ਸੈਮੀਕੰਡਕਟਰ ਕਾਰਜਕਾਰੀ ਗੋਲਮੇਜ਼ ਸੰਮੇਲਨ (Semiconductor Executives’ Roundtable) ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਨਾਲ ਮੁਲਾਕਾਤ ਦੇ ਬਾਅਦ ਟੌਪ ਸੈਮੀਕੰਡਕਟਰ ਮੁੱਖ ਕਾਰਜਕਾਰੀ ਅਧਿਕਾਰੀਆਂ (CEOs) ਨੇ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ
September 10th, 11:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ਵਿੱਚ ਸੈਮੀਕੰਡਕਟਰ ਕੰਪਨੀਆਂ ਦੇ ਕਾਰਜਕਾਰੀ ਅਧਿਕਾਰੀਆਂ ਦੀ ਗੋਲਮੇਜ਼ ਬੈਠਕ (Semiconductor Executives’ Roundtable) ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸੈਮੀਕੰਡਕਟਰ ਖੇਤਰ ਨਾਲ ਸਬੰਧਿਤ ਵਿਭਿੰਨ ਵਿਸ਼ਿਆਂ ‘ਤੇ ਚਰਚਾ ਕੀਤੀ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖੇਤਰ ਕਿਸ ਪ੍ਰਕਾਰ ਸਾਡੀ ਧਰਤੀ ‘ਤੇ ਵਿਕਾਸ (development trajectory of our planet) ਵਿੱਚ ਸਹਿਯੋਗ ਕਰ ਸਕਦਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਹੋ ਰਹੇ ਸੁਧਾਰਾਂ ‘ਤੇ ਭੀ ਪ੍ਰਕਾਸ਼ ਪਾਇਆ, ਜਿਸ ਨਾਲ ਭਾਰਤ ਨਿਵੇਸ਼ ਕਰਨ ਦੀ ਬਿਹਤਰੀਨ ਜਗ੍ਹਾ(great investment destination) ਬਣ ਗਿਆ ਹੈ।ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਸੰਸਕਰਣ ਵਿੱਚ ਆਲਮੀ ਕਾਰੋਬਾਰੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੇ ਵਿਜ਼ਨ ਦੀ ਸ਼ਲਾਘਾ ਕੀਤੀ
January 10th, 12:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਥੀਮ 'ਗੇਟਵੇਅ ਟੂ ਦ ਫਿਊਚਰ' ਹੈ ਅਤੇ ਇਸ ਵਿੱਚ 34 ਭਾਈਵਾਲ ਦੇਸ਼ਾਂ ਅਤੇ 16 ਭਾਈਵਾਲ ਸੰਸਥਾਵਾਂ ਦੀ ਭਾਗੀਦਾਰੀ ਹੈ। ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰਾਂ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਸੰਮੇਲਨ ਨੂੰ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਉਪਯੋਗ ਕੀਤਾ ਜਾ ਰਿਹਾ ਹੈ।PM Modi meets CEOs of global firms in Gandhinagar, Gujarat
January 09th, 04:30 pm
Prime Minister Narendra Modi met CEOs of various global organisations and institutes in Gandhinagar, Gujarat. These included Sultan Ahmed Bin Sulayem of DP World, Mr. Sanjay Mehrotra of Micron Technology, Professor Iain Martin of Deakin University, Mr. Keith Svendsen of A.P. Moller – Maersk and Mr. Toshihiro Suzuki of Suzuki Motor Corp.ਪ੍ਰਧਾਨ ਮੰਤਰੀ ਨੇ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ
July 28th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਸੈਮੀਕੰਡਕਟਰਾਂ ਦੇ ਉਤਪਾਦਨ ਨਾਲ ਜੁੜੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਮਾਇਕ੍ਰੋਨ ਟੈਕਨੋਲੋਜੀ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।