ਜੀ- 7 ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ
June 28th, 08:07 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੇਨ (Ms. Ursula von der Leyen) ਦੇ ਨਾਲ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਮੁਲਾਕਾਤ ਕੀਤੀਜਰਮਨੀ ਵਿੱਚ ਜੀ-7 ਸਿਖਰ ਸੰਮੇਲਨ ਵਿੱਚ ‘ਇਕੱਠਿਆਂ ਮਜ਼ਬੂਤ: ਖੁਰਾਕ ਸੁਰੱਖਿਆ ਦਾ ਸਮਾਧਾਨ ਕਰਨਾ ਅਤੇ ਲਿੰਗਿਕ ਸਮਾਨਤਾ ਨੂੰ ਅੱਗੇ ਵਧਾਉਣਾ’ ਵਿਸ਼ੇ ’ਤੇ ਸ਼ੈਸਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
June 27th, 11:59 pm
ਅਸੀਂ ਆਲਮੀ ਤਣਾਅ ਦੇ ਮਾਹੌਲ ਵਿੱਚ ਮਿਲ ਰਹੇ ਹਾਂ। ਭਾਰਤ ਸਦਾ ਸ਼ਾਂਤੀ ਦਾ ਹਾਮੀ ਰਿਹਾ ਹੈ। ਵਰਤਮਾਨ ਸਥਿਤੀ ਵਿੱਚ ਵੀ ਅਸੀਂ ਲਗਾਤਾਰ ਡਾਇਲੌਗ ਅਤੇ diplomacy ਦਾ ਰਸਤਾ ਅਪਣਾਉਣ ਦੀ ਤਾਕੀਦ ਕੀਤੀ ਹੈ। ਇਸ geo-political ਤਣਾਅ ਦਾ impact ਸਿਰਫ ਯੂਰੋਪ ਤਕ ਸੀਮਿਤ ਨਹੀਂ ਹੈ। ਊਰਜਾ ਅਤੇ ਖੁਰਾਕ ਦੀਆਂ ਵਧਦੀਆਂ ਕੀਮਤਾਂ ਦਾ ਦੁਸ਼ਪ੍ਰਭਾਵ ਸਾਰੇ ਦੇਸ਼ਾਂ ’ਤੇ ਪੈ ਰਿਹਾ ਹੈ। ਵਿਕਾਸਸ਼ੀਲ ਦੇਸ਼ਾਂ ਦੀ ਊਰਜਾ ਅਤੇ ਖੁਰਾਕ ਸੁਰੱਖਿਆ ਵਿਸ਼ੇਸ਼ ਤੌਰ ’ਤੇ ਖਤਰੇ ਵਿੱਚ ਹੈ। ਇਸ ਚੁਣੌਤੀਪੂਰਨ ਸਮੇਂ ਵਿੱਚ ਭਾਰਤ ਨੇ ਕਈ ਜ਼ਰੂਰਤਮੰਦ ਦੇਸ਼ਾਂ ਨੂੰ ਖੁਰਾਕ ਦੀ ਸਪਲਾਈ ਕੀਤੀ ਹੈ। ਅਸੀਂ ਅਫ਼ਗ਼ਾਨਿਸਤਾਨ ਨੂੰ ਪਿਛਲੇ ਕੁਝ ਮਹੀਨਿਆਂ ਵਿੱਚ ਲਗਭਗ 35 ਹਜ਼ਾਰ ਟਨ ਕਣਕ ਮਾਨਵੀ ਸਹਾਇਤਾ ਦੇ ਰੂਪ ਵਿੱਚ ਦਿੱਤੀ ਹੈ। ਅਤੇ ਅਜੇ ਉੱਥੇ ਭਾਰੀ ਭੂਚਾਲ ਆਉਣ ਦੇ ਬਾਅਦ ਵੀ ਭਾਰਤ ਰਾਹਤ ਸਮੱਗਰੀ ਪਹੁੰਚਾਉਣ ਵਾਲਾ ਸਭ ਤੋਂ ਪਹਿਲਾ ਦੇਸ਼ ਸੀ। ਅਸੀਂ ਆਪਣੇ ਗੁਆਂਢੀ ਸ੍ਰੀਲੰਕਾ ਦੀ ਫੂਡ security ਸੁਨਿਸ਼ਚਿਤ ਕਰਨ ਦੇ ਲਈ ਵੀ ਸਹਾਇਤਾ ਕਰ ਰਹੇ ਹਾਂ।Prime Minister’s remarks at the session on ‘Investing in a better Future: Climate, Energy, Health’ at G7 Summit in Germany
June 27th, 07:47 pm
At the session on ‘Investing in a better Future: Climate, Energy, Health’ during G7 Summit in Germany, PM Modi said, There is a misconception that poor countries and poor people cause more damage to the environment. But, India’s history of over thousands of years completely refutes this view.ਪ੍ਰਧਾਨ ਮੰਤਰੀ ਦੀ ਜੀ-7ਸਿਖਰ ਸੰਮੇਲਨ ਦੇ ਦੌਰਾਨ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ
June 27th, 09:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ 26 ਜੂਨ, 2022 ਨੂੰ ਮਿਊਨਿਖ ਵਿੱਚ ਅਰਜਨਟੀਨਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲਬਰਟੋ ਫਰਨਾਡੀਜ਼ ਨਾਲ ਮੁਲਾਕਾਤ ਕੀਤੀ।Democracy is in DNA of every Indian: PM Modi
June 26th, 06:31 pm
PM Modi addressed and interacted with the Indian community in Munich. The PM highlighted India’s growth story and mentioned various initiatives undertaken by the government to achieve the country’s development agenda. He also lauded the contribution of diaspora in promoting India’s success story and acting as brand ambassadors of India’s success.ਪ੍ਰਧਾਨ ਮੰਤਰੀ ਨੇ ਜਰਮਨੀ ਦੇ ਮਿਊਨਿਖ ਵਿੱਚ ਭਾਰਤੀ ਭਾਈਚਾਰੇ ਨਾਲ ਸੰਵਾਦ ਕੀਤਾ
June 26th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਊਨਿਖ ਸਥਿਤ ਔਡੀ ਡੋਮ ਵਿੱਚ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਦੇ ਅਤਿਅੰਤ ਸਰਗਰਮ ਅਤੇ ਉਤਸ਼ਾਹਿਤ ਭਾਰਤੀ ਭਾਈਚਾਰੇ ਦੇ ਹਜ਼ਾਰਾਂ ਮੈਂਬਰਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।PM Modi arrives in Munich, Germany
June 26th, 09:00 am
Prime Minister Narendra Modi arrived in Munich a short while ago. He will participate in the G-7 Summit. Later this evening, he will also address a community programme in Munich.ਜਰਮਨੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਆਪਣੀ ਯਾਤਰਾ (26-28 ਜੂਨ, 2022) ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
June 25th, 03:51 pm
ਮੈਂ ਜਰਮਨੀ ਦੀ ਪ੍ਰਧਾਨਗੀ ਹੇਠ ਜੀ7 ਸਮਿਟ ਲਈ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ ਦੇ ਸੱਦੇ 'ਤੇ ਸ਼ਲੌਸ ਐਲਮੌ (Schloss Elmau), ਜਰਮਨੀ ਦਾ ਦੌਰਾ ਕਰਾਂਗਾ। ਪਿਛਲੇ ਮਹੀਨੇ ਲਾਭਕਾਰੀ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰੇ (ਆਈਜੀਸੀ) ਤੋਂ ਬਾਅਦ ਚਾਂਸਲਰ ਸਕੋਲਜ਼ ਨੂੰ ਦੁਬਾਰਾ ਮਿਲਣਾ ਖੁਸ਼ੀ ਦੀ ਗੱਲ ਹੋਵੇਗੀ।India ended three decades of political instability with the press of a button: PM Modi in Berlin
May 02nd, 11:51 pm
PM Narendra Modi addressed and interacted with the Indian community in Germany. PM Modi said that the young and aspirational India understood the need for political stability to achieve faster development and had ended three decades of instability at the touch of a button.ਪ੍ਰਧਾਨ ਮੰਤਰੀ ਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ
May 02nd, 11:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਬਰਲਿਨ ਵਿੱਚ ਥੀਏਟਰ ਐੱਮ ਪੌਟਸਡੈਮਰ ਪਲਾਟਜ਼ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ 1600 ਤੋਂ ਅਧਿਕ ਮੈਂਬਰਾਂ, ਜਿਨ੍ਹਾਂ ਵਿੱਚ ਵਿਦਿਆਰਥੀ, ਖੋਜਾਰਥੀ ਅਤੇ ਪੇਸ਼ੇਵਰ ਸ਼ਾਮਲ ਸਨ, ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਰਮਨੀ ਦੀ ਅਰਥਵਿਵਸਥਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ ਅਤੇ ਆਲਮੀ ਪੱਧਰ 'ਤੇ ਭਾਰਤੀ ਉਤਪਾਦਾਂ ਨੂੰ ਹੁਲਾਰਾ ਦਿੰਦੇ ਹੋਏ ਉਨ੍ਹਾਂ ਨੂੰ ਭਾਰਤ ਦੀ ਪਹਿਲ, ਵੋਕਲ ਫੌਰ ਲੋਕਲ ਵਿੱਚ ਯੋਗਦਾਨ ਦੇਣ ਦੇ ਲਈ ਪ੍ਰੋਤਸਾਹਿਤ ਕੀਤਾ।ਪ੍ਰਧਾਨ ਮੰਤਰੀ ਨੇ ਬਰਲਿਨ ਵਿੱਚ ਇੱਕ ਬਿਜ਼ਨਸ ਰਾਊਂਡ ਟੇਬਲ ਮੀਟਿੰਗ ਦੀ ਸਹਿ–ਪ੍ਰਧਾਨਗੀ ਕੀਤੀ
May 02nd, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਾਂਸਲਰ ਮਹਾਮਹਿਮ ਓਲਾਫ ਸ਼ਕੋਲਜ਼ ਨਾਲ ਇੱਕ ਬਿਜ਼ਨਸ ਰਾਊਂਡ ਟੇਬਲ ਮੀਟਿੰਗ ਦੀ ਸਹਿ-ਪ੍ਰਧਾਨਗੀ ਕੀਤੀ। ਆਪਣੀ ਟਿੱਪਣੀ ਵਿੱਚ, ਪ੍ਰਧਾਨ ਮੰਤਰੀ ਨੇ ਸਰਕਾਰ ਵੱਲੋਂ ਕੀਤੇ ਗਏ ਵਿਆਪਕ-ਅਧਾਰਿਤ ਸੁਧਾਰਾਂ 'ਤੇ ਜ਼ੋਰ ਦਿੱਤਾ ਅਤੇ ਭਾਰਤ ਵਿੱਚ ਸਟਾਰਟ-ਅੱਪ ਅਤੇ ਯੂਨੀਕੌਰਨ ਦੀ ਵਧ ਰਹੀ ਗਿਣਤੀ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕਾਰੋਬਾਰੀ ਆਗੂਆਂ ਨੂੰ ਭਾਰਤ ਦੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਸੰਯੁਕਤ ਬਿਆਨ: 6ਵਾਂ ਇੰਡੀਆ-ਜਰਮਨੀ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ
May 02nd, 08:28 pm
ਅੱਜ ਫੈਡਰਲ ਚਾਂਸਲਰ ਓਲਾਫ ਸ਼ੋਲਜ਼ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਹਿ-ਪ੍ਰਧਾਨਗੀ ਹੇਠ, ਫੈਡਰਲ ਰੀਪਬਲਿਕ ਆਵ੍ ਜਰਮਨੀ ਅਤੇ ਭਾਰਤ ਗਣਰਾਜ ਦੀਆਂ ਸਰਕਾਰਾਂ ਨੇ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ ਦੇ ਛੇਵੇਂ ਦੌਰ ਦਾ ਆਯੋਜਨ ਕੀਤਾ। ਦੋਵਾਂ ਨੇਤਾਵਾਂ ਤੋਂ ਇਲਾਵਾ, ਦੋਵਾਂ ਵਫ਼ਦਾਂ ਵਿੱਚ ਅਨੁਸੂਚੀ ਵਿੱਚ ਜ਼ਿਕਰ ਕੀਤੇ ਮੰਤਰਾਲਿਆਂ ਦੇ ਮੰਤਰੀ ਅਤੇ ਹੋਰ ਉੱਚ ਨੁਮਾਇੰਦੇ ਸ਼ਾਮਲ ਸਨ।ਪ੍ਰਧਾਨ ਮੰਤਰੀ ਨੇ 6ਵੇਂ ਇੰਡੀਆ-ਜਰਮਨੀ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ ਦੇ ਪਲੀਨਰੀ ਸੈਸ਼ਨ ਦੀ ਸਹਿ-ਪ੍ਰਧਾਨਗੀ ਕੀਤੀ
May 02nd, 08:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਚਾਂਸਲਰ ਓਲਾਫ ਸ਼ਕੋਲਜ਼ ਇੰਡੀਆ-ਜਰਮਨੀ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ (ਆਈਜੀਸੀ) ਦੇ ਪਲੀਨਰੀ ਸੈਸ਼ਨ ਦੀ ਸਹਿ-ਪ੍ਰਧਾਨਗੀ ਕੀਤੀ।ਫੈਡਰਲ ਰਿਪਬਲਿਕ ਆਵ੍ ਜਰਮਨੀ ਦੇ ਚਾਂਸਲਰ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਹੱਤਵਪੂਰਨ ਮੁਲਾਕਾਤ
May 02nd, 06:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੈਡਰਲ ਰਿਪਬਲਿਕ ਆਵ੍ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸ਼ਕੋਲਜ਼ ਨਾਲ ਦੁਵੱਲੀ ਮੀਟਿੰਗ ਕੀਤੀ। ਇਹ ਮੀਟਿੰਗ ਭਾਰਤ ਅਤੇ ਜਰਮਨੀ ਦੇ ਦਰਮਿਆਨ ਦੋ-ਸਾਲਾ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ (ਆਈਜੀਸੀ) ਦੇ ਛੇਵੇਂ ਦੌਰ ਤੋਂ ਪਹਿਲਾਂ ਆਯੋਜਿਤ ਕੀਤੀ ਹੋਈ।ਜਰਮਨੀ ਦੇ ਬਰਲਿਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ
May 02nd, 10:04 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਬਰਲਿਨ ਪਹੁੰਚੇ, ਜਿੱਥੇ ਉਹ ਜਰਮਨ ਚਾਂਸਲਰ ਦੇ ਨਾਲ ਗੱਲਬਾਤ ਕਰਨਗੇ ਅਤੇ ਨਾਲ ਹੀ ਹੋਰ ਸਮਾਗਮਾਂ ਵਿੱਚ ਹਿੱਸਾ ਲੈਣਗੇ।PM Modi holds talks with German Chancellor Merkel
April 21st, 12:44 am
Prime Minister Narendra Modi met German Chancellor Angela Merkel during his brief visit to Germany. The two leaders held wide ranging talks to further strengthen India-Germany cooperation in host of sectors.Prime Minister Modi, Chancellor Merkel co-chair 4th India Germany Inter-Govermental Consultations in Berlin
May 30th, 07:57 pm
PM Modi & German Chancellor Merkel co-chaired the 4th India Germany Inter-Govermental Consultations in Berlin. The PM said that a global order based on democracy was the need of the hour, in an interconnected and interdependent world. Both the sides decided to strengthen mutual counter-terrorism initiatives.Prime Minister holds talks with President of Germany
May 30th, 07:42 pm
Prime Minister Narendra Modi today met German President Frank-Walter Steinmeier. Both the sides deliberated on wide-ranging topics of mutual interest and global perspective and agreed to further strengthen ties between India and Germany.Germany is among India’s most important partners in the global context: PM Modi
May 30th, 06:17 pm
While addressing Indo-German Business Summit in Berlin, Prime Minister Narendra Modi termed Germany among India’s most important partners both bilaterally and in the global context. The PM said that India offered several opportunities for economic front and German companies could take advantage of it.Press statement by PM during his visit to Germany
May 30th, 02:54 pm
India and Germany today inked key agreements that would further strengthen the ties between both the countries. While addressing the press jointly with German Chancellor Angela Merkel, PM Narendra Modi remarked that a strong India-Germany partnership could benefit the entire world.