
ਪ੍ਰਧਾਨ ਮੰਤਰੀ ਨੇ ਭਾਰਤ ਤੋਂ ਸਹਾਇਤਾ ਪ੍ਰਾਪਤ ਰੇਲ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
April 06th, 12:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੇ ਨਾਲ ਅਨੁਰਾਧਾਪੁਰਾ (Anuradhapura) ਵਿੱਚ ਭਾਰਤੀ ਸਹਾਇਤਾ ਨਾਲ ਨਿਰਮਿਤ ਦੋ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਕਰਨ ਦੇ ਸਮਾਰੋਹ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਜਯਾ ਸ੍ਰੀ ਮਹਾ ਬੋਧੀ ਮੰਦਿਰ ਦਾ ਦੌਰਾ ਕੀਤਾ
April 06th, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ (President of Sri Lanka, H.E. Anura Kumara Disanayaka) ਦੇ ਨਾਲ ਅਨੁਰਾਧਾਪੁਰਾ ਵਿੱਚ ਪਵਿੱਤਰ ਜਯਾ ਸ੍ਰੀ ਮਹਾ ਬੋਧੀ ਮੰਦਿਰ (sacred Jaya Sri Maha Bodhi temple) ਦਾ ਦੌਰਾ ਕੀਤਾ ਅਤੇ ਪੂਜਣਯੋਗ ਮਹਾਬੋਧੀ ਬਿਰਖ (revered Mahabodhi tree) ਦੀ ਪੂਜਾ ਕੀਤੀ।
ਸ੍ਰੀਲੰਕਾ ਵਿੱਚ ਭਾਰਤੀ ਮੂਲ ਦੇ ਤਮਿਲ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 05th, 10:59 pm
ਸ੍ਰੀਲੰਕਾ ਦੇ ਭਾਰਤੀ ਮੂਲ ਦੇ ਤਮਿਲ (ਆਈਓਟੀ-IOT) ਨੇਤਾਵਾਂ ਨੇ ਅੱਜ ਕੋਲੰਬੋ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਭਾਰਤ, ਸ੍ਰੀਲੰਕਾ ਸਰਕਾਰ ਦੇ ਸਹਿਯੋਗ ਨਾਲ ਆਈਓਟੀਜ਼ (IOTs) ਦੇ ਲਈ 10,000 ਮਕਾਨ, ਹੈਲਥਕੇਅਰ ਸੁਵਿਧਾਵਾਂ, ਪਵਿੱਤਰ ਸਥਲ ਸੀਤਾ ਏਲਿਯਾ ਮੰਦਿਰ (sacred site Seetha Eliya temple) ਅਤੇ ਹੋਰ ਕਮਿਊਨਿਟੀ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਵਿੱਚ ਸਹਾਇਤਾ ਕਰੇਗਾ।ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਤਮਿਲ ਸਮੁਦਾਇ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ
April 05th, 10:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਸ੍ਰੀਲੰਕਾ ਦੇ ਤਮਿਲ ਸਮੁਦਾਇ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬੈਠਕ ਦੇ ਦੌਰਾਨ, ਉਨ੍ਹਾਂ ਨੇ ਸਨਮਾਨਿਤ ਤਮਿਲ ਨੇਤਾਵਾਂ ਥਿਰੂ ਆਰ. ਸੰਪੰਥਨ ਅਤੇ ਥਿਰੂ ਮਾਵਈ ਸੇਨਾਥਿਰਾਜਾ (Thiru R. Sampanthan and Thiru Mavai Senathirajah) ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ
April 05th, 10:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਸ੍ਰੀਲੰਕਾ ਦੇ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਸਜੀਥ ਪ੍ਰੇਮਦਾਸਾ (Mr. Sajith Premadasa) ਨਾਲ ਮੁਲਾਕਾਤ ਕੀਤੀ।ਸੰਨ 1996 ਦੀ ਸ੍ਰੀ ਲੰਕਾ ਦੀ ਕ੍ਰਿਕਟ ਟੀਮ ਦੇ ਨਾਲ ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਬਾਤਚੀਤ ਦਾ ਮੂਲ-ਪਾਠ
April 05th, 10:25 pm
ਮੈਨੂੰ ਅੱਛਾ ਲਗਿਆ ਆਪ ਸਭ ਨਾਲ ਮਿਲਣ ਦਾ ਅਵਸਰ ਮਿਲਿਆ ਹੈ, ਅਤੇ ਮੈਨੂੰ ਲਗਦਾ ਹੈ ਕਿ ਤੁਹਾਡੀ ਟੀਮ ਅਜਿਹੀ ਹੈ ਕਿ ਜਿਸ ਨੂੰ ਅੱਜ ਵੀ ਹਿੰਦੁਸਤਾਨ ਦੇ ਲੋਕ ਯਾਦ ਕਰਦੇ ਹਨ, ਜਦੋਂ ਪਿਟਾਈ ਕਰਕੇ ਆਪ ਆਏ ਸੀ, ਉਸ ਨੂੰ ਲੋਕ ਭੁੱਲ ਨਹੀਂ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸੰਨ 1996 ਦੀ ਸ੍ਰੀ ਲੰਕਾ ਦੀ ਕ੍ਰਿਕਟ ਟੀਮ ਨਾਲ ਬਾਤਚੀਤ
April 05th, 10:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਸ੍ਰੀ ਲੰਕਾ ਦੇ ਕੋਲੰਬੋ ਵਿੱਚ 1996 ਦੀ ਸ੍ਰੀ ਲੰਕਾ ਦੀ ਕ੍ਰਿਕਟ ਟੀਮ ਦੇ ਨਾਲ ਬਾਤਚੀਤ ਕੀਤੀ। ਇਸ ਸਪਸ਼ਟ ਬਾਤਚੀਤ ਦੇ ਦੌਰਾਨ, ਕ੍ਰਿਕਟਰਾਂ ਨੇ ਮਾਣਯੋਗ ਪ੍ਰਧਾਨ ਮੰਤਰੀ ਨੂੰ ਮਿਲਣ ‘ਤੇ ਖੁਸ਼ੀ ਅਤੇ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਭੀ ਉਨ੍ਹਾਂ ਨਾਲ ਮਿਲਣ ‘ਤੇ ਖੁਸ਼ੀ ਵਿਅਕਤ ਕੀਤੀ ਅਤੇ ਕਿਹਾ ਕਿ ਭਾਰਤੀ ਲੋਕ ਅੱਜ ਭੀ ਟੀਮ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨੂੰ ਯਾਦ ਕਰਦੇ ਹਨ, ਖਾਸ ਕਰਕੇ ਉਸ ਯਾਦਗਾਰੀ ਜਿੱਤ ਨੂੰ ਜਿਸ ਨੇ ਇੱਕ ਅਮਿਟ ਛਾਪ ਛੱਡੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਉਪਲਬਧੀ ਅੱਜ ਭੀ ਪੂਰੇ ਰਾਸ਼ਟਰ ਵਿੱਚ ਗੂੰਜਦੀ ਹੈ।ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿੱਚ ਇੰਡੀਅਨ ਪੀਸ ਕੀਪਿੰਗ ਫੋਰਸ (IPKF-ਆਈਪੀਕੇਐੱਫ) ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
April 05th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਵਿੱਚ ਕੋਲੰਬੋ ਦੇ ਨਿਕਟ ਸ਼੍ਰੀ ਜਯਵਰਧਨਪੁਰਾ ਕੋਟੇ (Jayawardenapura Kotte) ਵਿੱਚ “ਇੰਡੀਅਨ ਪੀਸ ਕੀਪਿੰਗ ਫੋਰਸ” (ਆਈਪੀਕੇਐੱਫ-IPKF) ਮੈਮੋਰੀਅਲ’ ‘ਤੇ ਅੱਜ ਸ਼ਰਧਾਂਜਲੀਆਂ ਆਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ
April 05th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਇੰਡੀਅਨ ਪੀਸ ਕੀਪਿੰਗ ਫੋਰਸ (Indian Peace Keeping Force) ਦੇ ਉਨ੍ਹਾਂ ਬਹਾਦਰ ਸੈਨਿਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸ੍ਰੀਲੰਕਾ ਦੀ ਸ਼ਾਂਤੀ, ਏਕਤਾ ਅਤੇ ਖੇਤਰੀ ਅਖੰਡਤਾ ਦੀ ਸੇਵਾ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ।ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਦੁਵੱਲੀ ਵਰਤਾ ਕੀਤੀ
April 05th, 05:54 pm
ਪ੍ਰਧਾਨ ਮੰਤਰੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ (President of Sri Lanka, H.E. Anura Kumara Disanayaka) ਦੇ ਨਾਲ ਕੋਲੰਬੋ ਸਥਿਤ ਰਾਸ਼ਟਰਪਤੀ ਸਕੱਤਰੇਤ ਵਿੱਚ ਉਪਯੋਗੀ ਬੈਠਕ ਕੀਤੀ। ਇਸ ਵਾਰਤਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਇੰਡੀਪੈਂਡੈਂਸ ਸਕੇਅਰ (Independence Square) ‘ਤੇ ਰਸਮੀ ਸੁਆਗਤ ਕੀਤਾ ਗਿਆ। ਰਾਸ਼ਟਰਪਤੀ ਦਿਸਨਾਯਕਾ (President Disanayaka) ਦੇ ਸਤੰਬਰ 2024 ਵਿੱਚ ਅਹੁਦਾ ਸੰਭਾਲਣ ਦੇ ਬਾਅਦ ਤੋਂ ਪ੍ਰਧਾਨ ਮੰਤਰੀ ਸ੍ਰੀਲੰਕਾ ਦੀ ਸਰਕਾਰੀ ਯਾਤਰਾ (State visit) ‘ਤੇ ਜਾਣ ਵਾਲੇ ਪਹਿਲੇ ਵਿਦੇਸ਼ੀ ਨੇਤਾ ਹਨ।ਪ੍ਰਧਾਨ ਮੰਤਰੀ ਨੂੰ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ ਗਿਆ
April 05th, 02:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਦਿਸਨਾਯਕੇ (President Dissanayake) ਨੇ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ। ਆਭਾਰ ਵਿਅਕਤ ਕਰਦੇ ਹੋਏ, ਸ੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਗਹਿਰੀ ਮਿੱਤਰਤਾ (deep-rooted friendship) ਅਤੇ ਇਤਿਹਾਸਿਕ ਸਬੰਧਾਂ ਦਾ ਪ੍ਰਤੀਕ ਹੈ।ਪਰਿਣਾਮਾਂ ਦੀ ਸੂਚੀ : ਪ੍ਰਧਾਨ ਮੰਤਰੀ ਦੀ ਸ੍ਰੀਲੰਕਾ ਯਾਤਰਾ
April 05th, 01:45 pm
ਬਿਜਲੀ ਦੇ ਆਯਾਤ/ ਨਿਰਯਾਤ ਦੇ ਲਈ ਐੱਚਵੀਡੀਸੀ ਇੰਟਰਕਨੈਕਸ਼ਨ ਦੇ ਲਾਗੂਕਰਨ ਦੇ ਲਈ ਭਾਰਤ ਸਰਕਾਰ ਅਤੇ ਸ੍ਰੀਲੰਕਾ ਦੇ ਲੋਕਤੰਤਰੀ ਸਮਾਜਵਾਦੀ ਗਣਰਾਜ ਦੀ ਸਰਕਾਰ ਦੇ ਦਰਮਿਆਨ ਸਹਿਮਤੀ ਪੱਤਰਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੁਯੰਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
April 05th, 11:30 am
ਅੱਜ ਰਾਸ਼ਟਰਪਤੀ ਦਿਸਾਨਾਯਕ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ (‘Sri Lanka Mitra Vibhushana’) ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਗੌਰਵ ਦੀ ਬਾਤ ਹੈ। ਇਹ ਸਨਮਾਨ ਕੇਵਲ ਮੇਰਾ ਸਨਮਾਨ ਨਹੀਂ ਹੈ, ਬਲਕਿ ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਅਤੇ ਗਹਿਰੀ ਮਿੱਤਰਤਾ ਦਾ ਸਨਮਾਨ ਹੈ।PM Modi arrives in Sri Lanka
April 04th, 10:06 pm
Prime Minister Narendra Modi arrived in Colombo, Sri Lanka. During his visit, the PM will take part in various programmes. He will meet President Anura Kumara Dissanayake.ਥਾਈਲੈਂਡ ਅਤੇ ਸ੍ਰੀਲੰਕਾ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
April 03rd, 06:00 am
ਪਿਛਲੇ ਦਹਾਕੇ ਵਿੱਚ ਬਿਮਸਟੈੱਕ (BIMSTEC) ਬੰਗਾਲ ਦੀ ਖਾੜੀ ਖੇਤਰ ਵਿੱਚ ਖੇਤਰੀ ਵਿਕਾਸ, ਸੰਪਰਕ ਅਤੇ ਆਰਥਿਕ ਪ੍ਰਗਤੀ ਨੂੰ ਪ੍ਰੋਤਸਾਹਨ ਦੇਣ ਦੇ ਲਈ ਇੱਕ ਮਹੱਤਵਪੂਰਨ ਮੰਚ ਦੇ ਰੂਪ ਵਿੱਚ ਉੱਭਰਿਆ ਹੈ। ਆਪਣੀ ਭੂਗੋਲਿਕ ਸਥਿਤੀ ਦੇ ਨਾਲ, ਭਾਰਤ ਦਾ ਉੱਤਰ-ਪੂਰਬੀ ਖੇਤਰ (India’s North Eastern region) ਬਿਮਸਟੈੱਕ (BIMSTEC) ਦੇ ਕੇਂਦਰ ਵਿੱਚ ਹੈ। ਮੈਂ ਬਿਮਸਟੈੱਕ (BIMSTEC) ਦੇਸ਼ਾਂ ਦੇ ਨੇਤਾਵਾਂ ਨੂੰ ਮਿਲਣ ਅਤੇ ਸਾਡੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਸਾਰਥਕ ਤੌਰ ‘ਤੇ ਜੁੜਨ ਦੇ ਲਈ ਉਤਸੁਕ ਹਾਂ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਜਾਫਨਾ ਸੱਭਿਆਚਾਰਕ ਕੇਂਦਰ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਨਜ਼ਦੀਕੀ ਸੱਭਿਆਚਾਰਕ ਸਹਿਯੋਗ ਨੂੰ ਦਰਸਾਉਂਦੀ ਇੱਕ ਮਹੱਤਵਪੂਰਨ ਪਹਿਲ ਹੈ: ਪ੍ਰਧਾਨ ਮੰਤਰੀ
February 11th, 09:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਫਨਾ ਕਲਚਰਲ ਸੈਂਟਰ ਦੇ ਸਮਰਪਣ ਨੂੰ ਇੱਕ ਮਹੱਤਵਪੂਰਨ ਪਹਿਲ ਦੱਸਿਆ ਅਤੇ ਇਸ ਮੌਕੇ 'ਤੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ 2015 ਵਿੱਚ ਇਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਉਨ੍ਹਾਂ ਨੇ ਉਸ ਵਿਸ਼ੇਸ਼ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।PM Modi addresses Indian community in Sri Lanka
June 09th, 03:00 pm
PM Narendra Modi today addressed Indian community in Colombo, Sri Lanka. He said that India’s position in the world was getting stronger and credited the Indian diaspora for it. Wherever I go, am told about the successes and accomplishments of the Indian diaspora, he added.PM Modi's meetings in Sri Lanka
June 09th, 02:40 pm
PM Narendra Modi held wide ranging talks with Sri Lankan President, Maithripala Sirisena, PM Ranil Wickremesinghe, former President Mahinda Rajapaksa and the Tamil National Alliance delegation led by Mr. R. Sampanthan.PM Modi visits St. Anthony's Shrine at Kochchikade in Sri Lanka
June 09th, 12:33 pm
PM Narendra Modi began his Sri Lanka visit by paying my respects at one of the sites of the horrific Easter Sunday Attack, St. Anthony's Shrine, Kochchikade.