"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।PM reviews preparedness for cyclone “Remal”
May 26th, 09:20 pm
Prime Minister Shri Narendra Modi chaired a meeting to review the preparedness for cyclone “Remal” over North Bay of Bengal at his residence at 7, Lok Kalyan Marg earlier today.ਰੋਜ਼ਗਾਰ ਮੇਲੇ ਦੇ ਤਹਿਤ, ਪ੍ਰਧਾਨ ਮੰਤਰੀ 28 ਅਕਤੂਬਰ ਨੂੰ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਭਰਤੀ ਕੀਤੇ ਗਏ ਨਵ-ਨਿਯੁਕਤਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
October 27th, 03:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ, 2023 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ-ਨਿਯੁਕਤਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਨਵ-ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।ਕੈਬਨਿਟ ਨੇ 2023 ਤੋਂ 2027 ਤੱਕ ਸਿਟੀ ਇਨਵੈਸਟਮੈਂਟ ਟੂ ਇਨੋਵੇਟ, ਇੰਟੀਗ੍ਰੇਟ ਐਂਡ ਸਸਟੇਨ 2.0 (ਸਿਟੀਜ਼ 2.0) ਨੂੰ ਪ੍ਰਵਾਨਗੀ ਦਿੱਤੀ
May 31st, 09:21 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਸਿਟੀ ਇਨਵੈਸਟਮੈਂਟਸ ਟੂ ਇਨੋਵੇਟ, ਇੰਟੀਗ੍ਰੇਟ ਐਂਡ ਸਸਟੇਨ 2.0 (ਸਿਟੀਜ਼ 2.0) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਗਰਾਮ ਸਿਟੀਜ਼ 2.0 ਫ੍ਰੈਂਚ ਡਿਵੈਲਪਮੈਂਟ ਏਜੰਸੀ (ਏਐੱਫਡੀ), ਕ੍ਰੇਡੀਟਨਸਟਾਲਟ ਫੌਰ ਵਿਡੇਰਾਫਬਾਊ (ਕੇਐੱਫਡਬਲਿਊ) Kreditanstalt für Wiederaufbau (KfW), ਯੂਰਪੀਅਨ ਯੂਨੀਅਨ (ਈਯੂ), ਅਤੇ ਨੈਸ਼ਨਲ ਇੰਸਟੀਟਿਊਟ ਆਵੑ ਅਰਬਨ ਅਫੇਅਰਜ਼ (ਐੱਨਆਈਯੂਏ) ਦੇ ਨਾਲ ਸਾਂਝੇਦਾਰੀ ਵਿੱਚ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ (ਐੱਮਓਐੱਚਯੂਏ) ਦੁਆਰਾ ਸੰਕਲਪਿਤ ਇੱਕ ਪ੍ਰੋਗਰਾਮ ਹੈ। ਇਹ ਪ੍ਰੋਗਰਾਮ ਚਾਰ ਸਾਲਾਂ, ਯਾਨੀ 2023 ਤੋਂ 2027 ਤੱਕ ਦੀ ਅਵਧੀ ਲਈ ਚੱਲੇਗਾ।Prime Minister holds high level meeting to review preparedness on Cyclone ‘Tauktae’
May 15th, 06:54 pm
PM Modi chaired a high level meeting to review the preparedness of States and Central Ministries/ Agencies concerned to deal with the situation arising out of Cyclone ‘Tauktae’. The PM directed officials to take every possible measure to ensure that people are safely evacuated by the State Governments and to ensure maintenance of all essential services such as Power, Telecommunications, health, drinking water etc.PM chairs 36th PRAGATI Meeting
February 24th, 07:58 pm
Prime Minister Shri Narendra Modi today chaired the 36th PRAGATI meeting.PM reviews Vishakhapatnam Gas Leak Incident
May 07th, 06:35 pm
PM Modi chaired a high-level meeting to take stock of the steps being taken in response to the Vishakhapatnam gas leak incident. He discussed at length the measures being taken for the safety of the affected people as well as for securing the site affected by the disaster.Cabinet Secretary reviews the preventive measures on “Novel Coronavirus” outbreak
January 27th, 07:32 pm
Cabinet Secretary today (27.1.2020) reviewed the situation arising out of “Novel Coronavirus” outbreak in China.PM Inaugurates Technology Demonstration Site at Kevadia
October 31st, 02:12 pm
Prime Minister Shri Narendra Modi,inaugurated the Technology Demonstration Site at Kevadia in Gujarat, today.Prime Minister has strongly disapproved reported incidents of vandalism in parts of country
March 07th, 10:44 am
Prime Minister Shri Narendra Modi has strongly condemned the reported incidents of vandalism in certain parts of country and said stern action will be taken against those found guilty. The Prime Minister spoke to Home Minister Shri Rajnath Singh in this regard and expressed his strong disapproval of such incidents.