ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।I will put all my strength into making Bengal developed: PM Modi in Mathurapur, West Bengal
May 29th, 11:10 am
Prime Minister Narendra Modi addressed a powerful public gathering in Mathurapur, West Bengal, being his last rally in Bengal for the 2024 Lok Sabha elections. Paying homage to the holy Gangasagar, PM Modi acknowledged the overwhelming support of the people, especially the women, signaling a decisive victory for the BJP. He also expressed heartfelt gratitude to the people of Kolkata for their immense love and affection, which he believes reflects their endorsement of the BJP’s governance. “Your affection demonstrates, Phir Ek Baar, Modi Sarkar,” he affirmed.PM Modi addresses a public meeting in Mathurapur, West Bengal
May 29th, 11:00 am
Prime Minister Narendra Modi addressed a powerful public gathering in Mathurapur, West Bengal, being his last rally in Bengal for the 2024 Lok Sabha elections. Paying homage to the holy Gangasagar, PM Modi acknowledged the overwhelming support of the people, especially the women, signaling a decisive victory for the BJP. He also expressed heartfelt gratitude to the people of Kolkata for their immense love and affection, which he believes reflects their endorsement of the BJP’s governance. “Your affection demonstrates, Phir Ek Baar, Modi Sarkar,” he affirmed.PM Modi addresses massive public meetings in Gurdaspur & Jalandhar, Punjab
May 24th, 03:30 pm
Prime Minister Narendra Modi addressed spirited public gatherings in Gurdaspur and Jalandhar, Punjab, where he paid his respects to the sacred land and reflected upon the special bond between Punjab and the Bharatiya Janata Party.ਉੱਤਰ ਪ੍ਰਦੇਸ਼ ਦਾ ਵਿਕਾਸ ਅਤੇ ਦੇਸ਼ ਦਾ ਭਵਿੱਖ ਤੁਹਾਡੀ ਇੱਕ ਵੋਟ ਨਾਲ ਤੈਅ ਹੋਵੇਗਾ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:28 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਭਾਰਤ ਦਾ ਪ੍ਰਤਾਪ, ਪੂਰੀ ਦੁਨੀਆ ਦੇਖ ਰਹੀ ਹੈ। ਤੁਹਾਡੀ ਵੋਟ ਦੀ ਤਾਕਤ ਨਾਲ ਦੁਨੀਆ ਵਿੱਚ ਹਿੰਦੁਸਤਾਨ ਦਾ ਡੰਕਾ ਵਜ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸਪਾ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੇਤਾਵਨੀ ਦਿੰਦੇ ਹੋਏ ਯਾਦ ਦਿਵਾਇਆ ਕਿ ਇੰਡੀ ਗਠਬੰਧਨ ਦੇ ਲੋਕ ਦੇਸ਼ ਨੂੰ ਬਦਹਾਲ ਬਣਾ ਕੇ ਸੱਤਾ ਤੋਂ ਗਏ ਸਨ।ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲੀ: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:14 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਇੰਡੀ ਅਲਾਇੰਸ ਨੂੰ ਸੁਚੇਤ ਕਰਦੇ ਹੋਏ ਯਾਦ ਦਿਵਾਇਆ ਕਿ ਕਿਵੇਂ ਸਪਾ ਸਰਕਾਰ, ਉੱਤਰ ਪ੍ਰਦੇਸ਼ ਵਿੱਚ ਆਤੰਕੀ ਸੰਗਠਨ ਸਿਮੀ 'ਤੇ ਮਿਹਰਬਾਨ ਸੀ ਅਤੇ ਆਤੰਕੀਆਂ ਨੂੰ ਸਪੈਸ਼ਲ ਪ੍ਰੋਟੋਕੋਲ ਮਿਲਦਾ ਸੀ। ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲ ਦਿੱਤੀ ਹੈ। ਅੱਜ ਉੱਤਰ ਪ੍ਰਦੇਸ਼ ਦੀ ਪਹਿਚਾਣ ਐਕਸਪ੍ਰੈੱਸਵੇਅ ਦੁਆਰਾ ਹੋ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।People of 'rich' Odisha remained poor due to Congress and BJD: PM Modi in Berhampur
May 06th, 09:41 pm
Prime Minister Narendra Modi today addressed a mega public meeting in Odisha’s Berhampur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.PM Modi addresses public meetings in Odisha’s Berhampur and Nabarangpur
May 06th, 10:15 am
Prime Minister Narendra Modi today addressed two mega public meetings in Odisha’s Berhampur and Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.ਕੇਰਲ ਦੇ ਕੋਚੀ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 17th, 12:12 pm
ਮੈਂ ਧੰਨਵਾਦ ਕਰਦਾ ਹਾਂ, ਸ਼੍ਰੀਮਾਨ ਸਰਬਾਨੰਦ ਸੋਨੋਵਾਲ ਜੀ ਦੀ ਟੀਮ, ਸ਼੍ਰੀਮਾਨ ਯੈਸੋ ਨਾਈਕ ਜੀ ਅਤੇ ਸਾਡੇ ਸਾਥੀ ਸ਼੍ਰੀਮਾਨ ਵੀ. ਮੁਰਲੀਧਰਨ ਜੀ, ਸ਼੍ਰੀਮਾਨ ਸ਼ਾਂਤਨੁ ਠਾਕੁਰ ਜੀ ਦਾ!ਪ੍ਰਧਾਨ ਮੰਤਰੀ ਨੇ ਕੋਚੀ, ਕੇਰਲ ਵਿੱਚ 4,000 ਕਰੋੜ ਰੁਪਏ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
January 17th, 12:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਚੀ, ਕੇਰਲ ਵਿਖੇ 4,000 ਕਰੋੜ ਰੁਪਏ ਤੋਂ ਅਧਿਕ ਦੇ ਤਿੰਨ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਅੱਜ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਕੋਚੀਨ ਸ਼ਿਪਯਾਰਡ ਲਿਮਿਟਿਡ (ਸੀਐੱਸਐੱਲ) ਵਿੱਚ ਨਿਊ ਡ੍ਰਾਈ ਡੌਕ (ਐੱਨਡੀਡੀ), ਸੀਐੱਸਐੱਲ ਦੀ ਅੰਤਰਰਾਸ਼ਟਰੀ ਜਹਾਜ਼ ਮੁਰੰਮਤ ਸੁਵਿਧਾ (ਆਈਐੱਸਆਰਐੱਫ) ਅਤੇ ਪੁਥੁਵਿਪੀਨ, ਕੋਚੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦਾ ਐੱਲਪੀਜੀ ਆਯਾਤ ਟਰਮੀਨਲ (New Dry Dock (NDD) at Cochin Shipyard Limited (CSL), International Ship Repair Facility (ISRF) of CSL, and LPG Import Terminal of Indian Oil Corporation Limited at Puthuvypeen, Kochi) ਸ਼ਾਮਲ ਹਨ। ਇਹ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਭਾਰਤ ਦੀਆਂ ਬੰਦਰਗਾਹਾਂ (ਪੋਰਟਸ), ਸ਼ਿਪਿੰਗ ਅਤੇ ਇਨਲੈਂਡ ਵਾਟਰਵੇਜ਼ ਸੈਕਟਰ ਨੂੰ ਬਦਲਣ ਅਤੇ ਇਸ ਵਿੱਚ ਸਮਰੱਥਾ ਸਿਰਜਣ ਅਤੇ ਆਤਮਨਿਰਭਰਤਾ ਦੇ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦੇ ਅਨੁਰੂਪ ਹਨ।ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2023 ਦੇ ਉਦਘਾਟਨ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 03rd, 11:00 am
ਪ੍ਰੋਗਰਾਮ ਵਿੱਚ ਉਪਸਥਿਤ ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਪੀਯੂਸ਼ ਗੋਇਲ ਜੀ, ਗਿਰੀਰਾਜ ਸਿੰਘ ਜੀ, ਪਸ਼ੁਪਤੀ ਪਾਰਸ ਜੀ, ਪੁਰਸ਼ੋਤਮ ਰੁਪਾਲਾ ਜੀ, ਪ੍ਰਹਲਾਦ ਸਿੰਘ ਪਟੇਲ ਜੀ, ਦੁਨੀਆ ਦੇ ਅਲੱਗ-ਅਲੱਗ ਦੇਸ਼ਾਂ ਤੋਂ ਆਏ ਸਾਰੇ ਮਹਿਮਾਨ, ਰਾਜਾਂ ਤੋਂ ਆਏ ਮੰਤਰੀਗਣ, ਉਦਯੋਗਜਗਤ ਅਤੇ startup world ਦੇ ਸਾਰੇ ਸਾਥੀਓ, ਦੇਸ਼ ਭਰ ਤੋਂ ਜੁੜੇ ਸਾਡੇ ਕਿਸਾਨ ਭਾਈ ਅਤੇ ਭੈਣ, ਦੇਵੀਓ ਅਤੇ ਸੱਜਣੋਂ, ਤੁਹਾਡਾ ਸਭ ਦਾ World Food India Global Conference ਵਿੱਚ ਸੁਆਗਤ ਹੈ, ਤੁਹਾਡਾ ਸਭ ਦਾ ਅਭਿਨੰਦਨ ਹੈ। ਹੁਣ ਮੈਂ technology pavilion ਨੂੰ ਦੇਖ ਕੇ ਇੱਥੇ ਆਇਆ ਹਾਂ। ਜਿਸ ਤਰ੍ਹਾਂ ਇੱਥੇ technology pavilion, startup pavilion ਅਤੇ food street ਜਿਹੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ, ਉਹ ਅਦਭੁਤ ਹੈ। Taste ਅਤੇ technology ਦਾ ਇਹ fusion ਇੱਕ ਨਵੇਂ future ਨੂੰ ਜਨਮ ਦੇਵੇਗਾ, ਇੱਕ ਨਵੀਂ economy ਨੂੰ ਗਤੀ ਪ੍ਰਦਾਨ ਕਰੇਗਾ। ਅੱਜ ਦੀ ਬਦਲਦੀ ਹੋਈ ਦੁਨੀਆ ਵਿੱਚ 21ਵੀਂ ਸਦੀ ਦੀ ਸਭ ਤੋਂ ਪ੍ਰਮੁੱਖ ਚੁਣੌਤੀਆਂ ਵਿੱਚੋਂ ਇੱਕ food security ਵੀ ਹੈ। ਇਸ ਲਈ World Food India ਦਾ ਇਹ ਆਯੋਜਨ ਹੋਰ ਵੀ ਅਹਿਮ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ਵਰਲਡ ਫੂਡ ਇੰਡੀਆ 2023 ਦਾ ਉਦਘਾਟਨ ਕੀਤਾ
November 03rd, 10:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿੱਚ ਮੈਗਾ ਫੂਡ ਈਵੈਂਟ ‘ਵਰਲਡ ਫੂਡ ਇੰਡੀਆ 2023’ ਦੇ ਦੂਸਰੇ ਐਡੀਸ਼ਨ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਵੈ ਸਹਾਇਤਾ ਸਮੂਹਾਂ ਨੂੰ ਮਜ਼ਬੂਤ ਕਰਨ ਦੇ ਲਈ ਇੱਕ ਲੱਖ ਤੋਂ ਅਧਿਕ ਸਵੈ ਸਹਾਇਤਾ ਸਮੂਹ ਮੈਂਬਰਾਂ ਨੂੰ ਬੀਜ ਦੇ ਲਈ ਆਰਥਿਕ ਸਹਾਇਤਾ ਦੀ ਵੀ ਵੰਡ ਕੀਤੀ। ਇਸ ਅਵਸਰ ‘ਤੇ ਸ਼੍ਰੀ ਮੋਦੀ ਨੇ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਭਾਰਤ ਨੂੰ ‘ਫੂਡ ਬਾਸਕੇਟ ਆਵ੍ ਵਰਲਡ’ ਦੇ ਰੂਪ ਵਿੱਚ ਪ੍ਰਦਰਸ਼ਿਤ ਕਰਨਾ ਅਤੇ 2023 ਨੂੰ ਅੰਤਰਰਾਸ਼ਟਰੀ ਬਾਜਰਾ ਵਰ੍ਹੇ ਦੇ ਰੂਪ ਵਿੱਚ ਮਨਾਉਣਾ ਹੈ।ਪ੍ਰਧਾਨ ਮੰਤਰੀ 3 ਨਵੰਬਰ ਨੂੰ ਵਰਲਡ ਫੂਡ ਇੰਡੀਆ 2023 ਦਾ ਉਦਘਾਟਨ ਕਰਨਗੇ
November 02nd, 06:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਨਵੰਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਬਣੇ ਭਾਰਤ ਮੰਡਪਮ ਵਿੱਚ ਇੱਕ ਵੱਡੇ ਫੂਡ ਈਵੈਂਟ ‘ਵਰਲਡ ਫੂਡ ਇੰਡੀਆ 2023’ ਦੇ ਦੂਸਰੇ ਐਡੀਸ਼ਨ ਦਾ ਉਦਘਾਟਨ ਕਰਨਗੇ।ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।ਲਖਨਊ, ਉੱਤਰ ਪ੍ਰਦੇਸ਼ ਵਿੱਚ ਗਲੋਬਲ ਇਨਵੈਸਟਰ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 11:01 am
ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਉਪ- ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਯਾ ਜੀ, ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਇਹੀ ਲਖਨਊ ਦੇ ਪ੍ਰਤੀਨਿਧੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਭਿੰਨ ਦੇਸ਼ਾਂ ਤੋਂ ਆਏ ਸਾਰੇ ਸੀਨੀਅਰ ਮਹਾਨੁਭਾਵ, ਯੂਪੀ ਦੇ ਸਾਰੇ ਮੰਤਰੀਗਣ ਅਤੇ ਗਲੋਬਲ ਇਨਵੈਸਟਰ ਸਮਿੱਟ ਵਿੱਚ ਪਧਾਰੇ ਇੰਡਸਟ੍ਰੀ ਜਗਤ ਦੇ ਸਨਮਾਣਯੋਗ ਮੈਂਬਰ, global investor fraternity, ਪੌਲਿਸੀ ਮੇਕਰਸ, ਕੌਰਪੋਰੇਟ ਲੀਡਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ। ਉਨ੍ਹਾਂ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ, ਜੋ ਸਮੂਹਿਕ ਤੌਰ 'ਤੇ ਵਪਾਰਕ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇਦਾਰੀ ਬਣਾਉਣ ਲਈ ਨੀਤੀ ਨਿਰਮਾਤਾਵਾਂ, ਉਦਯੋਗ ਦੇ ਆਗੂਆਂ, ਅਕਾਦਮੀਆ, ਬੁੱਧੀਜੀਵੀਆਂ ਅਤੇ ਦੁਨੀਆ ਭਰ ਦੇ ਨੇਤਾਵਾਂ ਨੂੰ ਇੱਕ ਮੰਚ 'ਤੇ ਇਕੱਠਾ ਕਰੇਗਾ। ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਇੱਕ ਦੌਰਾ ਵੀ ਕੀਤਾ।List of MoUs Agreements exchanged during the visit of Prime Minister of Kingdom of Denmark
October 09th, 03:54 pm