ਸੋਲਰ ਅਤੇ ਸਪੇਸ ਸੈਕਟਰ ਵਿੱਚ ਭਾਰਤ ਦੀਆਂ ਉਪਲਬਧੀਆਂ ਦੇਖ ਕੇ ਦੁਨੀਆ ਹੈਰਾਨ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 30th, 11:30 am
ਸਾਥੀਓ, ਕੀ ਤੁਸੀਂ ਕਦੇ ਕਲਪਨਾ ਕਰ ਸਕਦੇ ਹੋ ਕਿ ਤੁਸੀਂ ਮਹੀਨਾ ਭਰ ਬਿਜਲੀ ਦਾ ਉਪਯੋਗ ਕਰੋ ਅਤੇ ਤੁਹਾਡਾ ਬਿਜਲੀ ਦਾ ਬਿਲ ਆਉਣ ਦੀ ਬਜਾਏ ਤੁਹਾਨੂੰ ਬਿਜਲੀ ਦੇ ਪੈਸੇ ਮਿਲਣ? ਸੌਰ ਊਰਜਾ ਨੇ ਇਹ ਵੀ ਕਰ ਵਿਖਾਇਆ ਹੈ। ਤੁਸੀਂ ਕੁਝ ਦਿਨ ਪਹਿਲਾਂ ਦੇਸ਼ ਦੇ ਪਹਿਲੇ ਸੂਰਜੀ ਪਿੰਡ ਗੁਜਰਾਤ ਦੇ ਮੋਢੇਰਾ ਦੀ ਖੂਬ ਚਰਚਾ ਸੁਣੀ ਹੋਵੇਗੀ, ਮੋਢੇਰਾ ਸੂਰਜੀ ਪਿੰਡ ਦੇ ਜ਼ਿਆਦਾਤਰ ਘਰ ਸੋਲਰ ਪਾਵਰ ਤੋਂ ਬਿਜਲੀ ਪੈਦਾ ਕਰਨ ਲਗੇ ਹਨ। ਹੁਣ ਉੱਥੋਂ ਦੇ ਕਈ ਘਰਾਂ ਵਿੱਚ ਮਹੀਨੇ ਦੇ ਅਖੀਰ ’ਚ ਬਿਜਲੀ ਦਾ ਬਿਲ ਨਹੀਂ ਆ ਰਿਹਾ। ਬਲਕਿ ਬਿਜਲੀ ਤੋਂ ਕਮਾਈ ਦਾ ਚੈੱਕ ਆ ਰਿਹਾ ਹੈ। ਇਹ ਹੁੰਦਾ ਦੇਖ ਹੁਣ ਦੇਸ਼ ਦੇ ਬਹੁਤ ਸਾਰੇ ਪਿੰਡਾਂ ਦੇ ਲੋਕ ਮੈਨੂੰ ਚਿੱਠੀਆਂ ਲਿਖ ਕੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਪਿੰਡ ਨੂੰ ਵੀ ਸੂਰਜੀ ਪਿੰਡ ’ਚ ਬਦਲ ਦਿੱਤਾ ਜਾਵੇ। ਯਾਨੀ ਉਹ ਦਿਨ ਦੂਰ ਨਹੀਂ, ਜਦੋਂ ਭਾਰਤ ਵਿੱਚ ਸੂਰਜੀ ਪਿੰਡਾਂ ਦਾ ਨਿਰਮਾਣ ਬਹੁਤ ਵੱਡਾ ਜਨ-ਅੰਦੋਲਨ ਬਣੇਗਾ ਅਤੇ ਇਸ ਦੀ ਸ਼ੁਰੂਆਤ ਮੋਢੇਰਾ ਪਿੰਡ ਦੇ ਲੋਕ ਕਰ ਹੀ ਚੁੱਕੇ ਹਨ। ਆਓ ‘ਮਨ ਕੀ ਬਾਤ’ ਦੇ ਸਰੋਤਿਆਂ ਨੂੰ ਵੀ ਮੋਢੇਰਾ ਦੇ ਲੋਕਾਂ ਨਾਲ ਮਿਲਵਾਉਂਦੇ ਹਾਂ। ਸਾਡੇ ਨਾਲ ਇਸ ਸਮੇਂ ਫੋਨ ਲਾਈਨ ’ਤੇ ਜੁੜੇ ਹਨ ਸ਼੍ਰੀਮਾਨ ਵਿਪਿਨ ਭਾਈ ਪਟੇਲ:-ਮੋਦੀ ਨੇ ਮੋਢੇਰਾ ਦੀ ਆਪਣੀ ਯਾਤਰਾ ’ਤੇ ਨਾਗਰਿਕਾਂ ਦੀਆਂ ਪ੍ਰਤੀਕਿਰਿਆਵਾਂ ਦਾ ਉੱਤਰ ਦਿੱਤਾ
October 10th, 11:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਢੇਰਾ ਦੀ ਆਪਣੀ ਯਾਤਰਾ ’ਤੇ ਨਾਗਰਿਕਾਂ ਦੀਆਂ ਪ੍ਰਤੀਕਿਰਿਆਵਾਂ ਦਾ ਉੱਤਰ ਦਿੱਤਾ ਹੈ।ਗੁਜਰਾਤ ਦੇ ਮੋਢੇਰਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 04:47 pm
ਅੱਜ ਮੋਢੇਰਾ ਦੇ ਲਈ, ਮੇਹਸਾਣਾ ਦੇ ਲਈ ਅਤੇ ਪੂਰੇ ਨੌਰਥ ਗੁਜਰਾਤ ਦੇ ਲਈ ਵਿਕਾਸ ਦੀ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਬਿਜਲੀ-ਪਾਣੀ ਤੋਂ ਲੈ ਕੇ ਰੋਡ-ਰੇਲ ਤੱਕ, ਡੇਅਰੀ ਤੋਂ ਲੈ ਕੇ ਕੌਸ਼ਲ ਵਿਕਾਸ ਅਤੇ ਸਿਹਤ ਨਾਲ ਜੁੜੇ ਅਨੇਕ ਪ੍ਰੋਜੈਕਟਸ ਦਾ ਅੱਜ ਲੋਕਅਰਪਣ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਇਹ ਪ੍ਰੋਜੈਕਟਸ, ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੇ, ਕਿਸਾਨਾਂ ਅਤੇ ਪਸ਼ੂਪਾਲਕਾਂ ਦੀ ਆਮਦਨ ਵਧਾਉਣ ਵਿੱਚ ਮਦਦ ਕਰਨਗੇ ਅਤੇ ਇਸ ਪੂਰੇ ਖੇਤਰ ਵਿੱਚ ਹੈਰੀਟੇਜ ਟੂਰਿਜ਼ਮ ਨਾਲ ਜੁੜੀਆਂ ਸੁਵਿਧਾਵਾਂ ਨੂੰ ਵੀ ਵਿਸਤਾਰ ਦੇਣਗੇ। ਆਪ ਸਭ ਨੂੰ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ। ਇਹ ਮੇਹਸਾਣਾ ਵਾਲਿਆਂ ਨੇ ਰਾਮ-ਰਾਮ।PM lays foundation stone and dedicates to the nation various projects worth over Rs 3900 crore in Modhera, Mehsana, Gujarat
October 09th, 04:46 pm
PM Modi laid the foundation stone and dedicated various projects worth over Rs 3900 crore to the nation in Modhera. The Prime Minister said earlier Modhera was known for Surya Mandir but now Surya Mandir has inspired Saur Gram and that has made a place on the environment and energy map of the world.ਪ੍ਰਧਾਨ ਮੰਤਰੀ 9 ਤੋਂ 11 ਅਕਤੂਬਰ ਤੱਕ ਗੁਜਰਾਤ ਦਾ ਦੌਰਾ ਕਰਨਗੇ
October 08th, 12:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਤੋਂ 11 ਅਕਤੂਬਰ ਤੱਕ ਗੁਜਰਾਤ ਦਾ ਦੌਰਾ ਕਰਨਗੇ ਅਤੇ ਇਸ ਤੋਂ ਬਾਅਦ 11 ਅਕਤੂਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ।We have developed railways not merely as a service but also as an asset: PM Modi
July 16th, 04:05 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.PM inaugurates and dedicates to the nation multiple projects in Gujarat
July 16th, 04:04 pm
Prime Minister Narendra Modi inaugurated and dedicated to the nation several key projects of the Railways in Gujarat through video conference. He also inaugurated the Aquatics and Robotics Gallery, and Nature Park in Gujarat Science City during the event.PM to inaugurate and dedicate to the nation multiple projects in Gujarat on 16th July
July 14th, 06:45 pm
Prime Minister Shri Narendra Modi will inaugurate and dedicate to the nation several key projects of the Railways in Gujarat on 16th July, 2021 via video conferencing. He will also inaugurate the Aquatics and Robotics Gallery, and Nature Park in Gujarat Science City during the event.