of promoting a ‘sense of hygiene’ among students. PM Modi said that schools and teachers play an important role as agents of socialization and that through their efforts they can ingrain a sense of hygiene among students.ਗੁਜਰਾਤ ਦੇ ਗਾਂਧੀਨਗਰ ਵਿੱਚ ਅਖਿਲ ਭਾਰਤੀਯ ਸ਼ਿਕਸ਼ਾ ਸੰਘ ਦੇ ਅਧਿਵੇਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 12th, 10:31 am
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਜੀ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਤੇ ਜੋ ਜੀਵਨ ਭਰ ਆਪਣੇ ਆਪ ਨੂੰ ਅਧਿਆਪਕ ਦੇ ਰੂਪ ਵਿੱਚ ਹੀ ਪਰੀਚੈ ਕਰਵਾਉਂਦੇ ਹਨ, ਐਸੇ ਪੁਰਸ਼ੋਤਮ ਰੁਪਾਲਾ ਜੀ, ਪਿਛਲੀਆਂ ਚੋਣਾਂ ਵਿੱਚ ਭਾਰਤ ਦੀ ਸੰਸਦ ਵਿੱਚ, ਦੇਸ਼ ਵਿੱਚ, ਪੂਰੇ ਦੇਸ਼ ਵਿੱਚ ਸਭ ਤੋਂ ਅਧਿਕ ਵੋਟਾਂ ਪ੍ਰਾਪਤ ਕਰਕੇ ਜਿੱਤਣ ਵਾਲੇ ਸ਼੍ਰੀਮਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਦੇ ਮੰਤਰੀਗਣ, ਅਖਿਲ ਭਾਰਤੀਯ ਪ੍ਰਾਇਮਰੀ ਸ਼ਿਕਸ਼ਕ ਸੰਘ ਦੇ ਸਾਰੇ ਮੈਂਬਰਗਣ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਸਨਮਾਨਿਤ ਅਧਿਆਪਕਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਅਖਿਲ ਭਾਰਤੀ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ
May 12th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਖਿਲ ਭਾਰਤੀਯ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ, ਜੋ ਕਿ ਆਲ ਇੰਡੀਆ ਪ੍ਰਾਇਮਰੀ ਟੀਚਰ ਫੈਡਰੇਸ਼ਨ ਦੀ 29ਵੀਂ ਕਾਨਫਰੰਸ ਹੈ, ਜੋ ਹਰ ਦੋ ਸਾਲ ਬਾਅਦ ਹੁੰਦੀ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਇਸ ਕਾਨਫ਼ਰੰਸ ਦਾ ਵਿਸ਼ਾ ਹੈ -‘ਅਧਿਆਪਕ ਪਰਿਵਰਤਨਕਾਰੀ ਸਿੱਖਿਆ ਦੇ ਕੇਂਦਰ ਵਿੱਚ ਹਨ’।ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।Cabinet approves Continuation/Revisions/Modifications of Centrally Sponsored National Scheme for PM POSHAN in Schoolsfor five more years
September 29th, 04:21 pm
The CCEA, chaired by PM Modi approved the continuation of ‘National Scheme for PM POSHAN in Schools’ for the five year period 2021-22 to 2025-26 with the financial outlay of ₹ 54061.73 crores from the Central Government and ₹ 31,733.17 crore from State Governments & UT administrations.Highlights from PM Modi's Independence Day speech
August 15th, 03:02 pm
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Sabka Saath, Sabka Vikas, Sabka Vishwas and now Sabka Prayas are vital for the achievement of our goals: PM Modi on 75th Independence Day
August 15th, 07:38 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”India Celebrates 75th Independence Day
August 15th, 07:37 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Through the Swachh Bharat Abhiyan, we are ensuring cleaner and healthier environment for our children: PM Modi
February 11th, 12:45 pm
PM Modi took part in the 3 billionth meal of Akshaya Patra mid-day meal programme in Vrindavan today where he served food to children. Addressing a gathering at the event, PM Modi spoke at length about Centre's flagship initiatives like Mission Indradhanush and National Nutrition Mission. Stressing on cleanliness, the PM said, Swachhata is an important aspect of any child's health. Through the Swachh Bharat Abhiyan, we are ensuring cleaner and healthier environment fo rour children.PM Modi takes part in the 3 billionth meal of Akshaya Patra mid-day meal programme in Vrindavan
February 11th, 12:44 pm
PM Modi took part in the 3 billionth meal of Akshaya Patra mid-day meal programme in Vrindavan today where he served food to children. Addressing a gathering at the event, PM Modi spoke at length about Centre's flagship initiatives like Mission Indradhanush and National Nutrition Mission. Stressing on cleanliness, the PM said, Swachhata is an important aspect of any child's health. Through the Swachh Bharat Abhiyan, we are ensuring cleaner and healthier environment fo rour children.