ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 06:31 am
ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੈਨੂੰ ਯੋਗ ਅਤੇ ਸਾਧਨਾ ਦੀ ਭੂਮੀ ਕਸ਼ਮੀਰ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਕਸ਼ਮੀਰ ਅਤੇ ਸ੍ਰੀਨਗਰ ਦਾ ਇਹ ਵਾਤਾਵਰਣ, ਇਹ ਊਰਜਾ ਅਤੇ ਅਨੁਭੂਤੀ ਯੋਗ ਤੋਂ ਸਾਨੂੰ ਜੋ ਸ਼ਕਤੀ ਮਿਲਦੀ ਹੈ, ਸ੍ਰੀਨਗਰ ਵਿੱਚ ਅਸੀਂ ਉਸ ਨੂੰ ਮਹਿਸੂਸ ਕਰ ਰਹੇ ਹਾਂ। ਮੈਂ ਦੇਸ਼ ਦੇ ਸਾਰੇ ਲੋਕਾਂ ਨੂੰ, ਦੁਨੀਆ ਦੇ ਕੋਣੇ-ਕੋਣੇ ਵਿੱਚ ਯੋਗ ਕਰ ਰਹੇ ਲੋਕਾਂ ਨੂੰ ਕਸ਼ਮੀਰ ਦੀ ਧਰਤੀ ਤੋਂ ਯੋਗ ਦਿਵਸ ਦੀ ਵਧਾਈ ਦਿੰਦਾ ਹਾਂ।ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ”
June 21st, 06:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ (IYD-ਆਈਵਾਈਡੀ) ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਮਾਰੋਹ ਦੀ ਅਗਵਾਈ ਕਰਦੇ ਹੋਏ ਯੋਗ ਸੈਸ਼ਨ ਵਿੱਚ ਹਿੱਸਾ ਲਿਆ।Prime Minister to address celebration of Dharma Chakra Day / Asaadh Poornima on July 4, 2020
July 03rd, 05:37 pm
Prime Minister Narendra Modi will deliver a video address on the Dharma Chakra Day to emphasize the teachings of peace and justice of Lord Buddha and the Eight Fold Path shown by him to overcome sufferings of sentient beings.Joint Unveiling of Buddha Statue by Prime Minister Shri Narendra Modi and President of Mongolia HE Mr. Khaltmaagiin Battulga
September 20th, 01:01 pm
Prime Minister Narendra Modi and H.E. Mr Khaltmaagiin Battulga, President of Mongolia, jointly unveiled a statue of Lord Buddha and his two disciples, installed at the historic Gandan Tegchenling Monastery in Ulaanbaatar.PM Modi meets Heads of States of Kazakhstan, Mongolia & Kyrgyzstan
June 10th, 02:14 pm
On the sidelines of the SCO Summit in Qingdao, China, PM Narendra Modi today held productive talks with Heads of States of Kazakhstan, Mongolia and Kyrgyzstan.PM's meetings on the sidelines of St.Petersburg International Economic Forum
June 02nd, 10:38 pm
Prime Minister Narendra Modi met Mr. Christian Kern, Chancellor of Austria on the margins of SPIEF. Discussions to enhance India-Austria bilateral ties in several sectors were held.World Culture Festival is a Kumbh Mela of culture: PM Modi
March 11th, 08:02 pm
PM greets people of China, Korea, Mongolia and Vietnam, on the Lunar New Year Celebrations
February 08th, 06:02 pm
In Pictures: PM Modi's visit to China, Mongolia & South Korea
May 19th, 09:55 pm
PM Modi’s Historic and Path-Breaking Visit to Mongolia
May 18th, 01:01 am
PM Modi’s visit to Mongolia
May 17th, 08:58 pm
Text of PM's Banquet speech in Ulaanbaatar
May 17th, 07:30 pm
PM attends community reception in Mongolia
May 17th, 07:25 pm
PM Narendra Modi attends Mini Naadam Festival
May 17th, 06:45 pm
PM Modi's gift to President Elbegdorj of Mongolia
May 17th, 11:05 am
Remarks by Prime Minister in the Mongolian Parliament Ulan Bataar
May 17th, 09:53 am
Text of the Press Statement made by the PM after the Signing of Agreements in Ulaanbaatar, Mongolia
May 17th, 08:46 am
PM visits Gandan Monastery
May 17th, 08:20 am