ਪ੍ਰਧਾਨ ਮੰਤਰੀ ਨੇ ਡਾ. ਪ੍ਰਿਥਵਿੰਦਰ ਮੁਖਰਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
November 30th, 09:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਪ੍ਰਿਥਵਿੰਦਰ ਮੁਖਰਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਮੁਖਰਜੀ ਇੱਕ ਬਹੁਮੁਖੀ ਵਿਅਕਤਿਤਵ ਦੇ ਧਨੀ ਸਨ ਅਤੇ ਉਨ੍ਹਾਂ ਦੀ ਸੰਗੀਤ ਅਤੇ ਕਵਿਤਾ ਵਿੱਚ ਭੀ ਗਹਿਰੀ ਰੁਚੀ ਸੀ।ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।ਪ੍ਰਧਾਨ ਮੰਤਰੀ ਨੇ ਸੁਪ੍ਰਸਿੱਧ ਲੋਕ ਗਾਇਕਾ ਸ਼ਾਰਧਾ ਸਿਨਹਾ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
November 06th, 07:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਪ੍ਰਸਿੱਧ ਲੋਕ ਗਾਇਕਾ ਸ਼ਾਰਧਾ ਸਿਨਹਾ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ। ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ਾਰਦਾ ਸਿਨਹਾ ਦੇ ਮੈਥਿਲੀ ਅਤੇ ਭੋਜਪੁਰੀ ਲੋਕ ਗੀਤ ਪਿਛਲੇ ਕਈ ਦਹਾਕਿਆਂ ਤੋਂ ਬੇਹੱਦ ਲੋਕਪ੍ਰਿਯ ਰਹੇ ਹਨ ਅਤੇ ਆਸਥਾ ਦੇ ਮਹਾਪਰਵ ਛਠ ਨਾਲ ਜੁੜੇ ਉਨ੍ਹਾਂ ਦੇ ਸੁਰੀਲੇ ਗੀਤ ਹਮੇਸ਼ਾ ਯਾਦ ਕੀਤੇ ਜਾਣਗੇ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣਾ ਲਿਖਿਆ ਗਰਬਾ ਗੀਤ ‘ਆਵਤੀ ਕਲਾਇਆ ਮਦੀ ਵਾਯਾ ਕਲਾਇਆ’ ਸਾਂਝਾ ਕੀਤਾ
October 07th, 10:44 am
ਸ਼੍ਰੀ ਮੋਦੀ ਨੇ ਗਰਬਾ ਗੀਤ ਦੀ ਮਧੁਰ ਪੇਸ਼ਕਾਰੀ ਲਈ ਪੂਰਵਾ ਮੰਤਰੀ ਦਾ ਧੰਨਵਾਦ ਕੀਤਾ'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਗ੍ਰੈਮੀਜ਼ ਵਿੱਚ ‘ਬਿਹਤਰੀਨ ਆਲਮੀ ਸੰਗੀਤ’ ਪੁਰਸਕਾਰ ਜਿੱਤਣ ‘ਤੇ ਉਸਤਾਦ ਜ਼ਾਕਿਰ ਹੁਸੈਨ ਅਤੇ ਹੋਰਾਂ ਨੂੰ ਵਧਾਈਆਂ ਦਿੱਤੀਆਂ
February 05th, 02:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਬਿਹਤਰੀਨ ਆਲਮੀ ਸੰਗੀਤ’ ਪੁਰਸਕਾਰ ਲਈ ਗ੍ਰੈਮੀ ਪੁਰਸਕਾਰ (Grammy award) ਜਿੱਤਣ ‘ਤੇ ਸੰਗੀਤਕਾਰ ਉਸਤਾਦ ਜ਼ਾਕਿਰ ਹੁਸੈਨ, ਰਾਕੇਸ਼ ਚੌਰਸੀਆ, ਸ਼ੰਕਰ ਮਹਾਦੇਵਨ, ਸੇਲਵਾਗਣੇਸ਼ ਵੀ ਅਤੇ ਗਣੇਸ਼ ਰਾਜਗੋਪਾਲਨ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ
January 30th, 10:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਸਥਿਤ ਭਾਰਤੀ ਦੂਤਾਵਾਸ ਦੇ ਦੂਤਾਵਾਸ ਰਿਸੈਪਸ਼ਨ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਪੇਸ਼ ਕੀਤੀ ਗਈ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ।What PM Modi has to say about the role of teachers in shaping students’ lives
January 29th, 05:38 pm
Prime Minister Narendra Modi addressed and interacted with students during the Pariskha pe Charcha, 2024. He spoke about the power of music, especially in students' lives, and how a school's music teacher has the unique ability to ease the stress of every student.ਪ੍ਰਧਾਨ ਮੰਤਰੀ ਨੇ ਮਿਸਰ ਦੀ ਲੜਕੀ ਦੁਆਰਾ ਦੇਸ਼ਭਗਤੀ ਗੀਤ ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ
January 29th, 05:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਗਣਤੰਤਰ ਦਿਵਸ (#RepublicDay) ਸਮਾਰੋਹ ਦੇ ਦੌਰਾਨ ਮਿਸਰ ਦੀ ਕਰੀਮਨ ਦੁਆਰਾ ਦੇਸ਼ਭਗਤੀ ਗੀਤ “ਦੇਸ਼ ਰੰਗੀਲਾ”(Desh Rangeela) ਦੀ ਪ੍ਰਸਤੁਤੀ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
January 23rd, 06:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਆਪਣੇ ਆਵਾਸ, 7 ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਜੇਤੂਆਂ (Pradhan Mantri Rashtriya Bal Puraskar (PMRBP) awardees) ਦੇ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਰਾਮਾਇਣ ਦੇ ਭਾਵੁਕ ਸ਼ਬਰੀ ਪ੍ਰਸੰਗ ‘ਤੇ ਮੈਥਿਲੀ ਠਾਕੁਰ ਦੁਆਰਾ ਗਾਇਆ ਭਜਨ ਸਾਂਝਾ ਕੀਤਾ
January 20th, 09:22 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮਾਇਣ ਦੇ ਭਾਵੁਕ ਸ਼ਬਰੀ ਪ੍ਰਸੰਗ (emotional Sabari episode) ‘ਤੇ ਮੈਥਿਲੀ ਠਾਕੁਰ(Maithili Thakur) ਦੁਆਰਾ ਗਾਇਆ ਭਜਨ ਸਾਂਝਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਗੁਯਾਨਾ ਤੋਂ ਸ਼੍ਰੀ ਰਾਮ ਭਜਨ (Shri Ram Bhajan) ਸਾਂਝਾ ਕੀਤਾ
January 19th, 01:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਯਾਨਾ ਤੋਂ ਸ਼੍ਰੀ ਰਾਮ ਭਜਨ (Shri Ram Bhajan) ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਸੁਰੇਸ਼ ਵਾਡੇਕਰ ਦਾ ਇੱਕ ਭਗਤੀ ਗੀਤ ਸਾਂਝਾ ਕੀਤਾ
January 19th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਰੇਸ਼ ਵਾਡੇਕਰ ਅਤੇ ਆਰੀਆ ਅੰਬੇਕਰ( Suresh Wadekar and AaryaAmbekar) ਦਾ ਇੱਕ ਭਗਤੀ ਗੀਤ ਸਾਂਝਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਰਾਮ ਭਗਤੀ (Ram Bhakti) ਦੀ ਭਾਵਨਾ ਨਾਲ ਸਰਾਬੋਰ ਹੈ।ਪ੍ਰਧਾਨ ਮੰਤਰੀ ਨੇ ਡਾ. ਐੱਮ. ਬਾਲਮੁਰਲੀਕ੍ਰਿਸ਼ਨ ਦੀ ਕਲਾਸੀਕਲ ਕਰਨਾਟਿਕ ਗੀਤ ਪਾਲੂਕੇ ਬੰਗਾਰਾਮਾਯੇਨਾ ਪੇਸ਼ਕਾਰੀ ਨੂੰ ਸਾਂਝਾ ਕੀਤਾ
January 15th, 09:29 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਐੱਮ ਬਾਲਮੁਰਲੀਕ੍ਰਿਸ਼ਨ ਦੁਆਰਾ ਪੇਸ਼ ਕਲਾਸੀਕਲ ਕਰਨਾਟਿਕ ਗੀਤ ਪਾਲੂਕੇ ਬੰਗਾਰਾਮਾਯੇਨਾ ਨੂੰ ਸਾਂਝਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਮਹਾਕਵੀ ਅਰੁਣਾਚਲ ਕਵਿਰਾਯਰ ਦੇ ਰਾਮ ਨਾਟਕਮ ਦੇ ਗੀਤ ਦੀ ਪ੍ਰਸਤੁਤੀ ਪੋਸਟ ਕੀਤੀ
January 14th, 11:03 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਇਕ ਅਸ਼ਵਥ ਨਾਰਾਇਣਨ ਦੁਆਰਾ ਗਾਏ ਗਏ ਮਹਾਕਵੀ ਅਰੁਣਾਚਲ ਕਵਿਰਾਯਰ ਦੇ ਰਾਮ ਨਾਟਕਮ ਦੇ ਇੱਕ ਗੀਤ ਦੀ ਪ੍ਰਸਤੁਤੀ ਸਾਂਝੀ ਕੀਤੀ ਹੈ।ਪ੍ਰਧਾਨ ਮੰਤਰੀ ਨੇ ਓਸਮਾਨ ਮੀਰ ਦੁਆਰਾ ਗਾਇਆ ਗਿਆ ਭਗਤੀ ਭਜਨ “ਸ਼੍ਰੀ ਰਾਮਜੀ ਪਧਾਰੇ” ਸਾਂਝਾ ਕੀਤਾ
January 10th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਸਮਾਨ ਮੀਰ ਦੁਆਰਾ ਗਾਇਆ ਅਤੇ ਓਮ ਦਵੇ ਅਤੇ ਗੌਰਾਂਗ ਪਾਲਾ ਦੁਆਰਾ ਕੰਪੋਜ਼ਡ ਕੀਤਾ ਗਿਆ ਭਗਤੀ ਭਜਨ “ਸ਼੍ਰੀ ਰਾਮ ਜੀ ਪਧਾਰੇ” ਸਾਂਝਾ ਕੀਤਾ ਹੈ।