ਅਹਿਮਦਾਬਾਦ ਵਿੱਚ ਪ੍ਰਮੁੱਖ ਸਵਾਮੀ ਮਹਾਰਾਜ ਸ਼ਤਾਬਦੀ ਮਹੋਤਸਵ ਦੇ ਉਦਘਾਟਨੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 14th, 05:45 pm
ਪਰਮ ਪੂਜਯ ਮਹੰਤ ਸਵਾਮੀ ਜੀ, ਪੂਜਯ ਸੰਤ ਗਣ, ਗਵਰਨਰ ਸ਼੍ਰੀ, ਮੁੱਖ ਮੰਤਰੀ ਸ਼੍ਰੀ ਅਤੇ ਉਪਸਥਿਤ ਸਭੀ ਸਤਿਸੰਗੀ ਪਰਿਵਾਰ ਜਨ, ਇਹ ਮੇਰਾ ਸੁਭਾਗ ਹੈ ਕਿ ਮੈਨੂੰ ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਸਾਖੀ ਬਣਨ ਦਾ ਸਾਥੀ ਬਣਨ ਦਾ ਅਤੇ ਸਤਿਸੰਗੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਤਨੇ ਬੜੇ ਪੱਧਰ ’ਤੇ ਅਤੇ ਇੱਕ ਮਹੀਨੇ ਭਰ ਚਲਣ ਵਾਲਾ ਇਹ ਕਾਰਜਕ੍ਰਮ ਅਤੇ ਮੈਂ ਨਹੀਂ ਮੰਨਦਾ ਹਾਂ ਇਹ ਕਾਰਜਕ੍ਰਮ ਸਿਰਫ਼ ਸੰਖਿਆ ਦੇ ਹਿਸਾਬ ਨਾਲ ਬੜਾ ਹੈ, ਸਮੇਂ ਦੇ ਹਿਸਾਬ ਨਾਲ ਕਾਫੀ ਲੰਬਾ ਹੈ। ਲੇਕਿਨ ਇੱਥੇ ਜਿਤਨਾ ਸਮਾਂ ਮੈਂ ਬਿਤਾਇਆ, ਮੈਨੂੰ ਲਗਦਾ ਹੈ ਕਿ ਇੱਥੇ ਇੱਕ ਦਿੱਬਤਾ ਦੀ ਅਨੁਭੂਤੀ ਹੈ। ਇੱਥੇ ਸੰਕਲਪਾਂ ਦੀ ਸ਼ਾਨ ਹੈ। ਇੱਥੇ ਬਾਲ ਬਿਰਧ ਸਭ ਦੇ ਲਈ ਸਾਡੀ ਵਿਰਾਸਤ ਕੀ ਹੈ, ਸਾਡੀ ਧਰੋਹਰ ਕੀ ਹੈ, ਸਾਡੀ ਆਸਥਾ ਕੀ ਹੈ, ਸਾਡਾ ਅਧਿਆਤਮ ਕੀ ਹੈ, ਸਾਡੀ ਪਰੰਪਰਾ ਕੀ ਹੈ, ਸਾਡਾ ਸੱਭਿਆਚਾਰ ਕੀ ਹੈ, ਸਾਡੀ ਪ੍ਰਕ੍ਰਿਤੀ ਕੀ ਹੈ, ਇਨ੍ਹਾਂ ਸਭ ਨੂੰ ਇਸ ਪਰਿਸਰ ਵਿੱਚ ਸਮੇਟਿਆ ਹੋਇਆ ਹੈ। ਇੱਥੇ ਭਾਰਤ ਦਾ ਹਰ ਰੰਗ ਦਿਖਦਾ ਹੈ। ਮੈਂ ਇਸ ਅਵਸਰ ’ਤੇ ਸਭ ਪੂਜਯ ਸੰਤ ਗਣ ਨੂੰ ਇਸ ਆਯੋਜਨ ਦੇ ਲਈ ਕਲਪਨਾ ਸਮਰੱਥਾ ਦੇ ਲਈ ਅਤੇ ਉਸ ਕਲਪਨਾ ਨੂੰ ਚਰਿਤਾਰਥ ਕਰਨ ਦੇ ਲਈ ਜੋ ਪੁਰਸ਼ਾਰਥ ਕੀਤਾ ਹੈ, ਮੈਂ ਉਨ੍ਹਾਂ ਸਭ ਦੀ(ਨੂੰ) ਚਰਨ ਵੰਦਨਾ ਕਰਦਾ ਹਾਂ, ਹਿਰਦੇ ਤੋਂ ਵਧਾਈ ਦਿੰਦਾ ਹਾਂ ਅਤੇ ਪੂਜਯ ਮਹੰਤ ਸਵਾਮੀ ਜੀ ਦੇ ਅਸ਼ੀਰਵਾਦ ਨਾਲ ਇਤਨਾ ਬੜਾ ਸ਼ਾਨਦਾਰ ਆਯੋਜਨ ਅਤੇ ਇਹ ਦੇਸ਼ ਅਤੇ ਦੁਨੀਆ ਨੂੰ ਆਕਰਸ਼ਿਤ ਕਰੇਗਾ ਇਤਨਾ ਹੀ ਨਹੀਂ ਹੈ, ਇਹ ਪ੍ਰਭਾਵਿਤ ਕਰੇਗਾ, ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।PM addresses inaugural function of Pramukh Swami Maharaj Shatabdi Mahotsav
December 14th, 05:30 pm
PM Modi addressed the inaugural function of Pramukh Swami Maharaj Shatabdi Mahotsav in Ahmedabad. “HH Pramukh Swami Maharaj Ji was a reformist. He was special because he saw good in every person and encouraged them to focus on these strengths. He helped every inpidual who came in contact with him. I can never forget his efforts during the Machchhu dam disaster in Morbi”, the Prime Minister said.We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.From once manufacturing cycles, Gujarat is now moving towards manufacturing aeroplanes: PM Modi in Rajkot
November 28th, 02:05 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.BJP does not consider border areas or border villages as the last village of the country but as the first village: PM Modi in Anjar
November 28th, 01:56 pm
PM Modi came down heavily on the Congress for colluding with those who opposed the delivery of water to Kutch. PM Modi said, “The Congress has always been encouraging those who opposed the Sardar Sarovar Dam. The people of Kutch can never forget such a party, which created hurdles for the people of Kutch.” PM Modi further talked about how the Kutch Branch Canal is changing lives, PM Modi said, “The hard work of the BJP government is paying off for Kutch. Today many agricultural products are exported from Kutch”.BJP has done the work of making Gujarat a big tourism destination of the country: PM Modi in Palitana
November 28th, 01:47 pm
Continuing his campaigning to ensure consistent development in Gujarat, PM Modi today addressed a public meeting in Palitana, Gujarat. PM Modi started his first rally of the day by highlighting that the regions of Bhavnagar and Saurashtra are the embodiment of ‘Ek Bharat, Shreshtha Bharat’.PM Modi addresses public meetings in Palitana, Anjar, Jamnagar & Rajkot, Gujarat
November 28th, 01:46 pm
Continuing his campaigning to ensure consistent development in Gujarat, PM Modi today addressed public meetings in Palitana, Anjar & Jamnagar, Gujarat. In his first rally of the day, PM Modi said that the region of Saurashtra embodies the spirit of ‘Ek Bharat, Shreshtha Bharat’. In his second address at Anjar, PM Modi talked about Kutch’s recovery from the earthquake in 2001. In his last two public meetings for the day, PM Modi talked about the economy and the manufacturing sector of Gujarat.ਪ੍ਰਧਾਨ ਮੰਤਰੀ ਨੇ ਮੋਰਬੀ ਵਿੱਚ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ
November 01st, 06:30 pm
Prime Minister Shri Narendra Modi chaired a meeting in Morbi, Gujarat to review the situation in the wake of the unfortunate bridge mishap there.Today, Banaskanta is writing its own chapter in the history of development: PM Modi
October 31st, 03:39 pm
PM Modi laid the foundation stone of projects worth over Rs 8000 crores in Tharad, Banaskantha. He cited examples of Sujalam-Sufalam Yojna, Wasmo Yojna and Pani Samitis and underlined the crucial role played by women which resulted in the entire North Gujarat region including Kutch flourishing with drip irrigation and ‘per drop more crop’ model while giving a boost to agriculture, horticulture as well as tourism in the region.PM lays foundation stone of projects worth over Rs 8000 crores in Tharad, Banaskantha in Gujarat
October 31st, 03:29 pm
PM Modi laid the foundation stone of projects worth over Rs 8000 crores in Tharad, Banaskantha. He cited examples of Sujalam-Sufalam Yojna, Wasmo Yojna and Pani Samitis and underlined the crucial role played by women which resulted in the entire North Gujarat region including Kutch flourishing with drip irrigation and ‘per drop more crop’ model while giving a boost to agriculture, horticulture as well as tourism in the region.ਗੁਜਰਾਤ ਦੇ ਕੇਵੜੀਆਂ ਵਿੱਚ ਰਾਸ਼ਟਰੀ ਏਕਤਾ ਵਿਸਵ ਪਰੇਡ 2022 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 08:16 am
ਦੇਸ਼ ਦੇ ਵਿਭਿੰਨ ਕੋਨਿਆਂ ਤੋਂ ਇੱਥੇ ਕੇਵੜੀਆਂ ਇਸ ਏਕਤਾ ਨਗਰ ਵਿੱਚ ਆਏ ਪੁਲਿਸ ਬਲ ਦੇ ਸਾਥੀ, NCC ਦੇ ਨੌਜਵਾਨ, ਕਲਾ ਨਾਲ ਜੁੜੇ ਹੋਏ ਸਾਰੇ ਆਰਟਿਸਟ, ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਏਕਤਾ ਦੌੜ Run for Unity ਵਿੱਚ ਸ਼ਾਮਲ ਹੋ ਰਹੇ ਨਾਗਰਿਕ ਭਾਈ-ਭੈਣ, ਦੇਸ਼ ਦੇ ਸਾਰੇ ਸਕੂਲਾਂ ਦੇ ਵਿਦਿਆਰਥੀ-ਵਿਦਿਆਰਥਣਾਂ, ਹੋਰ ਮਾਹੁਨਭਾਵ ਅਤੇ ਸਾਰੇ ਦੇਸ਼ਵਾਸੀਓ,PM participates in Rashtriya Ekta Diwas celebrations in Kevadia
October 31st, 08:15 am
PM Modi paid homage to Sardar Patel at the Statue of Unity and participated in the Rashtriya Ekta Diwas-related events. At the outset, the PM expressed his deep anguish for the victims of the mishap in Morbi yesterday. He said that even though he is in Kevadia, his heart remains connected to the victims of the mishap in Morbi. PM Modi assured the people of the country that there will be no shortcomings when it comes to rescue operations.ਪ੍ਰਧਾਨ ਮੰਤਰੀ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
October 30th, 08:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਮੋਰਬੀ ਵਿੱਚ ਦੀਵਾਰ ਡਿੱਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ
May 18th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਮੋਰਬੀ ਵਿੱਚ ਦੀਵਾਰ ਡਿੱਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਗੁਜਰਾਤ ਦੇ ਮੋਰਬੀ ਵਿੱਚ ਦੀਵਾਰ ਡਿੱਗਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾ ਹੈ।ਮੋਰਬੀ ਗੁਜਰਾਤ ਵਿੱਚ ਹਨੂੰਮਾਨ ਜੀ ਦੀ 108 ਫੁੱਟ ਉੱਚੀ ਪ੍ਰਤਿਮਾ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 16th, 04:57 pm
ਮਹਾਮੰਡਲੇਸ਼ਵਰ ਕੰਕੇਸ਼ਵਰੀ ਦੇਵੀ ਜੀ ਅਤੇ ਰਾਮ ਕਥਾ ਆਯੋਜਨ ਨਾਲ ਜੁੜੇ ਸਭ ਮਹਾਨੁਭਾਵ, ਗੁਜਰਾਤ ਦੀ ਇਸ ਧਰਮਸਥਲੀ ਵਿੱਚ ਉਪਸਥਿਤ ਸਾਰੇ ਸਾਧੂ-ਸੰਤ, ਮਹੰਤ, ਮਹਾਮੰਡਲੇਸ਼ਵਰ, ਐੱਚ ਸੀ ਨੰਦਾ ਟਰੱਸਟ ਦੇ ਮੈਂਬਰਗਣ , ਹੋਰ ਵਿਦਵਾਨ ਅਤੇ ਸ਼ਰਧਾਲੂਗਣ, ਦੇਵੀਓ ਅਤੇ ਸੱਜਣੋਂ! ਹਨੂੰਮਾਨ ਜਯੰਤੀ ਦੇ ਪਾਵਨ ਅਵਸਰ ’ਤੇ ਤੁਹਾਨੂੰ ਸਭ ਨੂੰ , ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ! ਇਸ ਪਾਵਨ ਅਵਸਰ ’ਤੇ ਅੱਜ ਮੋਰਬੀ ਵਿੱਚ ਹਨੂੰਮਾਨ ਜੀ ਦੀ ਇਸ ਸ਼ਾਨਦਾਰ ਮੂਰਤੀ ਦਾ ਲੋਕਾਰਪਣ ਹੋਇਆ ਹੈ। ਇਹ ਦੇਸ਼ ਅਤੇ ਦੁਨੀਆਭਰ ਦੇ ਹਨੂੰਮਾਨ ਭਗਤਾਂ , ਰਾਮ ਭਗਤਾਂ ਲਈ ਬਹੁਤ ਸੁਖਦਾਇਕ ਹੈ। ਤੁਹਾਨੂੰ ਸਭ ਨੂੰ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੋਰਬੀ ਵਿੱਚ ਹਨੂੰਮਾਨ ਜੀ ਦੀ 108 ਫੁੱਟ ਉੱਚੀ ਪ੍ਰਤੀਮਾ ਦਾ ਅਨਾਵਰਣ ਕੀਤਾ
April 16th, 11:18 am
ਹਨੂੰਮਾਨ ਜਯੰਤੀ ਦੇ ਪਾਵਨ ਅਵਸਰ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਰਾਹੀਂ ਗੁਜਰਾਤ ਦੇ ਮੋਰਬੀ ਵਿੱਚ ਹਨੂੰਮਾਨ ਜੀ ਦੀ 108 ਫੁੱਟ ਦੀ ਪ੍ਰਤੀਮਾ ਦਾ ਅਨਾਵਰਣ ਕੀਤਾ। ਇਸ ਅਵਸਰ ’ਤੇ ਮਹਾਮੰਡਲੇਸ਼ਵਰ ਮਾਂ ਕੰਕੇਸ਼ਵਰੀ ਦੇਵੀ ਜੀ ਵੀ ਉਪਸਥਿਤ ਸਨ।Development for us is not winning polls, but serving citizens: PM Modi
November 29th, 11:20 am
Prime Minister Narendra Modi addressed public meetings at Morbi, Prachi, Palitana and Navsari in Gujarat. He hit out at the Congress party for being heavily indulged in corruption and dynastic politics. He also spoke about the annoyance of Congress party when Dr. Rajendra Prasad had come to Gujarat for inaugurating the Somnath Temple.Ours is a Government that is sensitive to the needs and concerns of the farmers: PM Modi
September 17th, 03:43 pm
While addressing a public meeting in Amreli, PM Modi said that cooperative sector was witnessing changes. He spoke at length about several initiatives being run by the Centre to transform lives of people associated with farming and dairy sector. He highlighted about e-NAM and how it was benefitting farmers by giving them better access to markets.PM addresses Sahakar Sammelan in Amreli
September 17th, 03:42 pm
While addressing a public meeting in Amreli, PM Modi said that cooperative sector was witnessing changes. The spoke at length about sevral initiatives being run by the Centre to transform lives of people associated with farming and dairy sector. He highlighted about e-NAM and how it was benefitting farmers by giving them better access to markets.Shri Narendra Modi felicitated on creation of Morbi District
August 24th, 06:38 pm
Shri Narendra Modi felicitated on creation of Morbi District