ਐੱਸਸੀਓ ਸਮਿਟ 2022 ਵਿੱਚ ਵਾਰਾਣਸੀ ਪਹਿਲੀ ਵਾਰ ਐੱਸਸੀਓ ਟੂਰਿਜ਼ਮ ਅਤੇ ਸੱਭਿਆਚਾਰਕ ਰਾਜਧਾਨੀ ਵਜੋਂ ਨਾਮਜ਼ਦ
September 16th, 11:50 pm
ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਪਰਿਸ਼ਦ ਦੀ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਆਯੋਜਿਤ 22ਵੀਂ ਸਿਖਰ ਬੈਠਕ ਵਿੱਚ 16 ਸਤੰਬਰ, 2022 ਨੂੰ ਵਾਰਾਣਸੀ ਸ਼ਹਿਰ ਨੂੰ 2022-23 ਦੀ ਮਿਆਦ ਦੇ ਲਈ ਪਹਿਲੀ ਐੱਸਸੀਓ ਟੂਰਿਜ਼ਮ ਅਤੇ ਸੱਭਿਆਚਾਰਕ ਰਾਜਨੀਤੀ ਨਾਮਜ਼ਦ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਿਟ ਵਿੱਚ ਹਿੱਸਾ ਲਿਆ ਸੀ।ਪ੍ਰਧਾਨ ਮੰਤਰੀ ਦੀ ਐੱਸਸੀਓ ਸਮਿਟ ਦੇ ਦੌਰਾਨ ਤੁਰਕੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰੇਸਿਪ ਤੈੱਯਪ ਅਰਦੋਗਨ ਨਾਲ ਬੈਠਕ
September 16th, 11:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਸਸੀਓ ਸਮਿਟ ਦੇ ਦੌਰਾਨ 16 ਸਤੰਬਰ 2022 ਨੂੰ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਤੁਰਕੀ ਗਣਰਾਜ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਰੇਸਿਪ ਤੈੱਯਪ ਅਰਦੋਗਨ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਐੱਸੀਓ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਸਮਰਕੰਦ ਪਹੁੰਚੇ
September 15th, 10:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਸ਼ਾਮ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸ਼ਾਵਕਤ ਮਿਰਜ਼ਿਯੋਯੇਵ ਦੇ ਸੱਦੇ ’ਤੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ (ਪਰਿਸ਼ਦ) ਦੀ 22ਵੀਂ ਬੈਠਕ ਵਿੱਚ ਹਿੱਸਾ ਲੈਣ ਦੇ ਲਈ ਉਜ਼ਬੇਕਿਸਤਾਨ ਦੇ ਸਮਰਕੰਦ ਪਹੁੰਚ ਗਏ ਹਨ।ਪ੍ਰਧਾਨ ਮੰਤਰੀ ਦਾ ਆਪਣੀ ਉਜ਼ਬੇਕਿਸਤਾਨ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
September 15th, 02:15 pm
ਮੈਂ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸ਼ਾਵਕਤ ਮਿਰਜ਼ਿਯੋਯੇਵ (Shavkat Mirziyoyev) ਦੇ ਸੱਦੇ ’ਤੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ (ਪਰਿਸ਼ਦ) ਦੀ ਬੈਠਕ ਵਿੱਚ ਹਿੱਸਾ ਲੈਣ ਦੇ ਲਈ ਸਮਰਕੰਦ ਦਾ ਦੌਰਾ ਕਰਾਂਗਾ।Prime Minister virtually participates in 21st Meeting of the Council of Heads of State of the Shanghai Cooperation Organisation
September 17th, 05:21 pm
At the plenary session of SCO Summit, PM Modi remarked, The 20th anniversary of the SCO is a suitable occasion to think about the future of the SCO. I believe that the biggest challenges in this area are related to peace, security and trust-deficit and the root cause of these problems is increasing radicalization. Recent developments in Afghanistan have made this challenge more apparent.Prime Minister Narendra Modi’s remarks for SCO-CSTO Outreach Summit on Afghanistan
September 17th, 05:01 pm
At the plenary session of SCO Summit, PM Modi remarked, The 20th anniversary of the SCO is a suitable occasion to think about the future of the SCO. I believe that the biggest challenges in this area are related to peace, security and trust-deficit and the root cause of these problems is increasing radicalization. Recent developments in Afghanistan have made this challenge more apparent.21st Meeting of SCO Council of Heads of State in Dushanbe, Tajikistan
September 15th, 01:00 pm
PM Narendra Modi will address the plenary session of the Summit via video-link on 17th September 2021. This is the first SCO Summit being held in a hybrid format and the fourth Summit that India will participate as a full-fledged member of SCO.