ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 23 ਦਸੰਬਰ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਲਈ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
December 22nd, 09:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਦਸੰਬਰ ਨੂੰ ਸਵੇਰੇ ਕਰੀਬ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵਨਿਯੁਕਤ ਰਿਕਰੂਟਾਂ ਦੇ ਲਈ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਉਹ ਉਪਸਥਿਤ ਲੋਕਾਂ ਨੂੰ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ ਨੇ ਅੱਜ ਟੀਬੀ ਦੇ ਜ਼ਿਆਦਾ ਮਾਮਲਿਆਂ ਵਾਲੇ ਜ਼ਿਲ੍ਹਿਆਂ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ
December 07th, 02:38 pm
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਟੀਬੀ ਵਿਰੁੱਧ ਭਾਰਤ ਦੀ ਲੜਾਈ ਮਜ਼ਬੂਤ ਹੋ ਗਈ ਹੈ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀਬੀ ਦੇ ਜ਼ਿਆਦਾ ਮਾਮਲਿਆਂ ਵਾਲੇ ਜ਼ਿਲ੍ਹਿਆਂ 'ਤੇ ਕੇਂਦ੍ਰਿਤ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇਪੀ ਨੱਡਾ ਦੁਆਰਾ ਲਿਖਿਆ ਲੇਖ ਪੜ੍ਹਨ ਦੀ ਵੀ ਤਾਕੀਦ ਕੀਤੀ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ, ਪ੍ਰਧਾਨ ਮੰਤਰੀ 29 ਅਕਤੂਬਰ ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
October 28th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ, 2024 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 51,000 ਤੋਂ ਅਧਿਕ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਸੰਬੋਧਨ ਭੀ ਕਰਨਗੇ।