ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।India’s vaccination programme can be a case study for the world: PM Modi during Mann Ki Baat
June 27th, 11:30 am
During Mann Ki Baat, PM Modi spoke on several subjects including the upcoming Tokyo Olympics, remembered Late Milkha Singh and his contribution. PM Modi shed light on the ongoing vaccination campaign and said it can be a case study for the world. He spoke to people residing in the rural areas and urged them not to fall prey to any rumours and to take the vaccine. The PM also mentioned about importance of water conservation, Amrut Mahotsav and more.Important decisions will be taken during this session, various topics will be discussed: PM at the start of Monsoon Session
September 14th, 09:58 am
PM's remarks at the start of Monsoon Session of Parliament.We strengthened our anti-terrorist laws within 100 days of government: PM
September 12th, 12:20 pm
Prime Minister Narendra Modi today inaugurated several key development projects in Jharkhand. Among the projects that Shri Modi inaugurated include the new building of the Jharkhand Legislative Assembly, the Sahebganj Multi-Modal terminal and hundreds of Eklavya Model Schools. PM Modi also laid the foundation stone for a new building of Jharkhand’s new Secretariat building while also launching the PM Kisan Man Dhan Yojana and a National Pension Scheme for Traders at this occasion.Prime Minister Launches Pradhan Mantri Kisan Maan Dhan Yojana
September 12th, 12:11 pm
PM Modi today inaugurated several key development projects in Jharkhand. Among the projects that he inaugurated include the new building of the Jharkhand Legislative Assembly, the Sahebganj Multi-Modal terminal and hundreds of Eklavya Model Schools. PM also laid the foundation stone for a new building of Jharkhand’s new Secretariat building.Forget 'Paksh' and 'Vipaksh'. Think about issues with a ‘Nishpaksh spirit’ and work in the larger interest of the nation: PM
June 17th, 11:54 am
PM Modi addressed the media ahead of the Monsoon Session of Parliament. Appreciating the role of Opposition, PM Modi said, “An active Opposition is important in a Parliamentary democracy. The Opposition need not bother about their numbers. I hope they speak actively and participate in house proceedings.” He added that when we come to Parliament, we should forget ‘Paksh’ and ‘Vipaksh’ and think about issues with a ‘Nishpaksh spirit’ and work in the larger interest of the nation.PM's media statement at the start of 17th Lok Sabha
June 17th, 11:53 am
PM Modi addressed the media ahead of the Monsoon Session of Parliament. Appreciating the role of Opposition, PM Modi said, “An active Opposition is important in a Parliamentary democracy. The Opposition need not bother about their numbers. I hope they speak actively and participate in house proceedings.” He added that when we come to Parliament, we should forget ‘Paksh’ and ‘Vipaksh’ and think about issues with a ‘Nishpaksh spirit’ and work in the larger interest of the nation.PM’s statement ahead of Monsoon Session of Parliament
July 18th, 11:11 am
Ahead of the Monsoon Session of Parliament, PM Modi today said that the entire session would be utilised to discuss important matters. He hoped that the forthcoming session and the rich levels of debate would become a source of inspiration for the various state assemblies.GST spirit is about 'Growing Stronger Together': Prime Minister Modi
July 17th, 10:40 am
Addressing the media at the beginning of Monsoon Session of Parliament, PM Modi said, The GST spirit is about growing stronger together. I hope the same GST spirit prevails in the session.Highlights of PM's statement at an all party meeting ahead of Monsoon Session of Parliament
July 16th, 03:18 pm
Addressing an All Party Meet ahead of Monsoon Session of Parliament, PM Narendra Modi expressed gratitude towards all parties for supporting the Government in bringing historic economic reforms like preponing of Budget Session and the GST. The PM urged all parties to extend their support to the Government in fighting corruption and the issue of communal violence in the name of cow protection.