ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.ਉੱਤਰ ਪ੍ਰਦੇਸ਼ ਦਾ ਵਿਕਾਸ ਅਤੇ ਦੇਸ਼ ਦਾ ਭਵਿੱਖ ਤੁਹਾਡੀ ਇੱਕ ਵੋਟ ਨਾਲ ਤੈਅ ਹੋਵੇਗਾ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:28 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਭਾਰਤ ਦਾ ਪ੍ਰਤਾਪ, ਪੂਰੀ ਦੁਨੀਆ ਦੇਖ ਰਹੀ ਹੈ। ਤੁਹਾਡੀ ਵੋਟ ਦੀ ਤਾਕਤ ਨਾਲ ਦੁਨੀਆ ਵਿੱਚ ਹਿੰਦੁਸਤਾਨ ਦਾ ਡੰਕਾ ਵਜ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸਪਾ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੇਤਾਵਨੀ ਦਿੰਦੇ ਹੋਏ ਯਾਦ ਦਿਵਾਇਆ ਕਿ ਇੰਡੀ ਗਠਬੰਧਨ ਦੇ ਲੋਕ ਦੇਸ਼ ਨੂੰ ਬਦਹਾਲ ਬਣਾ ਕੇ ਸੱਤਾ ਤੋਂ ਗਏ ਸਨ।ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲੀ: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:14 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਇੰਡੀ ਅਲਾਇੰਸ ਨੂੰ ਸੁਚੇਤ ਕਰਦੇ ਹੋਏ ਯਾਦ ਦਿਵਾਇਆ ਕਿ ਕਿਵੇਂ ਸਪਾ ਸਰਕਾਰ, ਉੱਤਰ ਪ੍ਰਦੇਸ਼ ਵਿੱਚ ਆਤੰਕੀ ਸੰਗਠਨ ਸਿਮੀ 'ਤੇ ਮਿਹਰਬਾਨ ਸੀ ਅਤੇ ਆਤੰਕੀਆਂ ਨੂੰ ਸਪੈਸ਼ਲ ਪ੍ਰੋਟੋਕੋਲ ਮਿਲਦਾ ਸੀ। ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲ ਦਿੱਤੀ ਹੈ। ਅੱਜ ਉੱਤਰ ਪ੍ਰਦੇਸ਼ ਦੀ ਪਹਿਚਾਣ ਐਕਸਪ੍ਰੈੱਸਵੇਅ ਦੁਆਰਾ ਹੋ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।Congress-DMK has deprived the SC-ST-OBC for decades: PM Modi in Mettupalayam
April 10th, 03:00 pm
Addressing a rally in Mettupalayam, Prime Minister Narendra Modi said, “Congress-DMK has deprived the SC-ST-OBC for decades”. He added that the I.N.D.I have never trusted the potential of the people of India. He said that even during the COVID pandemic, India’s MSMEs were provided with support of more than Rs. 2 lakh crores.Massive crowd support in Vellore & Mettupalayam as PM Modi addresses two public meetings in Tamil Nadu
April 10th, 10:30 am
Ahead of the Lok Sabha elections, Prime Minister Narendra Modi was accorded a warm welcome by the massive crowd support in Vellore and Mettupalayam as he addressed two public meetings in Tamil Nadu. He said, I bow down to the history, mythology, and bravery of Vellore. He added, Vellore created a pivotal revolution against the British, and presently, its robust support for the N.D.A. showcases the spirit of 'Fir ek Baar Modi Sarkar'.ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 01:50 pm
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਅਸਾਮ ਦੇ ਜੋਰਹਾਟ ਵਿੱਚ, 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 09th, 01:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਜੋਰਹਾਟ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਤੇਲ ਅਤੇ ਗੈਸ, ਰੇਲ ਅਤੇ ਆਵਾਸ ਦੇ ਖੇਤਰ ਸ਼ਾਮਲ ਹਨ।ਤਾਮਿਲ ਨਾਡੂ ਦੇ ਮਦੁਰੈ ਵਿੱਚ ਆਟੋਮੋਟਿਵ ਐੱਮਐੱਸਐੱਮਈਜ਼ ਦੇ ਲਈ ਡਿਜੀਟਲ ਮੋਬੀਲਿਟੀ ਪਹਿਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 27th, 06:30 pm
ਸਭ ਤੋਂ ਪਹਿਲਾਂ ਤਾਂ ਮੈਂ ਆਪ ਸਭ ਤੋਂ ਮੁਆਫੀ ਮੰਗਦਾ ਹਾਂ, ਕਿਉਂਕਿ ਮੈਨੂੰ ਆਉਣ ਵਿੱਚ ਦੇਰ ਹੋਈ ਅਤੇ ਤੁਹਾਨੂੰ ਬਹੁਤ ਇੰਤਜ਼ਾਰ ਕਰਨਾ ਪਿਆ। ਮੈਂ ਸਵੇਰੇ ਦਿੱਲੀ ਤੋਂ ਤਾਂ ਸਮੇਂ ‘ਤੇ ਨਿਕਲਿਆ ਸੀ, ਲੇਕਿਨ ਅਨੇਕ ਪ੍ਰੋਗਰਾਮ ਕਰਦੇ-ਕਰਦੇ ਹਰ ਕੋਈ ਪੰਜ ਦਸ ਮਿੰਟ ਜ਼ਿਆਦਾ ਲੈ ਲੈਂਦਾ ਹੈ ਤਾਂ ਉਸੇ ਦਾ ਪਰਿਣਾਮ ਹੈ ਕਿ ਜੋ ਲਾਸਟ ਵਾਲਾ ਹੁੰਦਾ ਹੈ ਉਸ ਨੂੰ ਸਜ਼ਾ ਹੋ ਜਾਂਦੀ ਹੈ। ਤਾਂ ਮੈਂ ਫਿਰ ਵੀ ਦੇਰ ਤੋਂ ਆਉਣ ਦੇ ਲਈ ਆਪ ਸਭ ਤੋਂ ਮੁਆਫੀ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਮਦੁਰਈ ਵਿੱਚ ‘ਭਵਿੱਖ ਦਾ ਨਿਰਮਾਣ’ ਆਟੋਮੋਟਿਵ ਐਮਐਸਐਮਈ ਉਦਮੀਆਂ ਲਈ ਡਿਜੀਟਲ ਮੋਬਿਲਿਟੀ ਪ੍ਰੋਗਰਾਮ ਵਿੱਚ ਹਿੱਸਾ ਲਿਆ
February 27th, 06:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਮਦੁਰਈ ਵਿੱਚ ‘ਭਵਿੱਖ ਦਾ ਨਿਰਮਾਣ’ ਆਟੋਮੋਟਿਵ ਐਮਐਸਐਮਈ ਉਦਮੀਆਂ ਲਈ ਡਿਜੀਟਲ ਮੋਬਿਲਿਟੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਆਟੋਮੋਟਿਵ ਸੈਕਟਰ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਮਾਈਕ੍ਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ਿਜ (ਐਮਐਸਐਮਈ) ਉਦਮੀਆਂ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਗਾਂਧੀਗ੍ਰਾਮ ਵਿੱਚ ਟ੍ਰੇਂਡ ਮਹਿਲਾ ਉਦਮੀਆਂ ਅਤੇ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ।ਇੰਦੌਰ ਵਿੱਚ ‘ਮਜ਼ਦੂਰੋਂ ਕਾ ਹਿਤ ‘ਮਜ਼ਦੂਰੋਂ ਕੋ ਸਮਰਪਿਤ’ ਵਿੱਚ ਪ੍ਰਧਾਨ ਮੰਤਰੀ ਨੇ ਸੰਬੋਧਨ ਦਾ ਮੂਲ-ਪਾਠ
December 25th, 12:30 pm
ਮੱਧ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਜੀ, ਸਾਬਕਾ ਲੋਕ ਸਭਾ ਸਪੀਕਰ ਅਤੇ ਲੰਬੇ ਸਮੇਂ ਤੱਕ ਇੰਦੌਰ ਦੀ ਸੇਵਾ ਕਰਦੇ ਰਹੇ, ਅਜਿਹੀ ਸਾਡੀ ਸਭ ਦੀ ਤਾਈ ਸੁਮਿਤਰਾ ਤਾਈ, ਸੰਸਦ ਵਿੱਚ ਮੇਰੇ ਸਹਿਯੋਗੀਗਣ, ਨਵੀਂ ਵਿਧਾਨ ਸਭਾ ਵਿੱਚ ਚੁਣ ਕੇ ਆਏ ਵਿਧਾਇਕ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਮਜ਼ਦੂਰ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ
December 25th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਹੁਕੁਮਚੰਦ ਮਿਲ ਵਰਕਰਾਂ ਦੀ ਬਕਾਇਆ ਰਾਸ਼ੀ ਨਾਲ ਸਬੰਧਿਤ ਲਗਭਗ 224 ਕਰੋੜ ਰੁਪਏ ਦਾ ਇੱਕ ਚੈੱਕ ਵੀ ਆਧਿਕਾਰਿਕ ਪਰਿਸਮਾਪਕ (ਲਿਕਿਵਡੇਟਰ) ਅਤੇ ਹੁਕੁਮਚੰਦ ਮਿਲ, ਇੰਦੌਰ ਦੇ ਲੇਬਰ ਯੂਨੀਅਨ ਦੇ ਪ੍ਰਮੁੱਖਾਂ ਨੂੰ ਸੌਂਪਿਆ। ਇਹ ਪ੍ਰੋਗਰਾਮ ਹੁਕੁਮਚੰਦ ਮਿਲ ਵਰਕਰਾਂ ਦੀ ਕਾਫੀ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਨ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਖਰਗੋਨ ਜ਼ਿਲ੍ਹੇ ਵਿੱਚ 60 ਮੈਗਾਵਾਟ ਦੇ ਸੌਰ ਊਰਜਾ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 02nd, 09:07 pm
ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ-ਗਣ ਸ਼੍ਰੀਮਾਨ ਨਰੇਂਦਰ ਸਿੰਘ ਜੀ ਤੋਮਰ, ਵੀਰੇਂਦਰ ਕੁਮਾਰ ਜੀ, ਜਯੋਤਿਰਾਦਿੱਤਿਆ ਸਿੰਧੀਆ ਜੀ, ਹੋਰ ਸਾਰੇ ਮਹਾਨੁਭਾਵ, ਅਤੇ ਇੱਥੇ ਇਤਨੀ ਬੜੀ ਤਾਦਾਦ ਵਿੱਚ ਆਏ ਹੋਏ ਮੇਰੇ ਸਾਰੇ ਪਰਿਵਾਰਜਨੋ, ਗਵਾਲੀਅਰ ਦੀ ਇਸ ਇਤਿਹਾਸਿਕ ਧਰਤੀ ਨੂੰ ਮੇਰਾ ਸ਼ਤ-ਸ਼ਤ ਨਮਨ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ
October 02nd, 03:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ। ਪ੍ਰੋਜੈਕਟਾਂ ਵਿੱਚ ਦਿੱਲੀ-ਵਡੋਦਰਾ ਐਕਸਪ੍ਰੈੱਸਵੇ (Delhi-Vadodara Expressway) ਦਾ ਲੋਕਅਰਪਣ, ਪੀਐੱਮਏਵਾਈ (PMAY) ਦੇ ਤਹਿਤ ਨਿਰਮਿਤ 2.2 ਲੱਖ ਤੋਂ ਅਧਿਕ ਘਰਾਂ ਦਾ ਗ੍ਰਹਿ ਪ੍ਰਵੇਸ਼ (Grih Pravesh) ਅਤੇ ਪੀਐੱਮਏਵਾਈ-ਸ਼ਹਿਰੀ (PMAY - Urban) ਦੇ ਤਹਿਤ ਨਿਰਮਿਤ ਘਰਾਂ ਦਾ ਲੋਕਅਰਪਣ, ਜਲ ਜੀਵਨ ਮਿਸ਼ਨ (Jal Jeevan Mission )ਪ੍ਰੋਜੈਕਟਾਂ ਦਾ ਨੀਂਹ ਪੱਥਰ,ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Ayushman Bharat Health Infrastructure Mission) ਦੇ ਤਹਿਤ 9 ਹੈਲਥ ਸੈਂਟਰਾਂ ਦਾ ਨੀਂਹ ਪੱਥਰ, ਆਈਆਈਟੀ ਇੰਦੌਰ (IIT Indore) ਦੇ ਅਕਾਦਮਿਕ ਭਵਨ ਦਾ ਲੋਕਅਰਪਣ ਅਤੇ ਕੈਂਪਸ ਵਿੱਚ ਹੋਸਟਲ ਅਤੇ ਹੋਰ ਭਵਨਾਂ ਅਤੇ ਇੰਦੌਰ ਵਿੱਚ ਇੱਕ ਮਲਟੀ-ਮੋਡਲ ਲੌਜਿਸਟਿਕਸ ਪਾਰਕ (Multi-Modal Logistics Park in Indore) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।ਚੇਨਈ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
April 08th, 06:37 pm
ਤਮਿਲਨਾਡੂ ਦੇ ਰਾਜਪਾਲ, ਸ਼੍ਰੀ ਆਰ ਐੱਨ ਰਵੀ ਜੀ, ਤਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਐੱਮ ਕੇ ਸਟਾਲਿਨ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ, ਸ਼੍ਰੀ ਅਸ਼ਵਿਨੀ ਵੈਸ਼ਨਵ ਜੀ, ਸ਼੍ਰੀ ਜਯੋਤਿਰਾਦਿਤਿਆ ਸਿੰਧੀਆ ਜੀ, ਅਤੇ ਤਮਿਲਨਾਡੂ ਦੇ ਭੈਣੋ ਅਤੇ ਭਰਾਵੋ, ਤੁਹਾਨੂੰ ਸਭਨਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਚੇਨਈ, ਤਮਿਲ ਨਾਡੂ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
April 08th, 06:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਸਥਿਤ ਅਲਸਟ੍ਰੌਮ ਕ੍ਰਿਕੇਟ ਗਰਾਉਂਡ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਵੇਂ ਏਕੀਕ੍ਰਿਤ ਟਰਮਿਨਲ ਭਵਨ (ਫੇਜ਼-1) ਦਾ ਉਦਘਾਟਨ ਕੀਤਾ ਅਤੇ ਚੇਨਈ ਵਿੱਚ ਚੇਨਈ-ਕੋਯੰਬਟੂਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਗਤੀਸ਼ਕਤੀ ਨੈਸ਼ਨਲ ਮਾਸਟਰ ਪਲਾਨ ਦੇ ਨਾਲ ਲੌਜਿਸਟਿਕਸ ਦਕਸ਼ਤਾ ਵਿੱਚ ਸੁਧਾਰ ‘ਤੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 04th, 10:01 am
ਮੈਨੂੰ ਖੁਸ਼ੀ ਹੈ ਕਿ ਅੱਜ Infrastructure ’ਤੇ ਹੋ ਰਹੇ ਇਸ ਵੈਬੀਨਾਰ ਵਿੱਚ ਸੈਂਕੜੇਂ ਸਟੇਕਹੋਲਡਰਸ ਜੁੜੇ ਹਨ ਅਤੇ 700 ਤੋਂ ਜ਼ਿਆਦਾ ਤਾਂ MD ਅਤੇ CEO’s ਸਮਾਂ ਕੱਢ ਕਰਕੇ ਇਸ ਮਹੱਤਵਪੂਰਨ initiative ਦਾ ਮਹਾਤਮ ਸਮਝ ਕੇ value addition ਦਾ ਕੰਮ ਕੀਤਾ ਹੈ। ਮੈਂ ਸਭ ਦਾ ਸੁਆਗਤ ਕਰਦਾ ਹਾਂ। ਇਸ ਦੇ ਇਲਾਵਾ ਅਨੇਕਾਂ ਸੈਕਟਰ ਐਕਸਪਰਟਸ ਅਤੇ ਵਿਭਿੰਨ ਸਟੇਕਹੋਲਡਰਸ ਵੀ ਬਹੁਤ ਬੜੀ ਮਾਤਰਾ ਵਿੱਚ ਜੁੜ ਕਰਕੇ ਇਸ ਵੈਬੀਨਾਰ ਨੂੰ ਬਹੁਤ ਸਮ੍ਰਿੱਧ ਕਰਨਗੇ, ਪਰਿਣਾਮਕਾਰੀ ਕਰਨਗੇ, ਐਸਾ ਮੇਰਾ ਪੂਰਾ ਵਿਸ਼ਵਾਸ ਹੈ।