ਪ੍ਰਧਾਨ ਮੰਤਰੀ ਦੀ ਸਿੰਗਾਪੁਰ ਦੇ ਕਾਰੋਬਾਰੀ ਨੇਤਾਵਾਂ ਨਾਲ ਗੱਲਬਾਤ
September 05th, 04:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਦੇ ਨਿਵੇਸ਼ ਫੰਡਾਂ, ਇਨਫ੍ਰਾਸਟ੍ਰਕਚਰ, ਮੈਨੂਫੈਕਚਰਿੰਗ, ਊਰਜਾ, ਸਥਿਰਤਾ ਅਤੇ ਲੌਜਿਸਟਿਕਸ ਸਹਿਤ ਵਿਵਿਧ ਖੇਤਰਾਂ ਦੇ ਪ੍ਰਮੁੱਖ (leading) ਮੁੱਖ ਕਾਰਜਕਾਰੀ ਅਧਿਕਾਰੀਆਂ (CEOs-ਸੀਈਓਜ਼) ਦੇ ਇੱਕ ਸਮੂਹ ਦੇ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਗਣ ਕਿਮ ਯੋਂਗ (H.E. Mr. Gan Kim Yong) ਅਤੇ ਗ੍ਰਹਿ ਅਤੇ ਕਾਨੂੰਨ ਮੰਤਰੀ ਮਹਾਮਹਿਮ ਸ਼੍ਰੀ ਕੇ. ਸ਼ਾਨਮੁਗਮ (H.E. Mr. K Shanmugam) ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਅਮੈਰਿਟਸ ਸੀਨੀਅਰ ਮੰਤਰੀ ਗੋਹ ਚੋਕ ਟੌਂਗ ਨਾਲ ਮੁਲਾਕਾਤ ਕੀਤੀ
September 05th, 03:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਵਿੱਚ ਅਮੈਰਿਟਸ ਸੀਨੀਅਰ ਮੰਤਰੀ ਗੋਹ ਚੋਕ ਟੌਂਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ
September 05th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਥਰਮਨ ਸ਼ਨਮੁਗਰਤਨਮ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਸਿੰਗਾਪੁਰ ਦੇ ਸੀਨੀਅਰ ਮੰਤਰੀ ਲੀ ਸਿਏਨ ਲੂੰਗ ਨਾਲ ਮੁਲਾਕਾਤ
September 05th, 02:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਦੇ ਸੀਨੀਅਰ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲੀ ਸਿਏਨ ਲੂੰਗ ਨਾਲ ਮੁਲਾਕਾਤ ਕੀਤੀ। ਸੀਨੀਅਰ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਦੁਪਹਿਰ ਦੇ ਭੋਜਨ ਦਾ ਆਯੋਜਨ ਕੀਤਾ।ਪ੍ਰਧਾਨ ਮੰਤਰੀ ਨੇ ਏਈਐੱਮ ਸਿੰਗਾਪੁਰ (AEM Singapore) ਦਾ ਦੌਰਾ ਕੀਤਾ
September 05th, 12:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਲਾਰੈਂਸ ਵੌਂਗ ਦੇ ਨਾਲ ਸੈਮੀਕੰਡਕਟਰ ਅਤੇ ਇਲੈਕਟ੍ਰੌਨਿਕਸ ਸੈਕਟਰ ਵਿੱਚ ਮੋਹਰੀ ਸਿੰਗਾਪੁਰ ਦੀ ਕੰਪਨੀ ਏਈਐੱਮ (AEM) ਦਾ ਦੌਰਾ ਕੀਤਾ। ਇਸ ਯਾਤਰਾ ਦੇ ਦੌਰਾਨ ਉਨ੍ਹਾਂ ਨੂੰ ਗਲੋਬਲ ਸੈਮੀਕੰਡਕਟਰ ਵੈਲਿਊ ਚੇਨ ਵਿੱਚ ਏਈਐੱਮ (AEM) ਦੀ ਭੂਮਿਕਾ, ਇਸ ਦੇ ਸੰਚਾਲਨ ਅਤੇ ਭਾਰਤ ਦੇ ਲਈ ਯੋਜਨਾਵਾਂ ਦੇ ਸੰਦਰਭ ਵਿੱਚ ਜਾਣਕਾਰੀ ਦਿੱਤੀ ਗਈ। ਸਿੰਗਾਪੁਰ ਸੈਮੀਕੰਡਕਟਰ ਇੰਡਸਟ੍ਰੀ ਐਸੋਸੀਏਸ਼ਨ ਨੇ ਸਿੰਗਾਪੁਰ ਵਿੱਚ ਸੈਮੀਕੰਡਕਟਰ ਈਕੋਸਿਸਟਮ ਦੇ ਵਿਕਾਸ ਅਤੇ ਭਾਰਤ ਦੇ ਨਾਲ ਸਹਿਯੋਗ ਦੇ ਅਵਸਰਾਂ ਨਾਲ ਜੁੜੀ ਜਾਣਕਾਰੀ ਭੀ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ। ਇਸ ਅਵਸਰ ‘ਤੇ, ਇਸ ਖੇਤਰ ਦੀਆਂ ਕਈ ਹੋਰ ਸਿੰਗਾਪੁਰ ਦੀਆਂ ਕੰਪਨੀਆਂ ਦੇ ਪ੍ਰਤੀਨਿਧੀ ਭੀ ਉਪਸਥਿਤ ਰਹੇ। ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੀਆਂ ਸੈਮੀਕੰਡਕਟਰ ਕੰਪਨੀਆਂ ਨੂੰ 11-13 ਸਤੰਬਰ 2024 ਨੂੰ ਗ੍ਰੇਟਰ ਨੌਇਡਾ ਵਿੱਚ ਆਯੋਜਿਤ ਹੋਣ ਵਾਲੀ ਸੈਮੀਕੌਨ ਇੰਡੀਆ (SEMICON INDIA) ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੇ ਨਾਲ ਬੈਠਕ ਕੀਤੀ
September 05th, 10:22 am
ਦੋਹਾਂ ਨੇਤਾਵਾਂ ਨੇ ਆਪਣੀ ਵਾਰਤਾਲਾਪ ਦੇ ਦੌਰਾਨ ਭਾਰਤ ਅਤੇ ਸਿੰਗਾਪੁਰ ਦੇ ਦਰਮਿਆਨ ਦੁਵੱਲੇ ਸਬੰਧਾਂ (India – Singapore bilateral relations) ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਦੋਹਾਂ ਧਿਰਾਂ ਨੇ ਦੁਵੱਲੇ ਸਬੰਧਾਂ ਦੀ ਵਿਆਪਕਤਾ, ਆਪਸੀ ਜੁੜਾਅ ਅਤੇ ਅਪਾਰ ਸੰਭਾਵਨਾਵਾਂ ਨੂੰ ਦੇਖਦੇ ਹੋਏ ਇਸ ਸਬੰਧ ਨੂੰ ਵਿਆਪਕ ਰਣਨੀਤਕ ਸਾਂਝੇਦਾਰੀ (Comprehensive Strategic Partnership) ਦੇ ਪੱਧਰ ਤੱਕ ਵਧਾਉਣ ਦਾ ਨਿਰਣਾ ਲਿਆ। ਇਸ ਨਾਲ ਭਾਰਤ ਦੀ ਐਕਟ ਈਸਟ ਨੀਤੀ (India’s Act East Policy) ਨੂੰ ਭੀ ਅਤਿਅਧਿਕ ਪ੍ਰੋਤਸਾਹਨ ਮਿਲੇਗਾ। ਆਰਥਿਕ ਸਬੰਧਾਂ ਵਿੱਚ ਮਜ਼ਬੂਤ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਦੋਹਾਂ ਦੇਸ਼ਾਂ ਦੇ ਦਰਮਿਆਨ ਵਪਾਰ ਅਤੇ ਨਿਵੇਸ਼ ਪ੍ਰਵਾਹ ਨੂੰ ਹੋਰ ਵਧਾਉਣ ਦਾ ਭੀ ਸੱਦਾ ਦਿੱਤਾ ਗਿਆ। ਪ੍ਰਧਾਨ ਮੰਤਰੀ ਨੇ ਉਲੇਖ ਕੀਤਾ ਕਿ ਭਾਰਤੀ ਅਰਥਵਿਵਸਥਾ ਵਿੱਚ ਕਰੀਬ 160 ਅਰਬ ਡਾਲਰ ਦੇ ਨਿਵੇਸ਼ ਦੇ ਨਾਲ ਸਿੰਗਾਪੁਰ ਭਾਰਤ ਦਾ ਪ੍ਰਮੁੱਖ ਆਰਥਿਕ ਸਾਂਝੇਦਾਰ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਤੇਜ਼ ਅਤੇ ਟਿਕਾਊ ਵਿਕਾਸ ਨੇ ਸਿੰਗਾਪੁਰ ਦੀਆਂ ਸੰਸਥਾਵਾਂ ਦੇ ਲਈ ਨਿਵੇਸ਼ ਦੇ ਅਪਾਰ ਅਵਸਰ ਖੋਲ੍ਹੇ ਹਨ। ਉਨ੍ਹਾਂ ਨੇ ਰੱਖਿਆ ਅਤੇ ਸੁਰੱਖਿਆ, ਸਮੁੰਦਰੀ ਖੇਤਰ ਜਾਗਰੂਕਤਾ, ਸਿੱਖਿਆ, ਆਰਟੀਫਿਸ਼ਲ ਇੰਟੈਲੀਜੈਂਸ (ਏਆਈ-AI), ਫਿਨਟੈੱਕ, ਨਿਊ ਟੈਕਨੋਲੋਜੀ ਸੈਕਟਰ, ਵਿਗਿਆਨ ਅਤੇ ਟੈਕਨੋਲੋਜੀ ਅਤੇ ਗਿਆਨ ਸਾਂਝੇਦਾਰੀ (defence and security, maritime domain awareness, education, AI, Fintech, new technology domains, science and technology and knowledge partnership) ਦੇ ਖੇਤਰ ਵਿੱਚ ਵਰਤਮਾਨ ਸਹਿਯੋਗ ਦੀ ਭੀ ਸਮੀਖਿਆ ਕੀਤੀ। ਦੋਹਾਂ ਨੇਤਾਵਾਂ ਨੇ ਆਰਥਿਕ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਨੂੰ ਵਧਾਉਣ ਦੇ ਲਈ ਦੇਸ਼ਾਂ ਦੇ ਦਰਮਿਆਨ ਸੰਪਰਕ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਗ੍ਰੀਨ ਕੌਰੀਡੋਰ ਪ੍ਰੋਜੈਕਟਸ (green corridor projects) ਵਿੱਚ ਤੇਜ਼ੀ ਲਿਆਉਣ ਦੀ ਭੀ ਪ੍ਰਤੀਬੱਧਤਾ ਜਤਾਈ।ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੇ ਦੌਰਾਨ ਪ੍ਰਧਾਨ ਮਤੰਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
September 05th, 09:00 am
ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਤੁਹਾਡਾ ਹਾਰਦਿਕ ਧੰਨਵਾਦ ਕਰਦਾ ਹਾਂ। ਤੁਹਾਡੇ ਪ੍ਰਧਾਨ ਮੰਤਰੀ ਪਦ ਗ੍ਰਹਿਣ ਕਰਨ ਦੇ ਬਾਅਦ ਇਹ ਸਾਡੀ ਪਹਿਲੀ ਮੁਲਾਕਾਤ ਹੈ। ਮੇਰੀ ਤਰਫ਼ੋਂ ਤੁਹਾਨੂੰ ਬਹੁਤ-ਬਹੁਤ ਵਧਾਈ ਅਤੇ ਹਾਰਦਿਕ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ 4G ਦੀ ਅਗਵਾਈ ਵਿੱਚ, ਸਿੰਗਾਪੁਰ ਹੋਰ ਅਧਿਕ ਤੇਜ਼ੀ ਨਾਲ ਪ੍ਰਗਤੀ ਕਰੇਗਾ।PM Modi arrives in Singapore
September 04th, 02:00 pm
PM Modi arrived in Singapore. He will hold talks with President Tharman Shanmugaratnam, Prime Minister Lawrence Wong, Senior Minister Lee Hsien Loong and Emeritus Senior Minister Goh Chok Tong.PM Modi meets innovators who won prizes in the first ever Singapore-India Hackathon
November 15th, 11:30 am
PM Narendra Modi met the innovators who won prizes in the first ever Singapore-India Hackathon. They discussed about their extensive research and work with the Prime Minister.PM Modi meets NCC cadets in Singapore
November 15th, 11:22 am
PM Narendra Modi met the NCC cadets who got the opportunity to visit Singapore as a part of a cadet exchange programme. They shared their memorable learnings and experiences with the Prime Minister.PM’s meetings on the sidelines of East Asia Summit in Singapore
November 14th, 12:35 pm
PM Narendra Modi held talks with several world leaders on the margins of the East Asia Summit in Singapore.PM Modi's keynote address at Singapore Fintech Festival
November 14th, 10:03 am
PM Narendra Modi delivered the keynote address at the Singapore Fintech Festival. The PM spoke at length how digital technology was ushering in an era of transparency by eliminating corruption. He also highlighted how Data Analytics and Artificial Intelligence could help build a whole range of value added services for people.PM Modi arrives in Singapore
November 14th, 07:26 am
PM Narendra Modi arrived in Singapore where he will attend various multilateral and bilateral meetings. The PM will also deliver the keynote address at the Singapore Fintech Festival.PM interacts with young innovators and Start-Up entrepreneurs across the country through video bridge
June 06th, 11:15 am
Interacting with the young innovators, PM Modi today said, India is a youthful nation. Today's youngsters are becoming job creators. We are committed to harnessing of demographic pidend.Social Media Corner 3rd June 2018
June 03rd, 08:35 pm
Your daily dose of governance updates from Social Media. Your tweets on governance get featured here daily. Keep reading and sharing!Social Media Corner 2 June 2018
June 02nd, 07:30 pm
Your daily dose of governance updates from Social Media. Your tweets on governance get featured here daily. Keep reading and sharing!PM Modi visits Changi Naval Base in Singapore
June 02nd, 01:46 pm
Prime Minister Modi today visited the Changi Naval Base in Singapore. The two countries have been cooperating in the maritime sector and the Prime Minister's visit to the Naval Base was aimed at further strengthening the India-Singapore maritime ties.PM Modi visits various places of worship in Singapore
June 02nd, 12:12 pm
Prime Minister Modi today visited several places of worship in Singapore.PM Modi visits the Indian Heritage Centre, purchases Madhubani painting using RuPay card
June 02nd, 12:01 pm
Prime Minister Narendra Modi today visited Indian Heritage Centre in Singapore and took a tour of the exhibition there. Shri Modi also purchased a Madhubani painting using RuPay card there.PM Modi meets US Secretary of Defence in Singapore
June 02nd, 11:02 am
Prime Minister Modi held talks with US Secretary of Defence, Mr. James Mattis in Singapore.