ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਕੈਬਨਿਟ ਨੇ 2024-25 ਵਿੱਚ ਵੇਅਜ਼ ਐਂਡ ਮੀਨਜ਼ ਐਡਵਾਂਸ ਨੂੰ ਇਕੁਵਿਟੀ ਵਿੱਚ ਪਰਿਵਰਤਿਤ ਕਰਕੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਿੱਚ 10,700 ਕਰੋੜ ਰੁਪਏ ਦੀ ਇਕੁਵਿਟੀ ਨਿਵੇਸ਼ ਦੀ ਮਨਜ਼ੂਰੀ ਦਿੱਤੀ
November 06th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫਸੀਆਈ) ਵਿੱਚ ਵਿੱਤੀ ਵਰ੍ਹੇ 2024-25 ਵਿੱਚ ਕਾਰਜਕਾਰੀ ਪੂੰਜੀ ਲਈ 10,700 ਕਰੋੜ ਰੁਪਏ ਦੇ ਇਕੁਵਿਟੀ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣਾ ਅਤੇ ਦੇਸ਼ ਭਰ ਦੇ ਕਿਸਾਨਾਂ ਦੀ ਭਲਾਈ ਸੁਨਿਸ਼ਚਿਤ ਕਰਨਾ ਹੈ। ਇਹ ਰਣਨੀਤਕ ਕਦਮ ਕਿਸਾਨਾਂ ਨੂੰ ਸਮਰਥਨ ਦੇਣ ਅਤੇ ਭਾਰਤ ਦੀ ਖੇਤੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਕੈਬਨਿਟ ਨੇ ਮਾਰਕਿਟਿੰਗ ਸੀਜ਼ਨ 2025-26 ਦੇ ਲਈ ਰਫੀ ਫਸਲਾਂ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦਿੱਤੀ
October 16th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕਿਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਰਬੀ ਫਸਲਾਂ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।Those who looted rights of poor, gave slogan of poverty eradication: PM Modi in Palwal
October 01st, 07:42 pm
PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!PM Modi addresses an enthusiastic crowd in Palwal, Haryana
October 01st, 04:00 pm
PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!Congress is such a selfish party that it sees nothing beyond votes: PM Modi in Hisar
September 28th, 07:51 pm
Prime Minister Narendra Modi addressed the massive gathering at Hisar in Haryana emphasizing the state’s remarkable progress under BJP’s governance. The Prime Minister paid homage to Haryana’s rich history and culture, acknowledging Agroha Dham, Guru Jambheshwar, Khatu Shyam Ji, and Mata Bhanbhori Bhramari Devi. He also highlighted the sacrifices made by the Bishnoi community in protecting nature, describing Haryana as a region known for its patriotism and commitment to the environment.PM Modi addresses public meeting in Hisar, Haryana
September 28th, 03:15 pm
Prime Minister Narendra Modi addressed the massive gathering at Hisar in Haryana emphasizing the state’s remarkable progress under BJP’s governance. The Prime Minister paid homage to Haryana’s rich history and culture, acknowledging Agroha Dham, Guru Jambheshwar, Khatu Shyam Ji, and Mata Bhanbhori Bhramari Devi. He also highlighted the sacrifices made by the Bishnoi community in protecting nature, describing Haryana as a region known for its patriotism and commitment to the environment.