ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
December 05th, 11:54 am
ਪ੍ਰਧਾਨ ਮੰਤਰੀ ਮੋਦੀ ਐਤਵਾਰ 29 ਦਸੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
November 05th, 01:28 pm
ਪ੍ਰਧਾਨ ਮੰਤਰੀ ਮੋਦੀ ਐਤਵਾਰ 24ਨਵੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
October 05th, 04:49 pm
ਪ੍ਰਧਾਨ ਮੰਤਰੀ ਮੋਦੀ ਐਤਵਾਰ, 27 ਅਕਤੂਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
September 05th, 04:06 pm
ਪ੍ਰਧਾਨ ਮੰਤਰੀ ਮੋਦੀ ਐਤਵਾਰ, 29 ਸਤੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗੁਜਰਾਤ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
March 06th, 04:35 pm
ਚਾਰੋਂ ਤਰਫ਼ ਹੋਲੀ ਦੇ ਤਿਉਹਾਰ ਦੀ ਗੂੰਜ ਸੁਣਾਈ ਦੇ ਰਹੀ ਹੈ। ਤੁਹਾਨੂੰ ਸਭ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਅੱਜ ਦੇ ਇਸ ਆਯੋਜਨ ਨਾਲ ਹਜ਼ਾਰਾਂ ਪਰਿਵਾਰਾਂ ਦੀ ਹੋਲੀ ਦੇ ਇਸ ਮਹੱਤਵਪੂਰਨ ਤਿਉਹਾਰ ਦੀ ਖੁਸ਼ੀ ਕਈ ਗੁਣਾ ਵਧ ਗਈ ਹੈ। ਕੁਝ ਹੀ ਸਮੇਂ ਦੇ ਅੰਦਰ ਗੁਜਰਾਤ ਵਿੱਚ ਦੂਸਰੀ ਵਾਰ ਰੋਜ਼ਗਾਰ ਮੇਲੇ ਦਾ ਆਯੋਜਨ ਹੋ ਰਿਹਾ ਹੈ। ਮੈਂ ਸਾਡੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਕਾਰਜ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
March 06th, 04:15 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਗੁਜਰਾਤ ਰੋਜ਼ਗਾਰ ਮੇਲੇ ਦਾ ਆਯੋਜਨ ਉਨ੍ਹਾਂ ਲੋਕਾਂ ਦੇ ਲਈ ਉਤਸਵ ਨੂੰ ਦੁੱਗਣਾ ਕਰ ਦੇਵੇਗਾ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਪ੍ਰਾਪਤ ਹੋਣਗੇ। ਇਸ ਬਾਤ ‘ਤੇ ਧਿਆਨ ਦਿੰਦੇ ਹੋਏ ਕਿ ਰੋਜ਼ਗਾਰ ਮੇਲਾ ਗੁਜਰਾਤ ਵਿੱਚ ਦੂਸਰੀ ਵਾਰ ਹੋ ਰਿਹਾ ਹੈ, ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਲਈ ਨਿਰੰਤਰ ਅਵਸਰ ਪ੍ਰਦਾਨ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੀਆਂ ਸੰਭਾਵਨਾਵਾਂ ਦਾ ਉਪਯੋਗ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਪ੍ਰਸੰਨਤਾ ਵਿਅਕਤ ਕੀਤੀ ਕਿ ਕੇਂਦਰ ਸਰਕਾਰ ਅਤੇ ਐੱਨਡੀਏ ਰਾਜ ਸਰਕਾਰਾਂ ਦੇ ਸਾਰੇ ਵਿਭਾਗ ਵੱਧ ਤੋਂ ਵੱਧ ਸੰਖਿਆ ਵਿੱਚ ਨੌਕਰੀਆਂ ਪ੍ਰਦਾਨ ਕਰਨ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਇਲਾਵਾ, 14 ਐੱਨਡੀਏ ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਗਾਤਾਰ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨਵੀਂ ਜ਼ਿੰਮੇਦਾਰੀ ਸੰਭਾਲਣ ਵਾਲੇ ਯੁਵਾ ਅੰਮ੍ਰਿਤ ਕਾਲ ਦੇ ਸੰਕਲਪਾਂ ਨੂੰ ਪੂਰੀ ਲਗਨ ਅਤੇ ਨਿਸ਼ਠਾ ਨਾਲ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਦੇਣਗੇ।‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:21 am
ਇਸ ਵੈਬੀਨਾਰ ਵਿੱਚ ਉਪਸਥਿਤ ਸਾਰੇ ਮਹਾਨੁਭਾਵ ਦਾ ਸੁਆਗਤ ਹੈ। ਅੱਜ ਦਾ ਨਵਾਂ ਭਾਰਤ, ਨਵੇਂ Work-Culture ਦੇ ਨਾਲ ਅੱਗੇ ਵਧ ਰਿਹਾ ਹੈ। ਇਸ ਵਾਰ ਵੀ ਬਜਟ ਦੀ ਖੂਬ ਵਾਹਵਾਹੀ ਹੋਈ ਹੈ, ਦੇਸ਼ ਦੇ ਲੋਕਾਂ ਨੇ ਇਸ ਨੂੰ ਬਹੁਤ ਪਾਜ਼ਿਟਿਵ ਤਰੀਕੇ ਨਾਲ ਲਿਆ ਹੈ। ਅਗਰ ਪੁਰਾਣਾ ਵਰਕ ਕਲਚਰ ਹੁੰਦਾ, ਤਾਂ ਇਸ ਤਰ੍ਹਾਂ ਦੇ ਬਜਟ ਵੈਬੀਨਾਰਸ ਦੇ ਬਾਰੇ ਵਿੱਚ ਕੋਈ ਸੋਚਦਾ ਹੀ ਨਹੀਂ। ਲੇਕਿਨ ਅੱਜ ਸਾਡੀ ਸਰਕਾਰ ਬਜਟ ਦੇ ਪਹਿਲਾਂ ਵੀ ਅਤੇ ਬਜਟ ਦੇ ਬਾਅਦ ਵੀ ਹਰ ਸਟੇਕਹੋਲਡਰ ਦੇ ਨਾਲ ਵਿਸਤਾਰ ਨਾਲ ਚਰਚਾ ਕਰਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚਲਣ ਦਾ ਪ੍ਰਯਾਸ ਕਰਦੀ ਹੈ। ਬਜਟ ਦਾ Maximum Outcome ਕਿਵੇਂ ਆਵੇ, ਬਜਟ ਦਾ Implementation ਤੈਅ ਸਮਾਂ ਸੀਮਾ ਦੇ ਅੰਦਰ ਕਿਵੇਂ ਹੋਵੇ, ਜੋ ਲਕਸ਼ ਬਜਟ ਵਿੱਚ ਤੈਅ ਕੀਤੇ ਗਏ ਹਨ, ਉਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਇਹ ਵੈਬੀਨਾਰ ਇੱਕ ਕੈਟੇਲਿਸਟ ਦੀ ਤਰ੍ਹਾਂ ਕੰਮ ਕਰਦਾ ਹੈ। ਤੁਸੀਂ ਵੀ ਜਾਣਦੇ ਹੋ ਕਿ ਮੈਨੂੰ Head of the Government ਦੇ ਤੌਰ ’ਤੇ ਕੰਮ ਕਰਦੇ ਹੋਏ 20 ਸਾਲ ਤੋਂ ਵੀ ਅਧਿਕ ਸਮੇਂ ਦਾ ਅਨੁਭਵ ਰਿਹਾ ਹੈ। ਇਸ ਅਨੁਭਵ ਦਾ ਇੱਕ ਨਚੋੜ ਇਹ ਵੀ ਹੈ ਕਿ ਜਦੋਂ ਕਿਸੇ ਨੀਤੀਗਤ ਨਿਰਣੇ ਨਾਲ ਸਾਰੇ ਸਟੇਕਹੋਲਡਰਸ ਜੁੜਦੇ ਹਨ ਤਾਂ ਰਿਜਲਟ ਵੀ ਮਨਚਾਹਿਆ ਆਉਂਦਾ ਹੈ, ਸਮਾਂ ਸੀਮਾ ਦੇ ਅੰਦਰ ਆਉਂਦਾ ਹੈ। ਅਸੀਂ ਦੇਖਿਆ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਜੋ ਵੈਬੀਨਾਰ ਹੋਏ ਉਸ ਵਿੱਚ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਦਿਨ ਭਰ ਸਭ ਲੋਕ ਮਿਲ ਕੇ ਬਹੁਤ ਹੀ ਗਹਿਨ ਮੰਥਨ ਕਰਦੇ ਰਹੇ ਅਤੇ ਮੈਂ ਕਹਿ ਸਕਦਾ ਹਾਂ ਕਿ ਬਹੁਤ ਹੀ ਮਹੱਤਵਪੂਰਨ ਸੁਝਾਅ ਆਏ ਅਤੇ ਅੱਗੇ ਦੇ ਲਈ ਆਏ। ਜੋ ਬਜਟ ਹੈ ਉਸੇ ’ਤੇ ਧਿਆਨ ਕੇਂਦ੍ਰਿਤ ਕੀਤਾ ਅਤੇ ਉਸੇ ਵਿੱਚੋਂ ਕਿਵੇਂ ਅੱਗੇ ਵਧਿਆ ਜਾਵੇ ਬਹੁਤ ਉੱਤਮ ਸੁਝਾਅ ਆਏ । ਹੁਣ ਅੱਜ ਅਸੀਂ ਦੇਸ਼ ਦੇ ਟੂਰਿਜ਼ਮ ਸੈਕਟਰ ਦੇ ਕਾਇਆ-ਕਲਪ ਦੇ ਲਈ ਇਹ ਬਜਟ ਵੈਬੀਨਾਰ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ 'ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਸੱਤਵਾਂ ਵੈਬੀਨਾਰ ਹੈ।ਭਾਰਤ ਲੋਕਤੰਤਰ ਦੀ ਜਨਨੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। 2023 ਦੀ ਇਹ ਪਹਿਲੀ ‘ਮਨ ਕੀ ਬਾਤ’ ਅਤੇ ਉਸ ਦੇ ਨਾਲ-ਨਾਲ ਇਸ ਪ੍ਰੋਗਰਾਮ ਦਾ 97ਵਾਂ ਐਪੀਸੋਡ ਵੀ ਹੈ। ਤੁਹਾਡੇ ਸਾਰਿਆਂ ਦੇ ਨਾਲ ਇੱਕ ਵਾਰ ਫਿਰ ਗੱਲਬਾਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਤਿਉਹਾਰ ਭਰਪੂਰ ਹੁੰਦਾ ਹੈ। ਇਸ ਮਹੀਨੇ 14 ਜਨਵਰੀ ਦੇ ਆਸ-ਪਾਸ ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਦੇਸ਼ ਭਰ ’ਚ ਤਿਉਹਾਰਾਂ ਦੀ ਰੌਣਕ ਹੁੰਦੀ ਹੈ। ਇਸ ਤੋਂ ਬਾਅਦ ਦੇਸ਼ ਆਪਣਾ ਗਣਤੰਤਰ ਉਤਸਵ ਵੀ ਮਨਾਉਂਦਾ ਹੈ। ਇਸ ਵਾਰ ਵੀ ਗਣਤੰਤਰ ਦਿਵਸ ਸਮਾਰੋਹ ’ਚ ਅਨੇਕਾਂ ਪਹਿਲੂਆਂ ਦੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਜੈਸਲਮੇਰ ਤੋਂ ਪੁਲਕਿਤ ਨੇ ਮੈਨੂੰ ਲਿਖਿਆ ਹੈ ਕਿ 26 ਜਨਵਰੀ ਦੀ ਪਰੇਡ ਦੌਰਾਨ ਕਰਤਵਯ ਪਥ ਦਾ ਨਿਰਮਾਣ ਕਰਨ ਵਾਲੇ ਮਿਹਨਤਕਸ਼ਾਂ ਨੂੰ ਦੇਖ ਕੇ ਬਹੁਤ ਚੰਗਾ ਲਗਿਆ। ਕਾਨਪੁਰ ਤੋਂ ਜਯਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਰੇਡ ਵਿੱਚ ਸ਼ਾਮਲ ਝਾਕੀਆਂ ’ਚ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖ ਕੇ ਆਨੰਦ ਆਇਆ। ਇਸ ਪਰੇਡ ’ਚ ਪਹਿਲੀ ਵਾਰ ਹਿੱਸਾ ਲੈਣ ਵਾਲੀਆਂ Women Camel Riders ਅਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਦੀ ਵੀ ਕਾਫੀ ਸ਼ਲਾਘਾ ਹੋ ਰਹੀ ਹੈ।With 5G, India is setting a global standard in telecom technology: PM Modi
October 01st, 07:06 pm
Ushering in a new technological era, PM Modi launched 5G services during 6th India Mobile Congress at Pragati Maidan in New Delhi. He said, New India will not remain a mere consumer of technology, but India will play an active role in the development and implementation of that technology.PM Modi inaugurates 6th India Mobile Congress at Pragati Maidan, New Delhi
October 01st, 12:05 pm
Ushering in a new technological era, PM Modi launched 5G services during 6th India Mobile Congress at Pragati Maidan in New Delhi. He said, New India will not remain a mere consumer of technology, but India will play an active role in the development and implementation of that technology.ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਨਮੋ ਐਪ ਉੱਤੇ 24 ਅਪ੍ਰੈਲ ਦੇ ‘ਮਨ ਕੀ ਬਾਤ’ ਉੱਤੇ ਅਧਾਰਿਤ ਦੋ ਕੁਇਜ਼ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
April 25th, 06:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਨਮੋ ਐਪ ਉੱਤੇ 24 ਅਪ੍ਰੈਲ ਦੇ ‘ਮਨ ਕੀ ਬਾਤ’ ਪ੍ਰੋਗਰਾਮ ਉੱਤੇ ਅਧਾਰਿਤ ਦੋ ਕੁਇਜ਼ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ। ਸ਼੍ਰੀ ਮੋਦੀ ਨੇ ਕੁਇਜ਼ ਦਾ ਲਿੰਕ ਵੀ ਸਾਂਝਾ ਕੀਤਾ ਹੈ ਜਿਸ ਦੇ ਜ਼ਰੀਏ ਲੋਕ ਦੋਨੋਂ ਕੁਇਜ਼ ਵਿੱਚ ਹਿੱਸਾ ਲੈ ਸਕਦੇ ਹਨ ।ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
December 03rd, 03:28 pm
ਪ੍ਰਧਾਨ ਮੰਤਰੀ ਮੋਦੀ ਐਤਵਾਰ 26 ਦਸੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ 'ਰਾਸ਼ਟਰ ਰਕਸ਼ਾ ਸਮਰਪਣ ਪਰਵ' ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 05:39 pm
ਜੌਨ ਧਰਤੀ ਪੈ ਹਮਾਈ ਰਾਨੀ ਲਕਸ਼ਮੀਬਾਈ ਜੂ ਨੇ, ਆਜ਼ਾਦੀ ਕੇ ਲਾਨੇ, ਅਪਨੋ ਸਬਈ ਨਿਯੋਛਾਰ ਕਰ ਦਓ, ਵਾ ਧਰਤੀ ਕੇ ਬਾਸਿਯਨ ਖੋਂ ਹਮਾਔ ਹਾਥ ਜੋੜ ਕੇ ਪਰਨਾਮ ਪੌਂਚੇ। ਝਾਂਸੀ ਨੇ ਤੋ ਆਜ਼ਾਦੀ ਕੀ ਅਲਖ ਜਗਾਈ ਹਤੀ। ਇਤੈ ਕੀ ਮਾਟੀ ਕੇ ਕਨ ਕਨ ਮੇਂ, ਬੀਰਤਾ ਅਤੇ ਦੇਸ ਪ੍ਰੇਮ ਬਸੋ ਹੈ। ਝਾਂਸੀ ਕੀ ਵੀਰਾਂਗਨਾ ਰਾਨੀ ਲਕਸ਼ਮੀ ਬਾਈ ਜੂ ਕੋ, ਹਮਾਓ ਕੋਟਿ ਕੋਟਿ ਨਮਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ
November 19th, 05:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰੀ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਝਾਂਸੀ ਦੇ ਕਿਲੇ ਅੰਦਰ ਆਯੋਜਿਤ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ਦੀ ਇੱਕ ਵਿਸ਼ਾਲ ਰਸਮ ਦੌਰਾਨ ਰੱਖਿਆ ਮੰਤਰਾਲੇ ਦੀਆਂ ਕਈ ਨਵੀਆਂ ਪਹਿਲਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ‘ਐੱਨਸੀਸੀ ਐਲੂਮਨੀ ਐਸੋਸੀਏਸ਼ਨ’, ਪ੍ਰਧਾਨ ਮੰਤਰੀ ਨੂੰ ਇਸ ਐਸੋਸੀਏਸ਼ਨ ਦੇ ਪਹਿਲੇ ਮੈਂਬਰ ਵਜੋਂ ਰਜਿਸਟਰ ਕੀਤਾ ਗਿਆ; ਐੱਨਸੀਸੀ ਕੈਡੇਟਸ ਲਈ ਨੈਸ਼ਨਲ ਪ੍ਰੋਗਰਾਮ ਆੱਵ੍ ਸਿਮੂਲੇਸ਼ਨ ਟ੍ਰੇਨਿੰਗ ਦੀ ਸ਼ੁਰੂਆਤ; ਰਾਸ਼ਟਰੀ ਜੰਗੀ ਯਾਦਗਾਰ ‘ਚ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਓਸਕ; ਨੈਸ਼ਨਲ ਵਾਰ ਮੈਮੋਰੀਅਲ ਦੀ ਮੋਬਾਇਲ ਐਪ; ਭਾਰਤੀ ਸਮੁੰਦਰੀ ਫ਼ੌਜ ਲਈ ਡੀਆਰਡੀਓ ਵੱਲੋਂ ਡਿਜ਼ਾਈਨ ਤੇ ਵਿਕਸਿਤ ਕੀਤਾ ‘ਅਡਵਾਂਸਡ ਇਲੈਕਟ੍ਰੌਨਿਕ ਵਾਰਫ਼ੇਅਰ ਸੁਇਟ ‘ਸ਼ਕਤੀ’; ਹਲਕਾ ਜੰਗੀ ਹੈਲੀਕਾਪਟਰ ਤੇ ਡ੍ਰੋਨਜ਼ ਸ਼ਾਮਲ ਹਨ। ਉਨ੍ਹਾਂ ਯੂਪੀ ਡਿਫੈਂਸ ਇੰਡਸਟ੍ਰੀਅਲ ਕੌਰੀਡੋਰ ਦੇ ਝਾਂਸੀ ਨੋਡ ਵਿਖੇ ਭਾਰਤ ਡਾਇਨਾਮਿਕਸ ਲਿਮਿਟਿਡ ਦੇ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ–ਪੱਥਰ ਵੀ ਰੱਖਿਆ।PM Modi appreciates Delhi BJP's #NaMoAppAbhiyaan
July 12th, 03:17 pm
To bolster BJP's 'Mera Booth, Sabse Mazboot' initiative, BJP Delhi has started #NaMoAppAbhiyaan across Delhi. The campaign is aimed at getting every Karyakarta active on NaMo app.The digital potential of our nation is unparalleled, perhaps even in the history of mankind: PM
December 08th, 11:00 am
PM Modi addressed India Mobile Congress via video conferencing. PM Modi said it is important to think and plan how do we improve lives with the upcoming technology revolution. Better healthcare, Better education, Better information and opportunities for our farmers, Better market access for small businesses are some of the goals we can work towards, he added.PM addresses India Mobile Congress 2020
December 08th, 10:59 am
PM Modi addressed India Mobile Congress via video conferencing. PM Modi said it is important to think and plan how do we improve lives with the upcoming technology revolution. Better healthcare, Better education, Better information and opportunities for our farmers, Better market access for small businesses are some of the goals we can work towards, he added.