
ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਚਿਲੀ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਗੈਬ੍ਰੀਅਲ ਬੋਰਿਕ ਫੌਂਟ ਦੀ ਮੇਜ਼ਮਾਨੀ ਕੀਤੀ
April 01st, 09:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਚਿਲੀ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਗੈਬ੍ਰੀਅਲ ਬੋਰਿਕ ਫੌਂਟ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ, ਜੋ ਭਾਰਤ-ਚਿਲੀ ਸਾਂਝੇਦਾਰੀ ਵਿੱਚ ਕਾਫੀ ਮਹੱਤਵ ਰੱਖਦਾ ਹੈ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਬੋਰਿਕ ਦੀ ਮੇਜ਼ਬਾਨੀ ‘ਤੇ ਪ੍ਰਸੰਨਤਾ ਵਿਅਕਤ ਕੀਤੀ, ਅਤੇ ਲੈਟਿਨ ਅਮਰੀਕਾ ਵਿੱਚ ਚਿਲੀ ਦੇ ਇੱਕ ਪ੍ਰਮੁੱਖ ਸਹਿਯੋਗੀ ਦੇ ਰੂਪ ਵਿੱਚ ਮਹੱਤਵ ‘ਤੇ ਜ਼ੋਰ ਦਿੱਤਾ।ਭਾਰਤ-ਨਿਊਜ਼ੀਲੈਂਡ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 17th, 01:05 pm
ਮੈਂ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਪ੍ਰਧਾਨ ਮੰਤਰੀ ਲਕਸਨ ਭਾਰਤ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਕੁਝ ਦਿਨ ਪਹਿਲੇ, ਔਕਲੈਂਡ (Auckland) ਵਿੱਚ, ਹੋਲੀ ਦੇ ਰੰਗਾਂ ਵਿੱਚ ਰੰਗ ਕੇ ਉਨ੍ਹਾਂ ਨੇ ਜਿਸ ਤਰ੍ਹਾਂ ਉਤਸਵ ਦਾ ਮਾਹੌਲ ਬਣਾਇਆ, ਉਹ ਅਸੀਂ ਸਭ ਨੇ ਦੇਖਿਆ! ਪ੍ਰਧਾਨ ਮੰਤਰੀ ਲਕਸਨ ਦੇ ਨਿਊਜ਼ੀਲੈਂਡ ਵਿੱਚ ਵਸਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੇ ਪ੍ਰਤੀ ਲਗਾਅ ਨੂੰ ਇਸ ਬਾਤ ਤੋਂ ਭੀ ਦੇਖਿਆ ਜਾ ਸਕਦਾ ਹੈ, ਕਿ ਉਨ੍ਹਾਂ ਦੇ ਨਾਲ ਇੱਕ ਬੜਾ community delegation ਭੀ ਭਾਰਤ ਆਇਆ ਹੈ। ਉਨ੍ਹਾਂ ਜਿਹੇ ਯੁਵਾ, ਊਰਜਾਵਾਨ ਅਤੇ ਪ੍ਰਤਿਭਾਸ਼ਾਲੀ ਲੀਡਰ ਦਾ ਇਸ ਵਰ੍ਹੇ Raisina Dialogue ਦਾ ਮੁੱਖ ਮਹਿਮਾਨ ਹੋਣਾ ਸਾਡੇ ਲਈ ਖੁਸ਼ੀ ਦੀ ਬਾਤ ਹੈ।ਕੈਬਨਿਟ ਨੇ ਸੱਤ ਵਰ੍ਹਿਆਂ ਵਿੱਚ 34,300 ਕਰੋੜ ਰੁਪਏ ਦੇ ਖਰਚ ਦੇ ਨਾਲ ਹਰਿਤ ਟੈਕਨੋਲੋਜੀਆਂ ਦੇ ਲਈ ਅਹਿਮ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਸੰਸਾਧਨਾਂ ਦੇ ਲਈ ਇੱਕ ਮਜ਼ਬੂਤ ਵੈਲਿਊ ਚੇਨ ਦੇ ਨਿਰਮਾਣ ਲਈ ‘ ਨੈਸ਼ਨਲ ਕ੍ਰਿਟਿਕਲ ਮਿਨਰਲ ਮਿਸ਼ਨ’ ਨੂੰ ਮਨਜ਼ੂਰੀ ਦਿੱਤੀ
January 29th, 03:08 pm
ਆਤਮਨਿਰਭਰ ਭਾਰਤ ਪਹਿਲ (Atmanirbhar Bharat initiative) ਦੇ ਹਿੱਸੇ ਦੇ ਰੂਪ ਵਿੱਚ ਹੋਰ ਉੱਚ-ਤਕਨੀਕ ਨਾ ਸਬੰਧਿਤ ਉਦਯੋਗਾਂ, ਸਵੱਛ ਊਰਜਾ ਅਤੇ ਰੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਖਣਿਜਾਂ ਦੀ ਲਾਜ਼ਮੀ ਭੂਮਿਕਾ ਨੂੰ ਪਹਿਚਾਣਦੇ ਹੋਏ, ਭਾਰਤ ਸਰਕਾਰ ਨੇ ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਵਿਭਿੰਨ ਚੁਣੌਤੀਆਂ ਨਾਲ ਨਜਿੱਠਣ ਦੇ ਲਈ ਪਿਛਲੇ ਦੋ ਵਰ੍ਹਿਆਂ ਦੇ ਦੌਰਾਨ ਕਈ ਪਹਿਲਾਂ (several initiatives) ਕੀਤੀਆਂ ਹਨ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.With the support BJP is receiving at booth level, the defeat of the corrupt JMM government is inevitable: PM Modi
November 11th, 01:00 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.PM Modi Connects with BJP Karyakartas in Jharkhand via NaMo App
November 11th, 12:30 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”When there is a weak government like Congress, it weakens the country as well, says PM Modi in Koderma, Jharkhand
May 14th, 04:00 pm
In a rousing address ahead of the Lok Sabha elections 2024, Prime Minister Narendra Modi's campaign trail reached Koderma, Jharkhand. Energizing the crowd, he exclaimed, You've all heard of Jhumri Telaiya on the radio. But believe me, the charm of this place and its people exceeds what you've heard. This gathering marks my first public appearance since filing my nomination. Whether it's Kashi or Koderma, one message rings loud and clear... Phir Ek Baar, Modi Sarkar!PM Modi's stirring address revitalizes the crowd in Koderma, Jharkhand
May 14th, 03:38 pm
In a rousing address ahead of the Lok Sabha elections 2024, Prime Minister Narendra Modi's campaign trail reached Koderma, Jharkhand. Energizing the crowd, he exclaimed, You've all heard of Jhumri Telaiya on the radio. But believe me, the charm of this place and its people exceeds what you've heard. This gathering marks my first public appearance since filing my nomination. Whether it's Kashi or Koderma, one message rings loud and clear... Phir Ek Baar, Modi Sarkar!ਝਾਰਖੰਡ ਦੇ ਸਿੰਦਰੀ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:30 am
ਝਾਰਖੰਡ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀ ਚੰਪਈ ਸੋਰੇਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਰਜੁਨ ਮੁੰਡਾ ਜੀ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਹੋਰ ਮਹਾਨੁਭਾਵ, ਅਤੇ ਝਾਰਖੰਡ ਦੇ ਭਾਈਓ ਅਤੇ ਭੈਣੋਂ, ਜੋਹਾਰ! ਅੱਜ ਝਾਰਖੰਡ ਨੂੰ 35 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੀਆਂ ਯੋਜਨਾਵਾਂ ਦਾ ਉਪਹਾਰ ਮਿਲਿਆ ਹੈ। ਮੈਂ ਆਪਣੇ ਕਿਸਾਨ ਭਾਈਆਂ ਨੂੰ, ਮੇਰੇ ਆਦਿਵਾਸੀ ਸਮਾਜ ਦੇ ਲੋਕਾਂ ਨੂੰ ਹੋਰ ਝਾਰਖੰਡ ਦੀ ਜਨਤਾ ਨੂੰ ਇਨ੍ਹਾਂ ਯੋਜਨਾਵਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਧਨਬਾਦ ਵਿੱਚ 35,700 ਕਰੋੜ ਰੁਪਏ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 01st, 11:04 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਸਿੰਦਰੀ, ਧਨਬਾਦ ਵਿੱਚ 35,700 ਕਰੋੜ ਰੁਪਏ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਫਰਟੀਲਾਇਜ਼ਰ, ਰੇਲ, ਬਿਜਲੀ ਅਤੇ ਕੋਲਾ ਖੇਤਰ ਸ਼ਾਮਲ ਹਨ। ਸ਼੍ਰੀ ਮੋਦੀ ਨੇ ਐੱਚਯੂਆਰਐੱਲ ਮਾਡਲ (HURL Model) ਦਾ ਨਿਰੀਖਣ ਕੀਤਾ ਅਤੇ ਸਿੰਦਰੀ ਪਲਾਂਟ ਕੰਟਰੋਲ ਰੂਮ (Sindri Plant Control Room) ਦਾ ਭੀ ਦੌਰਾ ਕੀਤਾ।ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।The premise of the Congress-led Government in Chhattisgarh is based on lies, deceit & looting the people: PM Modi
November 07th, 11:41 am
Ahead of the Assembly Election in Chhattisgarh, PM Modi addressed a public rally in Bishrampur, Chhattisgarh. He said, “BJP has always prioritized the aspirations of the poor and the downtrodden”. He added that it was Atal Ji’s Government that envisioned the creation of a separate state of Chhattisgarh.