ਭਾਰਤ ਦੀ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 28th, 01:00 pm
ਭਾਰਤ ਦੇ ਚੀਫ਼ ਜਸਟਿਸ ਡੀ. ਵਾਈ ਚੰਦਰਚੂੜ ਜੀ, ਸੁਪਰੀਮ ਕੋਰਟ ਦੇ ਨਿਆਂ-ਮੂਰਤੀਗਣ, ਵਿਭਿੰਨ ਹਾਈ ਕੋਰਟਸ ਦੇ ਮੁੱਖ ਜਸਟਿਸ, ਵਿਦੇਸ਼ਾਂ ਤੋਂ ਆਏ ਹੋਏ ਸਾਡੇ ਮਹਿਮਾਨ ਜੱਜਿਸ(Judges), ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਵੈਂਕਟ ਰਮਾਨੀ ਜੀ, ਬਾਰ ਕੌਂਸਲ ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਆਦਿਸ਼ ਅਗਰਵਾਲਾ ਜੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
January 28th, 12:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 28 ਫਰਵਰੀ ਨੂੰ ਦਿੱਲੀ ਦੇ ਸੁਪਰੀਮ ਕੋਰਟ ਆਡੀਟੋਰੀਅਮ ਵਿੱਚ ਸੁਪਰੀਮ ਕੋਰਟ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਾਗਰਿਕ-ਕੇਂਦ੍ਰਿਤ ਸੂਚਨਾ ਅਤੇ ਟੈਕਨੋਲੋਜੀ ਪਹਿਲਾਂ (citizen-centric information and technology initiatives) ਭੀ ਲਾਂਚ ਕੀਤੀਆਂ, ਜਿਨ੍ਹਾਂ ਵਿੱਚ ਡਿਜੀਟਲ ਸੁਪਰੀਮ ਕੋਰਟ ਰਿਪੋਰਟਸ (ਡਿਜੀ ਐੱਸਸੀਆਰ- Digi SCR), ਡਿਜੀਟਲ ਕੋਰਟਸ 2.0 (Digital Courts 2.0) ਅਤੇ ਸੁਪਰੀਮ ਕੋਰਟ ਦੀ ਇੱਕ ਨਵੀਂ ਵੈੱਬਸਾਈਟ ਸ਼ਾਮਲ ਹਨ।ਪ੍ਰਧਾਨ ਮੰਤਰੀ 23 ਸਤੰਬਰ ਨੂੰ ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਘਾਟਨ ਕਰਨਗੇ।
September 22nd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਸਤੰਬਰ, 2023 ਨੂੰ ਸਵੇਰੇ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਘਾਟਨ ਕਰਨਗੇ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਕਰਨਗੇ।Focus should be on 'Ease of Living' and 'Ease of Justice' for the people: PM Modi
October 15th, 12:42 pm
The Prime Minister, Shri Narendra Modi addressed the inaugural session of All India Conference of Law Ministers and Law Secretaries today via video message.ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਏਕਤਾ ਨਗਰ ਵਿੱਚ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੇ ਸਰਬ ਭਾਰਤੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
October 15th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੇ ਸਰਬ ਭਾਰਤੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ 15 ਅਕਤੂਬਰ ਨੂੰ ਕਾਨੂੰਨ ਮੰਤਰੀ ਅਤੇ ਕਾਨੂੰਨ ਸਕੱਤਰਾਂ ਦੀ ਆਲ ਇੰਡੀਆ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ
October 14th, 04:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10:30 ਵਜੇ ਵੀਡੀਓ ਸੰਦੇਸ਼ ਰਾਹੀਂ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੀ ਆਲ ਇੰਡੀਆ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ।Every Indian is working to realize the vision of a ‘New India’: PM Modi in Muscat
February 11th, 09:47 pm
The Prime Minister, Shri Narendra Modi today addressed the Indian community at Sultan Qaboos Stadium in Muscat, Oman.During his address, PM Modi appreciated the role of Indian diaspora in Oman and said that Indian diaspora has played an essential role in strengthening Indo-Oman tiesPM Modi addresses Indian Community in Muscat, Oman
February 11th, 09:46 pm
The Prime Minister, Shri Narendra Modi today addressed the Indian community at Sultan Qaboos Stadium in Muscat, Oman.During his address, PM Modi appreciated the role of Indian diaspora in Oman and said that Indian diaspora has played an essential role in strengthening Indo-Oman tiesNeed of the hour is to focus on application of science and technology: PM Modi
May 10th, 12:05 pm
At an event to mark introduction of digital filing as a step towards paperless Supreme Court, PM Narendra Modi emphasized the role of technology. PM urged to put to use latest technologies to provide legal aid to the poor. He added that need of the hour was to focus on application of science and technology.PM attends event to mark introduction of digital filing as a step towards paperless Supreme Court
May 10th, 12:00 pm
Inaugurating Supreme Court’s ICMIS, PM Narendra Modi emphasized the importance of technology. Stressing on e-governance, Shri Modi said that it was easy, economical, effective and even environment friendly as it cuts paper use. PM Modi said that need of the hour was to focus on application of science and technology. He urged to create a mass movement to provide legal aid to the poor using technology.