ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 20th, 01:40 am
ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ
November 20th, 01:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.