ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ ਪੁਰਸਕਾਰ ਸਵੀਕ੍ਰਿਤੀ ‘ਤੇ ਪ੍ਰਧਾਨ ਮੰਤਰੀ ਦਾ ਭਾਸ਼ਣ
November 17th, 08:30 pm
ਨਾਇਜੀਰੀਆ ਦੇ ਰਾਸ਼ਟਰੀ ਪੁਰਸਕਾਰ, Grand Commander of the Order of the Niger’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਮੈਂ ਤੁਹਾਡਾ, ਨਾਇਜੀਰੀਆ ਦੀ ਸਰਕਾਰ ਅਤੇ ਲੋਕਾਂ ਦਾ, ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਂ ਇਸ ਸਨਮਾਨ ਨੂੰ ਨਿਮਰਤਾ ਅਤੇ ਆਦਰਭਾਵ ਨਾਲ ਸਵੀਕਾਰ ਕਰਦਾ ਹਾਂ। ਅਤੇ, ਇਸ ਸਨਮਾਨ ਨੂੰ 140 ਕਰੋੜ ਭਾਰਤਵਾਸੀਆਂ (1.4 billion people of India) ਅਤੇ ਭਾਰਤ-ਨਾਇਜੀਰੀਆ ਦੀ ਗਹਿਰੀ ਮਿੱਤਰਤਾ (enduring friendship) ਨੂੰ ਸਮਰਪਿਤ ਕਰਦਾ ਹਾਂ। ਇਹ ਸਨਮਾਨ ਸਾਨੂੰ ਭਾਰਤ ਅਤੇ ਨਾਇਜੀਰੀਆ ਦੇ ਦਰਮਿਆਨ Strategic Partnership ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਪੁਰਸਕਾਰ- “ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ” ਨਾਲ ਸਨਮਾਨਿਤ ਕੀਤਾ ਗਿਆ
November 17th, 08:11 pm
ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਨਾਇਜੀਰੀਆ ਸੰਘੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਨਾਇਜੀਰੀਆ ਸਬੰਧਾਂ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਰਾਜਨੀਤਕ ਕੌਸ਼ਲ (ਸਟੇਟਸਮੈਨਸ਼ਿਪ- statesmanship) ਅਤੇ ਸ਼ਾਨਦਾਰ ਯੋਗਦਾਨ ਦੇ ਲਈ ਰਾਸ਼ਟਰੀ ਪੁਰਸਕਾਰ-“ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ”( “Grand Commander of the Order of Niger”) ਨਾਲ ਸਨਮਾਨਿਤ ਕੀਤਾ। ਪੁਰਸਕਾਰ ਦੇ ਮਾਣ-ਪੱਤਰ (award citation) ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਦੇ ਤਹਿਤ ਭਾਰਤ ਨੂੰ ਇੱਕ ਗਲੋਬਲ ਪਾਵਰਹਾਊਸ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਰਤਨਕਾਰੀ ਸ਼ਾਸਨ ਨੇ ਸਭ ਦੇ ਲਈ ਏਕਤਾ, ਸ਼ਾਂਤੀ ਅਤੇ ਸਾਂਝੀ ਸਮ੍ਰਿੱਧੀ ਨੂੰ ਹੁਲਾਰਾ ਦਿੱਤਾ ਹੈ।ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 07:20 pm
ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ
November 17th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।ਪ੍ਰਧਾਨ ਮੰਤਰੀ ਨੇ ਨਾਇਜੀਰੀਆ ਦੇ ਰਾਸ਼ਟਰਪਤੀ ਨਾਲ ਸਰਕਾਰੀ ਵਾਰਤਾ ਕੀਤੀ
November 17th, 06:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17-18 ਨਵੰਬਰ 2024 ਤੱਕ ਨਾਇਜੀਰੀਆ ਦੀ ਸਰਕਾਰੀ ਯਾਤਰਾ ‘ਤੇ ਹਨ। ਉਨ੍ਹਾਂ ਨੇ ਅੱਜ ਅਬੁਜਾ ਵਿੱਚ ਨਾਇਜੀਰੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਦੇ ਨਾਲ ਸਰਕਾਰੀ ਵਾਰਤਾ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ 21 ਤੋਪਾਂ ਦੀ ਸਲਾਮੀ ਨਾਲ ਰਸਮੀ ਸੁਆਗਤ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ
November 17th, 06:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਹ ਸ਼ਲਾਘਾ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੁਆਰਾ ਮਰਾਠੀ ਭਾਸ਼ਾ ਨੂੰ ਇੱਕ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੇ ਜਾਣ ਦੇ ਅਵਸਰ ’ਤੇ ਕੀਤੀ।PM Modi arrives in Abuja, Nigeria
November 17th, 02:00 am
Prime Minister Narendra Modi arrived in Abuja, Nigeria. This is the Prime Minister's first visit to Nigeria. During the visit, PM Modi will hold talks with President Bola Ahmed Tinubu. He will also interact with the Indian community.