ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਵਿੱਚ ਅਹਲਨ ਮੋਦੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 13th, 11:19 pm
ਅੱਜ, ਅਬੂ ਧਾਬੀ ਵਿੱਚ ਆਪ (ਤੁਸੀਂ) ਲੋਕਾਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਆਪ (ਤੁਸੀਂ) ਲੋਕ ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੇ ਕੋਣੇ-ਕੋਣੇ ਤੋਂ ਆਏ ਹੋ ਅਤੇ ਭਾਰਤ ਦੇ ਭੀ ਅਲੱਗ-ਅਲੱਗ ਰਾਜਾਂ ਤੋਂ ਆਏ ਹੋ, ਲੇਕਿਨ ਸਭ ਦੇ ਦਿਲ ਜੁੜੇ ਹੋਏ ਹਨ। ਇਸ ਇਤਿਹਾਸਿਕ ਸਟੇਡੀਅਮ ਵਿੱਚ ਹਰ ਧੜਕਨ ਕਹਿ ਰਹੀ ਹੈ-ਭਾਰਤ-UAE ਦੋਸਦੀ ਜ਼ਿੰਦਾਬਾਦ! ਹਰ ਸਾਂਸ ਕਹ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਹਰ ਆਵਾਜ਼ ਕਹਿ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਬੱਸ....ਇਸ ਪਲ ਨੂੰ ਜੀ ਲੈਣਾ ਹੈ...ਜੀ ਭਰ ਕੇ ਜੀ ਲੈਣਾ ਹੈ। ਅੱਜ ਉਹ ਯਾਦਾਂ ਬਟੋਰ ਲੈਣੀਆਂ ਹਨ, ਜੋ ਜੀਵਨ ਭਰ ਤੁਹਾਡੇ ਸਾਥ ਰਹਿਣ ਵਾਲੀਆਂ ਹਨ। ਜੋ ਯਾਦਾਂ ਜੀਵਨ ਭਰ ਮੇਰੇ ਸਾਥ ਭੀ ਰਹਿਣ ਵਾਲੀਆਂ ਹਨ।ਸੰਯੁਕਤ ਅਰਬ ਅਮੀਰਾਤ ਵਿਖੇ ਭਾਰਤੀ ਸਮੁਦਾਇ ਦੇ ਸਮਾਗਮ- “ਅਹਲਨ ਮੋਦੀ” (''AHLAN MODI'')ਵਿੱਚ ਪ੍ਰਧਾਨ ਮੰਤਰੀ ਦੀ ਗੱਲਬਾਤ
February 13th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਭਾਰਤੀ ਸਮੁਦਾਇ ਦੇ ਸਮਾਗਮ ‘ਅਹਲਨ ਮੋਦੀ’ (''AHLAN MODI'') ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ 7 ਅਮੀਰਾਤਾਂ (7 Emirates) ਤੋਂ ਭਾਰਤੀ ਪ੍ਰਵਾਸੀਆਂ ਨੇ ਹਿੱਸਾ ਲਿਆ ਅਤੇ ਇਸ ਵਿੱਚ ਸਾਰੇ ਭਾਈਚਾਰਿਆਂ ਦੇ ਭਾਰਤੀ ਸ਼ਾਮਲ ਸਨ। ਦਰਸ਼ਕਾਂ ਵਿੱਚ ਅਮੀਰਾਤੀ (Emiratis) ਭੀ ਸ਼ਾਮਲ ਸਨ।ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।ਇੰਟਰਨੈਸ਼ਨਲ ਡੇਅਰੀ ਫੈਡਰੇਸ਼ਨ ਵਰਲਡ ਡੇਅਰੀ ਸਮਿਟ 2022 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 12th, 11:01 am
ਮੈਨੂੰ ਖੁਸ਼ੀ ਹੈ ਕਿ ਅੱਜ ਡੇਅਰੀ ਸੈਕਟਰ ਦੇ ਦੁਨੀਆ ਭਰ ਦੇ ਐਕਸਪਰਟਸ ਅਤੇ innovators ਭਾਰਤ ਵਿੱਚ ਇਕਜੁੱਟ ਹੋਏ ਹਨ। ਮੈਂ World Dairy Summit ਵਿੱਚ ਅਲੱਗ-ਅਲੱਗ ਦੇਸ਼ਾਂ ਤੋਂ ਆਏ ਹੋਏ ਸਾਰੇ ਮਹਾਨੁਭਾਵਾਂ ਦਾ ਭਾਰਤ ਦੇ ਕੋਟਿ-ਕੋਟਿ ਪਸ਼ੂਆਂ ਦੀ ਤਰਫ਼ ਤੋਂ, ਭਾਰਤ ਦੇ ਕੋਟਿ-ਕੋਟਿ ਨਾਗਰਿਕਾਂ ਦੀ ਤਰਫ਼ ਤੋਂ, ਭਾਰਤ ਸਰਕਾਰ ਦੀ ਤਰਫ਼ ਤੋਂ ਹਿਰਦੇ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਡੇਅਰੀ ਸੈਕਟਰ ਦੀ ਸਮਰੱਥਾ ਨਾ ਸਿਰਫ਼ ਗ੍ਰਾਮੀਣ ਅਰਥਵਿਵਸਥਾ ਨੂੰ ਗਤੀ ਦਿੰਦੀ ਹੈ, ਬਲਕਿ ਇਹ ਦੁਨੀਆ ਭਰ ਵਿੱਚ ਕਰੋੜਾਂ ਲੋਕਾਂ ਦੀ ਆਜੀਵਿਕਾ ਦਾ ਵੀ ਪ੍ਰਮੁੱਖ ਸਾਧਨ ਹੈ। ਮੈਨੂੰ ਵਿਸ਼ਵਾਸ ਹੈ, ਕਿ ਇਹ ਸਮਿਟ, ideas, technology, expertise ਅਤੇ ਡੇਅਰੀ ਸੈਕਟਰ ਨਾਲ ਜੁੜੀਆਂ ਪਰੰਪਰਾਵਾਂ ਦੇ ਪੱਧਰ ’ਤੇ ਇੱਕ ਦੂਸਰੇ ਦੀ ਜਾਣਕਾਰੀ ਵਧਾਉਣ ਅਤੇ ਇੱਕ ਦੂਸਰੇ ਤੋਂ ਸਿੱਖਣ ਵਿੱਚ ਬਹੁਤ ਬੜੀ ਭੂਮਿਕਾ ਨਿਭਾਵੇਗੀ।PM inaugurates International Dairy Federation World Dairy Summit 2022 in Greater Noida
September 12th, 11:00 am
PM Modi inaugurated International Dairy Federation World Dairy Summit. “The potential of the dairy sector not only gives impetus to the rural economy, but is also a major source of livelihood for crores of people across the world”, he said.ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 31st, 04:31 pm
ਪ੍ਰੋਗਰਾਮ ਵਿੱਚ ਉਪਸਥਿਤ ਅਲੱਗ-ਅਲੱਗ ਰਾਜਾਂ ਦੇ ਰਾਜਪਾਲ, ਮੁੱਖ ਮੰਤਰੀ, ਮੰਤਰੀ ਪਰਿਸ਼ਦ ਵਿੱਚ ਮੇਰੇ ਸਾਥੀ ਭੈਣ ਸਮ੍ਰਿਤੀ ਈਰਾਨੀ ਜੀ, ਡਾਕਟਰ ਮਹੇਂਦਰ ਭਾਈ, ਦਰਸ਼ਨਾ ਜਰਦੋਸ਼ ਜੀ, ਰਾਸ਼ਟਰੀ ਮਹਿਲਾ ਆਯੋਗ ਦੀ ਚੇਅਰਪਰਸਨ ਸ਼੍ਰੀਮਤੀ ਰੇਖਾ ਸ਼ਰਮਾ ਜੀ, ਸਾਰੇ ਰਾਜ ਮਹਿਲਾ ਕਮਿਸ਼ਨਾਂ ਦੇ ਚੇਅਰਪਰਸਨਸ ਅਤੇ ਮੈਂਬਰ ਸਾਹਿਬਾਨ, ਸਵੈ-ਸੇਵੀ ਸੰਸਥਾਵਾਂ ਦੇ ਮੈਂਬਰ ਸਾਹਿਬਾਨ, ਹੋਰ ਮਹਾਨੁਭਾਵ, ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 31st, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦਾ ਥੀਮ 'ਸ਼ੀ ਦ ਚੇਂਜ ਮੇਕਰ' ਦਾ ਉਦੇਸ਼ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ। ਮਹਿਲਾਵਾਂ ਲਈ ਰਾਜ ਕਮਿਸ਼ਨ, ਰਾਜ ਸਰਕਾਰਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਨੀਵਰਸਿਟੀ ਅਤੇ ਕਾਲਜ ਦੇ ਅਧਿਆਪਨ ਫੈਕਲਟੀ ਅਤੇ ਵਿਦਿਆਰਥੀ, ਸਵੈ-ਸੇਵੀ ਸੰਸਥਾਵਾਂ, ਮਹਿਲਾ ਉੱਦਮੀ ਅਤੇ ਵਪਾਰਕ ਸੰਗਠਨ ਸਮਾਗਮ ਵਿੱਚ ਮੌਜੂਦ ਸਨ। ਇਸ ਮੌਕੇ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ; ਰਾਜ ਮੰਤਰੀ ਡਾ. ਮੁੰਜਪਾਰਾ ਮਹਿੰਦਰਭਾਈ ਕਾਲੂਭਾਈ ਅਤੇ ਸ਼੍ਰੀਮਤੀ ਦਰਸ਼ਨਾ ਜਰਦੋਸ਼; ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੁਸ਼੍ਰੀ ਰੇਖਾ ਸ਼ਰਮਾ ਵੀ ਹਾਜ਼ਰ ਸਨ।Strengthening India's dairy sector is one of the top priorities of our government: PM Modi
December 23rd, 11:15 am
Prime Minister Narendra Modi laid the foundation stone of ‘Banas Dairy Sankul’ in Varanasi, Uttar Pradesh. In his speech, PM Modi called for adoption of natural methods of farming and said, “For the rejuvenation of mother earth, to protect our soil, to secure the future of the coming generations, we must once again turn to natural farming.PM inaugurates and lays the foundation of multiple projects in Varanasi
December 23rd, 11:11 am
Prime Minister Narendra Modi laid the foundation stone of ‘Banas Dairy Sankul’ in Varanasi, Uttar Pradesh. In his speech, PM Modi called for adoption of natural methods of farming and said, “For the rejuvenation of mother earth, to protect our soil, to secure the future of the coming generations, we must once again turn to natural farming.PM’s reply to the motion of thanks on the President's Address in the Rajya Sabha
February 08th, 08:30 pm
PM Narendra Modi replied to the motion of thanks on the President’s address, in Rajya Sabha. He said India is a land of opportunities and the eyes of the world are on our country. As India’ enters the 75th year of its Independence, we should try to make it a celebration of inspiration and rededicate ourselves to the pledges of our vision for India of 2047 when it marks 100 years of Independence, PM said.PM’s reply in Rajya Sabha to the motion of thanks on the President’s Address
February 08th, 11:27 am
PM Narendra Modi replied to the motion of thanks on the President’s address, in Rajya Sabha. He said India is a land of opportunities and the eyes of the world are on our country. As India’ enters the 75th year of its Independence, we should try to make it a celebration of inspiration and rededicate ourselves to the pledges of our vision for India of 2047 when it marks 100 years of Independence, PM said.One has to keep up with the changing times and embrace global best practices: PM
December 15th, 02:40 pm
PM Modi unveiled various developmental projects in Gujarat. Speaking about the farm laws, PM Modi said, Farmers are being misled about the agriculture reforms. He pointed out that the agriculture reforms that have taken place is exactly what farmer bodies and even opposition parties have been asking over the years.PM unveils key projects in Gujarat
December 15th, 02:30 pm
Prime Minister Shri Narendra Modi today unveiled various developmental projects in Gujarat.These projects include a desalination plant, a hybrid renewable energy park, and a fully mated milk processing and packing plant. The Chief Minister of Gujarat was present on the occasion.PM to visit Kutch on 15th December and lay Foundation Stone of several development projects
December 13th, 06:47 pm
Prime Minister Shri Narendra Modi will undertake a visit to Dhordo in Kutch, Gujarat on 15th December, 2020 and lay the Foundation Stone of several development projects in the StateNew farm bills passed are "historic and necessary" for the country to move forward: PM Modi
September 21st, 12:13 pm
PM Modi inaugurated 9 highway projects. PM Modi also launched initiative to connect 6 lakh villages through optical fiber network within 1000 days. PM Modi said, India is moving forward with the goal of reaching connectivity to every village in the country. When fast internet will reach every village, it will be easy to study in the village. Village children, youth will also be able to access world books and technology in just a click.PM lays foundation stone for National Highway projects worth about Rs 14000 crore in Bihar
September 21st, 12:12 pm
PM Modi inaugurated 9 highway projects. PM Modi also launched initiative to connect 6 lakh villages through optical fiber network within 1000 days. PM Modi said India is moving forward with the goal of reaching connectivity to every village in the country. When fast internet will reach every village, it will be easy to study in the village. Village children, youth will also be able to access world books and technology in just a click.India has always inspired the world on environmental protection: PM Modi
September 11th, 01:01 pm
Prime Minister Narendra Modi launched several crucial development projects in Mathura, Uttar Pradesh today. Addressing the crowd of supporters gathered at the event, PM Modi talked about the need for environmental conservation and urged the people to eliminate single-use plastics from their lives as a tribute to Mahatma Gandhi’s upcoming 150th birth anniversary. On this occasion, Shri Modi also launched the ‘Swachhta Hi Seva 2019” as well as the ‘National Animal Disease Control Program’ along with a host of other infrastructural projects to boost tourism in Mathura.Prime Minister Launches National Animal Disease Control Programme and National Artificial Insemination Programme
September 11th, 01:00 pm
Prime Minister Narendra Modi launched several crucial development projects in Mathura, Uttar Pradesh today. Addressing the crowd of supporters gathered at the event, PM Modi talked about the need for environmental conservation and urged the people to eliminate single-use plastics from their lives as a tribute to Mahatma Gandhi’s upcoming 150th birth anniversary. On this occasion, Shri Modi also launched the ‘Swachhta Hi Seva 2019” as well as the ‘National Animal Disease Control Program’ along with a host of other infrastructural projects to boost tourism in Mathura.