ਪ੍ਰਧਾਨ ਮੰਤਰੀ ਦੀ ਵਿਅਨਤਿਆਨੇ, ਲਾਓ ਪੀਡੀਆਰ (10-11 ਅਕਤੂਬਰ, 2024) ਯਾਤਰਾ ਦੀਆਂ ਉਪਲਬਧੀਆਂ
October 11th, 12:39 pm
ਰੱਖਿਆ ਸਹਿਯੋਗ ਦੇ ਸਬੰਧ ਵਿੱਚ ਭਾਰਤ ਦੇ ਰੱਖਿਆ ਮੰਤਰਾਲਾ ਅਤੇ ਲਾਓ ਪੀਪੁਲਸ ਡੈਮੋਕ੍ਰੇਟਿਕ ਰਿਪਬਲਿਕ ਦੇ ਮਿਨੀਸਟ੍ਰੀ ਆਫ ਨੈਸ਼ਨਲ ਡਿਫੈਂਸ ਦਰਮਿਆਨ ਸਮਝੌਤਾਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।BJP is emphasizing the true social empowerment of Dalits and OBC: PM Modi in Patiala, Punjab
May 23rd, 05:00 pm
Ahead of the impending Lok Sabha elections in 2024, Prime Minister Narendra Modi addressed a powerful rally amid a passionate welcome by the people of Patiala, Punjab. PM Modi began his address by paying rich tributes to the land of ‘Guru Tegh Bahadur.’ He said, “After the five phases of voting, the message of the people of India resonates with ‘Fir ek Baar, Modi Sarkar’.” He urged Punjab to vote for the BJP to ensure a ‘Viksit Bharat.’Passionate welcome for PM Modi in Patiala as he addresses a powerful rally in Punjab
May 23rd, 04:30 pm
Ahead of the impending Lok Sabha elections in 2024, Prime Minister Narendra Modi addressed a powerful rally amid a passionate welcome by the people of Patiala, Punjab. PM Modi began his address by paying rich tributes to the land of ‘Guru Tegh Bahadur.’ He said, “After the five phases of voting, the message of the people of India resonates with ‘Fir ek Baar, Modi Sarkar’.” He urged Punjab to vote for the BJP to ensure a ‘Viksit Bharat.’ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਰੋਜ਼ਗਾਰ ਮੇਲੇ ਦੇ ਤਹਿਤ ਪ੍ਰਧਾਨ ਮੰਤਰੀ 12 ਫਰਵਰੀ ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਵਿਅਕਤੀਆਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
February 11th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਫਰਵਰੀ, 2024 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ-ਨਿਯੁਕਤ ਵਿਅਕਤੀਆਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ।ਰੱਖਿਆ ਮੰਤਰਾਲੇ ਨੇ ਰਣਨੀਤਕ ਤੌਰ ‘ਤੇ ਮਹੱਤਵਪੂਰਨ 928 ਲਾਈਨ ਰਿਪਲੇਸਮੈਂਟ ਯੂਨਿਟਾਂ/ਸਬ ਸਿਸਟਮਾਂ/ਕਲ-ਪੁਰਜ਼ਿਆਂ ਦੀ ਚੌਥੀ ਸਕਾਰਾਤਮਕ ਸਵਦੇਸ਼ੀਕਰਣ ਸੂਚੀ ਨੂੰ ਮਨਜ਼ੂਰੀ ਦਿੱਤੀ
May 16th, 09:40 am
ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਇੱਕ ਟਵੀਟ ਵਿੱਚ ਦੱਸਿਆ ਹੈ ਕਿ ਰਣਨੀਤਕ ਤੌਰ 'ਤੇ ਮਹੱਤਵਪੂਰਨ 928 ਲਾਈਨ ਰਿਪਲੇਸਮੈਂਟ ਯੂਨਿਟਾਂ/ ਸਬ ਸਿਸਟਮਾਂ/ਕਲ-ਪੁਰਜ਼ਿਆਂ ਦੀ ਚੌਥੀ ਸਕਾਰਾਤਮਕ ਸਵਦੇਸ਼ੀਕਰਣ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸੂਚੀ ਵਿੱਚ ਉਤਕ੍ਰਿਸ਼ਟ ਸਮੱਗਰੀ ਅਤੇ ਕਲ-ਪੁਰਜ਼ੇ ਸ਼ਾਮਲ ਹਨ, ਜਿਨ੍ਹਾਂ ਨੂੰ ਅਗਰ ਆਯਾਤ ਕੀਤਾ ਜਾਂਦਾ, ਤਾਂ ਉਨ੍ਹਾਂ ਦੀ ਲਾਗਤ 715 ਕਰੋੜ ਰੁਪਏ ਬਣਦੀ।ਬੰਗਲੁਰੂ, ਕਰਨਾਟਕ ਵਿੱਚ ਏਅਰੋ ਇੰਡੀਆ 2023 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ
February 13th, 09:40 am
ਅੱਜ ਦੇ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਸਥਿਤ ਕਰਨਾਟਕਾ ਦੇ ਗਵਰਨਰ ਸ਼੍ਰੀ, ਮੁੱਖ ਮੰਤਰੀ ਸ਼੍ਰੀ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਮੰਤਰੀ ਮੰਡਲ ਦੇ ਮੇਰੇ ਹੋਰ ਮੈਂਬਰ, ਦੇਸ਼-ਵਿਦੇਸ਼ ਤੋਂ ਆਏ ਡਿਫੈਂਸ ਮਿਨੀਸਟਰਸ, ਇੰਡੀਸਟ੍ਰੀ ਦੇ ਸਨਮਾਨਿਤ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ 14ਵੇਂ ਏਅਰੋ ਇੰਡੀਆ 2023 ਦਾ ਉਦਘਾਟਨ ਕੀਤਾ
February 13th, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਏਅਰਫੋਰਸ ਸਟੇਸ਼ਨ, ਯੇਲਹੰਕਾ ਵਿਖੇ ਏਅਰੋ ਇੰਡੀਆ 2023 ਦੇ 14ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਏਅਰੋ ਇੰਡੀਆ 2023 ਦਾ ਥੀਮ ਹੈ ‘ਦ ਰਨਵੇ ਟੂ ਏ ਬਿਲੀਅਨ ਅਪਰਚਿਊਨਿਟੀਜ਼’ ਅਤੇ ਇਸ ਵਿੱਚ 80 ਤੋਂ ਵੱਧ ਦੇਸ਼ਾਂ ਦੇ ਨਾਲ-ਨਾਲ 800 ਰੱਖਿਆ ਕੰਪਨੀਆਂ ਸਮੇਤ ਲਗਭਗ 100 ਵਿਦੇਸ਼ੀ ਅਤੇ 700 ਭਾਰਤੀ ਕੰਪਨੀਆਂ ਸ਼ਾਮਲ ਹੋਣਗੀਆਂ। ਪ੍ਰਧਾਨ ਮੰਤਰੀ ਦੇ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’ ਦੇ ਵਿਜ਼ਨ ਦੇ ਅਨੁਸਾਰ, ਇਹ ਈਵੈਂਟ ਸਵਦੇਸ਼ੀ ਉਪਕਰਣ/ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਦੇਸ਼ੀ ਕੰਪਨੀਆਂ ਨਾਲ ਭਾਈਵਾਲੀ ਬਣਾਉਣ ‘ਤੇ ਕੇਂਦਰਿਤ ਹੋਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਵਿਚਕਾਰ ਵਰਚੁਅਲ ਗੱਲਬਾਤ
April 10th, 09:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ 2022 ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਨਾਲ ਇੱਕ ਵਰਚੁਅਲ ਮੀਟਿੰਗ ਕਰਨਗੇ। ਦੋਵੇਂ ਨੇਤਾ ਚਲ ਰਹੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਅਤੇ ਦੱਖਣੀ ਏਸ਼ੀਆ ਵਿੱਚ ਹਾਲ ਹੀ ਦੀਆਂ ਘਟਨਾਵਾਂ, ਹਿੰਦ-ਪ੍ਰਸ਼ਾਂਤ ਖੇਤਰ ਅਤੇ ਆਪਸੀ ਹਿੱਤ ਦੇ ਆਲਮੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਵਰਚੁਅਲ ਮੀਟਿੰਗ ਦੋਵਾਂ ਧਿਰਾਂ ਨੂੰ ਦੁਵੱਲੀ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣੀ ਨਿਯਮਿਤ ਅਤੇ ਉੱਚ-ਪੱਧਰੀ ਸ਼ਮੂਲੀਅਤ ਨੂੰ ਜਾਰੀ ਰੱਖਣ ਦੇ ਯੋਗ ਕਰੇਗੀ।ਪੀਐੱਮ-ਕਿਸਾਨ ਸਕੀਮ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 01st, 12:31 pm
ਉਪਸਥਿਤ ਸਾਰੇ ਆਦਰਯੋਗ ਮਹਾਨੁਭਾਵ, ਸਭ ਤੋਂ ਪਹਿਲਾਂ ਤਾਂ ਮੈਂ ਮਾਤਾ ਵੈਸ਼ਣੋ ਦੇਵੀ ਪਰਿਸਰ ਵਿੱਚ ਹੋਏ ਦੁਖਦ ਹਾਦਸੇ ’ਤੇ ਸੋਗ ਵਿਅਕਤ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਭਗਦੜ ਵਿੱਚ, ਆਪਣਿਆਂ ਨੂੰ ਗੁਆਇਆ ਹੈ, ਜੋ ਲੋਕ ਜ਼ਖ਼ਮੀ ਹੋਏ ਹਨ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਕੇਂਦਰ ਸਰਕਾਰ, ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹੈ। ਮੇਰੀ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ ਜੀ ਨਾਲ ਵੀ ਗੱਲ ਹੋਈ ਹੈ। ਰਾਹਤ ਦੇ ਕੰਮ ਦਾ, ਜ਼ਖ਼ਮੀਆਂ ਦੇ ਉਪਚਾਰ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਪੀਐੱਮ–ਕਿਸਾਨ ਦੀ 10ਵੀਂ ਕਿਸ਼ਤ ਜਾਰੀ ਕੀਤੀ
January 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁਨਿਆਦੀ ਪੱਧਰ ਦੇ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਤੇ ਸੰਕਲਪ ਨੂੰ ਜਾਰੀ ਰੱਖਦਿਆਂ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ–ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਨਾਲ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੇ ਜਾਣ ਦੇ ਯੋਗ ਹੋਈ। ਪ੍ਰਧਾਨ ਮੰਤਰੀ ਨੇ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪੁੱਜੇਗਾ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ਕਿਸਾਨ ਉਤਪਾਦਕ ਸੰਗਠਨਾਂ ਨਾਲ ਗੱਲਬਾਤ ਕੀਤੀ। ਇਸ ਸਮਾਰੋਹ ਨਾਲ ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕਈ ਰਾਜਾਂ ਦੇ ਮੁੱਖ ਮੰਤਰੀ, ਲੈਫ਼ਟੀਨੈਂਟ ਜਨਰਲਸ, ਖੇਤੀਬਾੜੀ ਮੰਤਰੀ ਤੇ ਕਿਸਾਨ ਜੁੜੇ ਹੋਏ ਸਨ।ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ 'ਰਾਸ਼ਟਰ ਰਕਸ਼ਾ ਸਮਰਪਣ ਪਰਵ' ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 05:39 pm
ਜੌਨ ਧਰਤੀ ਪੈ ਹਮਾਈ ਰਾਨੀ ਲਕਸ਼ਮੀਬਾਈ ਜੂ ਨੇ, ਆਜ਼ਾਦੀ ਕੇ ਲਾਨੇ, ਅਪਨੋ ਸਬਈ ਨਿਯੋਛਾਰ ਕਰ ਦਓ, ਵਾ ਧਰਤੀ ਕੇ ਬਾਸਿਯਨ ਖੋਂ ਹਮਾਔ ਹਾਥ ਜੋੜ ਕੇ ਪਰਨਾਮ ਪੌਂਚੇ। ਝਾਂਸੀ ਨੇ ਤੋ ਆਜ਼ਾਦੀ ਕੀ ਅਲਖ ਜਗਾਈ ਹਤੀ। ਇਤੈ ਕੀ ਮਾਟੀ ਕੇ ਕਨ ਕਨ ਮੇਂ, ਬੀਰਤਾ ਅਤੇ ਦੇਸ ਪ੍ਰੇਮ ਬਸੋ ਹੈ। ਝਾਂਸੀ ਕੀ ਵੀਰਾਂਗਨਾ ਰਾਨੀ ਲਕਸ਼ਮੀ ਬਾਈ ਜੂ ਕੋ, ਹਮਾਓ ਕੋਟਿ ਕੋਟਿ ਨਮਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ
November 19th, 05:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰੀ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਝਾਂਸੀ ਦੇ ਕਿਲੇ ਅੰਦਰ ਆਯੋਜਿਤ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ਦੀ ਇੱਕ ਵਿਸ਼ਾਲ ਰਸਮ ਦੌਰਾਨ ਰੱਖਿਆ ਮੰਤਰਾਲੇ ਦੀਆਂ ਕਈ ਨਵੀਆਂ ਪਹਿਲਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ‘ਐੱਨਸੀਸੀ ਐਲੂਮਨੀ ਐਸੋਸੀਏਸ਼ਨ’, ਪ੍ਰਧਾਨ ਮੰਤਰੀ ਨੂੰ ਇਸ ਐਸੋਸੀਏਸ਼ਨ ਦੇ ਪਹਿਲੇ ਮੈਂਬਰ ਵਜੋਂ ਰਜਿਸਟਰ ਕੀਤਾ ਗਿਆ; ਐੱਨਸੀਸੀ ਕੈਡੇਟਸ ਲਈ ਨੈਸ਼ਨਲ ਪ੍ਰੋਗਰਾਮ ਆੱਵ੍ ਸਿਮੂਲੇਸ਼ਨ ਟ੍ਰੇਨਿੰਗ ਦੀ ਸ਼ੁਰੂਆਤ; ਰਾਸ਼ਟਰੀ ਜੰਗੀ ਯਾਦਗਾਰ ‘ਚ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਓਸਕ; ਨੈਸ਼ਨਲ ਵਾਰ ਮੈਮੋਰੀਅਲ ਦੀ ਮੋਬਾਇਲ ਐਪ; ਭਾਰਤੀ ਸਮੁੰਦਰੀ ਫ਼ੌਜ ਲਈ ਡੀਆਰਡੀਓ ਵੱਲੋਂ ਡਿਜ਼ਾਈਨ ਤੇ ਵਿਕਸਿਤ ਕੀਤਾ ‘ਅਡਵਾਂਸਡ ਇਲੈਕਟ੍ਰੌਨਿਕ ਵਾਰਫ਼ੇਅਰ ਸੁਇਟ ‘ਸ਼ਕਤੀ’; ਹਲਕਾ ਜੰਗੀ ਹੈਲੀਕਾਪਟਰ ਤੇ ਡ੍ਰੋਨਜ਼ ਸ਼ਾਮਲ ਹਨ। ਉਨ੍ਹਾਂ ਯੂਪੀ ਡਿਫੈਂਸ ਇੰਡਸਟ੍ਰੀਅਲ ਕੌਰੀਡੋਰ ਦੇ ਝਾਂਸੀ ਨੋਡ ਵਿਖੇ ਭਾਰਤ ਡਾਇਨਾਮਿਕਸ ਲਿਮਿਟਿਡ ਦੇ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ–ਪੱਥਰ ਵੀ ਰੱਖਿਆ।Today, Defence Sector is witnessing unprecedented transparency, trust and technology-driven approach: PM Modi
October 15th, 12:05 pm
Prime Minister Narendra Modi delivered video address in an event organized by the Defence Ministry to dedicate the seven new defence companies to the nation. He recalled the various initiatives and reforms undertaken in the recent past that have created Trust, Transparency and Technology driven approach in the defence sector like never before.PM delivers video address at the dedication ceremony of the 7 new Defence Companies on the auspicious occasion of Vijay Dashmi
October 15th, 12:04 pm
Prime Minister Narendra Modi delivered video address in an event organized by the Defence Ministry to dedicate the seven new defence companies to the nation. He recalled the various initiatives and reforms undertaken in the recent past that have created Trust, Transparency and Technology driven approach in the defence sector like never before.PM Modi will take part in a programme to dedicate 7 new defence companies on 15th October 2021
October 14th, 05:47 pm
On the auspicious occasion of Vijayadashami, Prime Minister Shri Narendra Modi will deliver video address in an event organized by the Defence Ministry, to dedicate the seven new Defence Companies to the Nation, on 15th October, 2021 at around 12:10 PM.Prime Minister's telephonic Conversation with President Putin of Russian Federation
April 28th, 07:45 pm
The leaders discussed the evolving Covid-19 pandemic situation. President Putin expressed solidarity with the people and government of India and conveyed that Russia would extend all possible support in this regard. Prime Minister Modi thanked President Putin and noted that the prompt Russian support to India was a symbol of our enduring partnership.Prime Minister Shri Narendra Modi to light up ‘Swarnim Vijay Mashaal’and begin 50th anniversary celebrations of Indo-Pak War
December 15th, 04:38 pm
In December 1971, the Indian Armed Forces secured a decisive and historic Victory over Pakistan Army, which led to creation of a Nation - Bangladesh and also resulted in the largest Military Surrender after the World War – II. From 16 December, the Nation will be celebrating 50 Years of Indo-Pak War, also called ‘Swarnim Vijay Varsh’. Various commemorative events are planned across the Nation.