Today the youth of India is full of new confidence, succeeding in every sector: PM Modi
December 23rd, 11:00 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.PM Modi distributes more than 71,000 appointment letters to newly appointed recruits
December 23rd, 10:30 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।Maharashtra will lead the vision of a ’Viksit Bharat’, and the BJP and Mahayuti are working with this commitment: PM in Panvel
November 14th, 02:50 pm
At rally in Panvel, PM Modi highlighted the region's rich marine resources and outlined government efforts to empower the coastal economy. He mentioned initiatives such as the introduction of modern boats and navigation systems, along with the PM Matsya Sampada Yojana, which provided thousands of crores in assistance to fishermen. The government also linked fish farmers to the Kisan Credit Card and launched schemes for the Mahadev Koli and Agari communities. He added that ₹450 crore was being invested to develop three new ports in Konkan, which would further boost fishermen's incomes and support the Blue Economy.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.With the support BJP is receiving at booth level, the defeat of the corrupt JMM government is inevitable: PM Modi
November 11th, 01:00 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.PM Modi Connects with BJP Karyakartas in Jharkhand via NaMo App
November 11th, 12:30 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।