The Mahayuti government is striving for the empowerment of every section of the society: PM to BJP Karyakartas, Maharashtra
November 16th, 11:48 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”PM Modi interacts with BJP Karyakartas from Maharashtra via NaMo App
November 16th, 11:30 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”Maharashtra will lead the vision of a ’Viksit Bharat’, and the BJP and Mahayuti are working with this commitment: PM in Panvel
November 14th, 02:50 pm
At rally in Panvel, PM Modi highlighted the region's rich marine resources and outlined government efforts to empower the coastal economy. He mentioned initiatives such as the introduction of modern boats and navigation systems, along with the PM Matsya Sampada Yojana, which provided thousands of crores in assistance to fishermen. The government also linked fish farmers to the Kisan Credit Card and launched schemes for the Mahadev Koli and Agari communities. He added that ₹450 crore was being invested to develop three new ports in Konkan, which would further boost fishermen's incomes and support the Blue Economy.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.We will not let Maharashtra become an ATM for the Maha-Aghadi's mega scandals: PM Modi in Akola
November 09th, 12:20 pm
PM Modi addressed a large public gathering in Akola, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਪ੍ਰਧਾਨ ਮੰਤਰੀ ਨੇ ਮੁੰਬਈ ਮੈਟਰੋ ਲਾਈਨ 3 ਦੇ ਆਰੇ ਜੇਵੀਐੱਲਆਰ ਤੋਂ ਬੀਕੇਸੀ ਸੈਕਸ਼ਨ ਦੇ ਉਦਘਾਟਨ ‘ਤੇ ਮੁੰਬਈ ਦੇ ਲੋਕਾਂ ਨੂੰ ਵਧਾਈ ਦਿੱਤੀ ਮੁੰਬਈ ਦੇ ਮੈਟਰੋ ਨੈੱਟਵਰਕ ਦੇ ਵਿਸਤਾਰ ਨਾਲ ਲੋਕਾਂ ਦਾ ਜੀਵਨ ਸੁਗਮ ਹੋਇਆ: ਪ੍ਰਧਾਨ ਮੰਤਰੀ
October 05th, 09:03 pm
ਪ੍ਰਧਾਨ ਮੰਤਰੀ ਨੇ ਅੱਜ ਮੁੰਬਈ ਮੈਟਰੋ ਲਾਈਨ 3, ਫੇਜ਼-1 ਦੇ ਆਰੇ ਜੇਵੀਐੱਲਆਰ ਤੋਂ ਬੀਕੇਸੀ ਸੈਕਸ਼ਨ ਦੇ ਉਦਘਾਟਨ ‘ਤੇ ਮੁੰਬਈ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੁੰਬਈ ਦੇ ਮੈਟਰੋ ਨੈੱਟਵਰਕ ਦੇ ਵਿਸਤਾਰ ਨਾਲ ਲੋਕਾਂ ਦਾ ‘ਜੀਵਨ ਸੁਗਮ’ ਹੋਵੇਗਾ।ਮਹਾਰਾਸ਼ਟਰ ਦੇ ਠਾਣੇ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 04:35 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਡਿਪਟੀ ਸੀਐੱਮ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਰਾਜ ਸਰਕਾਰ ਨੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਹੋਰ ਸੀਨੀਅਰ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 05th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਠਾਣੇ, ਮਹਾਰਾਸ਼ਟਰ ਵਿੱਚ 32,800 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸਦਾ ਮੁੱਖ ਉਦੇਸ਼ ਖੇਤਰ ਵਿੱਚ ਸ਼ਹਿਰੀ ਗਤੀਸ਼ੀਲਤਾ ਨੂੰ ਹੁਲਾਰਾ ਦੇਣਾ ਹੈ।ਵਾਸ਼ਿਮ, ਮਹਾਰਾਸ਼ਟਰ ਵਿੱਚ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਦੀਆਂ ਪਹਿਲਕਦਮੀਆਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 12:05 pm
ਆਜੇਰ ਭਵਯ ਸਭਾੱਨ ਸੰਪੂਰਨ ਦੇਸ਼ੇਤੀ ਉਪਸਥਿਤ ਮਾਰ ਗੋਰ ਭਈ ਯਾਡੀ-ਭੇਨ ਸੇਨ ਜੈ ਸੇਵਾਲਾਲ, ਜੈ ਸੇਵਾਲਾਲ। (आजेर भव्य सभान्न संपूर्ण देशेती उपस्थित मार गोर भई याडी-भेनं सेन जय सेवालाल, जय सेवालाल।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਸ਼ਿਮ, ਮਹਾਰਾਸ਼ਟਰ ਵਿੱਚ ਲਗਭਗ 23,300 ਕਰੋੜ ਰੁਪਏ ਦੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 05th, 12:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਸ਼ਿਮ, ਮਹਾਰਾਸ਼ਟਰ ਵਿੱਚ ਲਗਭਗ 23,300 ਕਰੋੜ ਰੁਪਏ ਦੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪਹਿਲਕਦਮੀਆਂ ਵਿੱਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਵੰਡਣਾ, ਨਮੋ ਸ਼ੇਤਕਾਰੀ ਮਹਾਸਨਮਾਨ ਨਿਧੀ ਯੋਜਨਾ ਦੀ 5ਵੀਂ ਕਿਸ਼ਤ ਜਾਰੀ ਕਰਨਾ, ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਦੇ ਤਹਿਤ 7,500 ਤੋਂ ਵੱਧ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਾ, 9,200 ਕਿਸਾਨ ਸੰਗਠਨਾਂ, 19 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਮਹਾਰਾਸ਼ਟਰ ਵਿੱਚ ਪੰਜ ਸੋਲਰ ਪਾਰਕ ਅਤੇ ਪਸ਼ੂਆਂ ਲਈ ਯੂਨੀਫਾਈਡ ਜੀਨੋਮਿਕ ਚਿੱਪ ਅਤੇ ਸਵਦੇਸ਼ੀ ਲਿੰਗ-ਕ੍ਰਮਬੱਧ ਵੀਰਜ ਟੈਕਨੋਲੋਜੀ ਦੀ ਸ਼ੁਰੂਆਤ ਸ਼ਾਮਲ ਹਨ।ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 04th, 05:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ ਨੂੰ ਮਹਾਰਾਸ਼ਟਰ ਦੇ ਦੌਰੇ ‘ਤੇ ਜਾਣਗੇ। ਉਹ ਵਾਸ਼ਿਮ ਜਾਣਗੇ ਅਤੇ ਦੁਪਹਿਰ ਕਰੀਬ 11.15 ਵਜੇ ਪੋਹਰਾਦੇਵੀ ਸਥਿਤ ਜਗਦੰਬਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ। ਉਹ ਵਾਸ਼ਿਮ ਵਿੱਚ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮਰਾਓ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਵੀ ਅਰਪਿਤ ਕਰਨਗੇ। ਇਸ ਤੋਂ ਬਾਅਦ, ਕਰੀਬ 11.30 ਵਜੇ ਪ੍ਰਧਾਨ ਮੰਤਰੀ ਬੰਜਾਰਾ ਵਿਰਾਸਤ ਮਿਊਜ਼ੀਅਮ (ਸੰਗ੍ਰਹਾਲਯ) ਦਾ ਉਦਘਾਟਨ ਕਰਨਗੇ, ਜਿਸ ਵਿੱਚ ਬੰਜਾਰਾ ਭਾਈਚਾਰੇ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਦੁਪਹਿਰ ਕਰੀਬ 12 ਵਜੇ ਉਹ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਨਾਲ ਜੁੜੀਆਂ ਕਰੀਬ 23,300 ਕਰੋੜ ਰੁਪਏ ਦੀਆਂ ਕੀਤੀਆਂ ਗਈਆਂ ਪਹਿਲਕਦਮੀਆਂ ਲਾਂਚ ਕਰਨਗੇ। ਸ਼ਾਮ ਕਰੀਬ 4 ਵਜੇ ਪ੍ਰਧਾਨ ਮੰਤਰੀ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਬੀਕੇਸੀ ਮੈਟਰੋ ਸਟੇਸ਼ਨ ਤੋਂ ਉਹ ਬੀਕੇਸੀ ਤੋਂ ਮੁੰਬਈ ਦੇ ਆਰੇ ਜੇਵੀਐੱਲਆਰ ਤੱਕ ਚੱਲਣ ਵਾਲੀ ਮੈਟਰੋ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਉਹ ਬੀਕੇਸੀ ਅਤੇ ਸਾਂਤਾਕਰੂਜ਼ ਸਟੇਸ਼ਨਾਂ ਦੇ ਦਰਮਿਆਨ ਮੈਟਰੋ ਵਿੱਚ ਸਫਰ ਵੀ ਕਰਨਗੇ।