ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਰਤ ਦਾ ਪ੍ਰਤੀਨਿਧਤਵ ਕਰਨ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 01st, 07:00 pm
ਤੁਹਾਨੂੰ ਸਾਰਿਆਂ ਨੂੰ ਮਿਲਣ ਦਾ ਅਵਸਰ ਮੈਂ ਲੱਭਦਾ ਹੀ ਰਹਿੰਦਾ ਹਾਂ ਅਤੇ ਇੰਤਜ਼ਾਰ ਵੀ ਕਰਦਾ ਹਾਂ, ਕਦੋਂ ਮਿਲਾਂਗਾ, ਕਦੋਂ ਤੁਹਾਡੇ ਅਨੁਭਵ ਸੁਣਾਗਾਂ, ਅਤੇ ਮੈਂ ਦੇਖਿਆ ਹੈ ਕਿ ਹਰ ਵਾਰ ਤੁਸੀਂ ਨਵੀਂ ਉਮੰਗ ਦੇ ਨਾਲ ਆਉਂਦੇ ਹੋ, ਨਵੇਂ ਉਤਸ਼ਾਹ ਦੇ ਨਾਲ ਆਉਂਦੇ ਹੋ। ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ inspiration ਬਣ ਜਾਂਦਾ ਹੈ। ਤਾਂ ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਸਾਰਿਆਂ ਦੇ ਦਰਮਿਆਨ ਇੱਕ ਹੀ ਕੰਮ ਕਰਨ ਦੇ ਲਈ ਆਇਆ ਹਾਂ, ਅਤੇ ਉਹ ਹੈ ਤੁਸੀਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦੇਣਾ। ਤੁਸੀਂ ਲੋਕ ਭਾਰਤ ਦੇ ਬਾਹਰ ਸੀ, ਚੀਨ ਵਿੱਚ ਖੇਡ ਰਹੇ ਸੀ, ਲੇਕਿਨ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ, ਮੈਂ ਵੀ ਤੁਹਾਡੇ ਨਾਲ ਸੀ। ਮੈਂ ਹਰ ਪਲ ਤੁਹਾਡੀ ਹਰ ਗਤੀਵਿਧੀ ਨੂੰ, ਤੁਹਾਡੇ ਪ੍ਰਯਾਸਾਂ ਨੂੰ, ਤੁਹਾਡੇ ਕਾਨਫੀਡੈਂਸ ਨੂੰ, ਮੈਂ ਇੱਥੇ ਬੈਠੇ-ਬੈਠੇ ਉਸ ਨੂੰ ਜੀਅ ਰਿਹਾ ਸੀ। ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦਾ ਮਾਣ ਵਧਾਇਆ ਹੈ, ਉਹ ਵਾਕਈ ਬਹੁਤ ਮਿਸਾਲੀ ਹੈ। ਅਤੇ ਉਸ ਦੇ ਲਈ ਤੁਹਾਨੂੰ, ਤੁਹਾਡੇ ਕੋਚਾਂ ਨੂੰ, ਤੁਹਾਡੇ ਪਰਿਵਾਰਜਨਾਂ ਨੂੰ ਜਿੰਨੀਆਂ ਵਧਾਈਆਂ ਦੇਣਾ, ਉਤਨੀਆਂ ਘੱਟ ਹਨ। ਅਤੇ ਮੈਂ ਇਸ ਇਤਿਹਾਸਿਕ ਸਫ਼ਲਤਾ ਦੇ ਲਈ ਤੁਹਾਡੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵੀ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
November 01st, 04:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਏਸ਼ੀਅਨ ਪੈਰਾ ਗੇਮਸ ਦੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕੀਤਾ। ਇਹ ਸਮਾਗਮ ਪ੍ਰਧਾਨ ਮੰਤਰੀ ਵੱਲੋਂ ਏਸ਼ੀਅਨ ਪੈਰਾ ਗੇਮਸ 2022 ਵਿੱਚ ਐਥਲੀਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ।ਪ੍ਰਧਾਨ ਮੰਤਰੀ 1 ਨਵੰਬਰ ਨੂੰ ‘ਏਸ਼ੀਅਨ ਪੈਰਾ ਗੇਮਸ 2022’ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਦਲ ਦੇ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ
October 31st, 05:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 1 ਨਵੰਬਰ, 2023 ਨੂੰ ਸ਼ਾਮ ਲਗਭਗ 4:30 ਵਜੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ, ਨਵੀਂ ਦਿੱਲੀ ਵਿੱਚ ਭਾਰਤ ਦੇ ਏਸ਼ੀਅਨ ਪੈਰਾ ਗੇਮਸ ਦਲ ਦੇ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ।PM to interact with Indian athletes’ contingent bound for Tokyo Olympics on 13th July
July 11th, 03:56 pm
PM Narendra Modi will interact with the Indian athletes’ contingent bound for Tokyo Olympics on 13th July at 5 PM via video conferencing. The interaction by the Prime Minister is an endeavour to motivate the athletes ahead of their participation at the games.This festive season, let us share joy and happiness with everyone: PM Modi during 'Mann Ki Baat'
September 29th, 11:00 am
PM Modi addressed the nation through 'Mann Ki Baat' programme. During the episode, the PM shared an interesting conversation that he had with Lata Mageshkar Ji, ahead of her birthday. The PM also covered a wide range of subjects including festivals, sports, recent ban on e-cigarettes, tourism and more. The PM also urged the nation to shun single-use plastic as a tribute to Mahatma Gandhi.Remarks by Congress’ guru shows its utter arrogance and hatred for the Sikh community: PM Modi
May 10th, 11:01 am
Prime Minister Narendra Modi addressed a large public meeting in Rohtak, Haryana today. The rally saw PM Modi hit out at the Congress party and its leaders for their arrogant and pisive politics while contrasting the BJP government’s track record in Haryana since 2014.PM Modi addresses public meeting in Haryana
May 10th, 11:00 am
Prime Minister Narendra Modi addressed a large public meeting in Rohtak, Haryana today. The rally saw PM Modi hit out at the Congress party and its leaders for their arrogant and pisive politics while contrasting the BJP government’s track record in Haryana since 2014.Prime Minister Narendra Modi to confer the National Youth Parliament Festival 2019 Awards to the Winners
February 26th, 03:01 pm
Prime Minister Shri Narendra Modi will confer the National Youth Parliament Festival 2019 awards to the winners on 27th February, 2019 at Vigyan Bhawan. Minister of State (I/C) for Youth Affairs and Sports Col Rajyavardhan Rathore (Retd) had launched the National Youth Parliament Festival 2019 on 12th January, 2019, the National Youth Day in order to encourage the youth in the age group of 18-25 years to engage with public issues and understand the common man’s point of view.Social Media Corner 6 January 2018
January 06th, 07:45 pm
Your daily dose of governance updates from Social Media. Your tweets on governance get featured here daily. Keep reading and sharing!PM meets Indian Team that participated in FIFA U-17 World Cup
November 10th, 02:43 pm
PM Modi met the Indian Team that participated in the recently concluded FIFA U-17 World Cup. The Prime Minister encouraged the players to not feel disappointed with the outcome of the tournament, but to treat it as a learning opportunity. He said competing with enthusiasm and spirit is the first step to success.PM Modi inaugurates Synthetic Track of USHA School of Athletics at Kinalur
June 15th, 06:39 pm
While speaking at inauguration of Usha School of Athletics, PM Narendra Modi emphasized the importance of sports. He said, Sports can be expanded to mean S for Skill; P for Perseverance; O for Optimism; R for Resilience; T for Tenacity; S for Stamina. The PM added that India had no dearth of talent and need was to provide right kind of opportunity and create an ecosystem to nurture the talent. Women in our country have made us proud by their achievements in all fields- more so in sports, he added.