ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।ਗ੍ਰੀਸ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (21 ਫਰਵਰੀ, 2024)
February 21st, 01:30 pm
ਪ੍ਰਧਾਨ ਮੰਤਰੀ ਮਿਤਸੋ-ਤਾਕਿਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂ ਬਹੁਤ ਖੁਸ਼ੀ ਹੋ ਰਹੀ ਹੈ। ਪਿਛਲੇ ਵਰ੍ਹੇ ਮੇਰੀ ਗ੍ਰੀਸ ਯਾਤਰਾ ਦੇ ਬਾਅਦ ਉਨ੍ਹਾਂ ਦੀ ਇਹ ਭਾਰਤ ਯਾਤਰਾ ਦੋਨਾਂ ਦੇਸ਼ਾਂ ਦਰਮਿਆਨ ਮਜ਼ਬੂਤ ਹੁੰਦੀ ਸਟ੍ਰੈਟੇਡਿਕ ਪਾਰਟਨਰਸ਼ਿਪ ਦਾ ਸੰਕੇਤ ਹੈ। ਅਤੇ ਸੋਲ੍ਹਾ ਵਰ੍ਹਿਆਂ ਦੇ ਬਾਅਦ, ਇੰਨੇ ਵੱਡੇ ਅੰਤਰਾਲ ਦੇ ਬਾਅਦ ਗ੍ਰੀਸ ਦੇ ਪ੍ਰਧਾਨ ਮੰਤਰੀ ਦਾ ਭਾਰਤ ਆਉਣਾ, ਆਪਣੇ ਆਪ ਵਿੱਚ ਇੱਕ ਇਤਿਹਾਸਕ ਅਵਸਰ ਹੈ।