ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 26th, 01:45 pm
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮਿਜ਼ੋਰਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 06th, 01:25 pm
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
February 20th, 10:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ ‘ਤੇ ਉਥੋਂ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੀ ਨਿਰੰਤਰ ਪ੍ਰਗਤੀ, ਸ਼ਾਂਤੀ ਅਤੇ ਸਮ੍ਰਿੱਧੀ ਦੇ ਲਈ ਵੀ ਪ੍ਰਾਰਥਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮਿਜ਼ੋ ਜੈਵਿਕ ਕਿਸਾਨਾਂ ਦੀ ਆਮਦਨ 7 ਗੁਣਾ ਤੋਂ ਅਧਿਕ ਵਧਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ
January 08th, 03:18 pm
ਪ੍ਰਧਾਨ ਮੰਤਰੀ , ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਸਮੇਤ ਦੇਸ਼ ਭਰ ਤੋਂ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀਆਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਨਾਲ ਮਿਜ਼ੋਰਮ ਦੇ ਮੁੱਖ ਮੰਤਰੀ ਨੇ ਮੁਲਾਕਾਤ ਕੀਤੀ
January 04th, 02:30 pm
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਪੁ. ਲਾਲਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਕੇਰਲ ਦਾ ਇੱਕ ਪ੍ਰਗਤੀਸ਼ੀਲ ਕਿਸਾਨ ਆਪਣੀਆਂ ਬੇਟੀਆਂ ਨੂੰ ਸਿੱਖਿਅਤ ਕਰ ਰਿਹਾ ਹੈ
December 16th, 06:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸਕੰਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾਈ।ਅਸਾਮ ਦੀ ਸ਼੍ਰੀਮਤੀ ਕਲਿਆਣਕਾਰੀ ਰਾਜਬੋਂਗਸ਼ੀ ਨੇ 1000 ਵੈਂਡਰਾਂ ਨੂੰ ‘ਸਵਨਿਧੀ’ ਦਾ ਲਾਭ ਉਠਾਉਣ ਦੇ ਲਈ ਪ੍ਰੋਤਸਾਹਿਤ ਕੀਤਾ
December 16th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਾਰਥੀਆਂ ਨਾਲ ਸੰਵਾਦ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਬੋਧਨ ਵੀ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਮੁਦਰਾ ਯੋਜਨਾ ਦੀ ਲਾਭਾਰਥੀ ਇਕੱਲੀ ਮਾਂ ਨੇ ਆਪਣੇ ਬੇਟੇ ਨੂੰ ਪੜ੍ਹਾਉਣ ਦੇ ਲਈ ਫਰਾਂਸ ਭੇਜਿਆ
December 16th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।ਪ੍ਰਧਾਨ ਮੰਤਰੀ 16 ਦਸੰਬਰ ਨੂੰ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਲਾਭਾਰਥੀਆਂ ਨਾਲ ਸੰਵਾਦ ਕਰਨਗੇ
December 15th, 08:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 16 ਦਸੰਬਰ, 2023 ਨੂੰ ਸ਼ਾਮ 4 ਵਜੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਵਾਦ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ 'ਤੇ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਸ਼੍ਰੀ ਪੂ. ਲਾਲਦੁਹੋਮਾ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
December 08th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪੂ. ਲਾਲਦੁਹੋਮਾ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।PM Modi expresses gratitude to those who supported BJP in Mizoram assembly election
December 04th, 08:46 pm
Prime Minister Narendra Modi expressed his gratitude towards the people who have supported the Bharatiya Janata Party in the assembly election held in Mizoram. He also appreciated the Party Karyakartas for their hardwork and efforts during the state election.ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲਦੁਹੋਮਾ ਅਤੇ ਉਨ੍ਹਾਂ ਦੀ ਪਾਰਟੀ ਜ਼ੋਰਮ ਪੀਪਲm ਮੂਵਮੈਂਟ ਨੂੰ ਵਧਾਈਆਂ ਦਿੱਤੀਆਂ
December 04th, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਲਈ ਸ਼੍ਰੀ ਲਾਲਦੁਹੋਮਾ ਅਤੇ ਉਨ੍ਹਾਂ ਦੀ ਪਾਰਟੀ ਜ਼ੋਰਮ ਪੀਪਲm ਮੂਵਮੈਂਟ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਮਿਜ਼ੋਰਮ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਭੀ ਦਿੱਤਾ।PM Modi's address to the people of Mizoram via VC
November 05th, 02:15 pm
Addressing the people of Mizoram via video conference, Prime Minister Narendra Modi today said, “Before 2014, people perceived the northeastern states, such as Mizoram, as distant from Delhi both physically and psychologically. The BJP recognized this sense of distance and, after coming into power as part of the NDA government in 2014, made it a priority to bridge this gap by addressing the aspirations and needs of the northeastern states.”ਪ੍ਰਧਾਨ ਮੰਤਰੀ ਨੇ ਮਿਜ਼ੋਰਮ ਵਿੱਚ ਪੁਲ਼ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
August 23rd, 12:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਵਿੱਚ ਪੁਲ਼ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਜਵਾਬ ਦਿੱਤਾ
August 10th, 04:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਹਰੇਕ ਨਾਗਰਿਕ ਦੁਆਰਾ ਸਰਕਾਰ ‘ਤੇ ਵਾਰ-ਵਾਰ ਭਰੋਸਾ ਜਤਾਉਣ ਲਈ ਉਨ੍ਹਾਂ ਦੇ ਪ੍ਰਤੀ ਕੋਟੀ-ਕੋਟੀ ਆਭਾਰ ਵਿਅਕਤ ਕਰਨ ਆਏ ਹਨ। ਸ਼੍ਰੀ ਮੋਦੀ ਨੇ ਉਸ ਟਿੱਪਣੀ ਨੂੰ ਵੀ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਰਕਾਰ ਦੇ ਲਈ ਫਲੌਰ ਟੈਸਟ ਨਹੀਂ ਹੈ ਬਲਕਿ ਉਨ੍ਹਾਂ ਲੋਕਾਂ ਦੇ ਲਈ ਹੈ, ਜਿਨ੍ਹਾਂ ਨੇ 2018 ਵਿੱਚ ਇਸ ਨੂੰ ਸਦਨ ਵਿੱਚ ਪੇਸ਼ ਕੀਤਾ ਸੀ, ਜਦੋਂ ਵਿਰੋਧੀ ਧਿਰ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਈ ਸੀ।